EXIT POLL ਨੇ ਕਰਨਾਟਕਾ ‘ਚ ਵਿਗਾੜਿਆ ਬੀਜੇਪੀ ਦਾ ਖੇਡ ! ਕਾਂਗਰਸ ਬਹੁਮੱਤ ਦੇ ਨਜ਼ਦੀਕ !ਵੇਖੋ ਹੁਣ ਤੱਕ ਜਾਰੀ 7 EXIT POLL ਦੇ ਨਤੀਜੇ
ਕਰਨਾਟਕਾ EXIT ਪੋਲ ਦੇ ਨਤੀਜੇ
ਕਰਨਾਟਕਾ EXIT ਪੋਲ ਦੇ ਨਤੀਜੇ
ਜਲੰਧਰ : ਪੰਜਾਬ ਦੇ ਜਲੰਧਰ ਸੰਸਦੀ ਹਲਕੇ ਸਣੇ ਦੇਸ਼ ਦੇ ਹੋਰ ਕਈ ਹਿੱਸਿਆਂ ‘ਚ ਅੱਜ ਚੋਣਾਂ ਦਾ ਦਿਨ ਰਿਹਾ। ਦੇਸ਼ ਦੇ ਦੱਖਣੀ ਹਿੱਸੇ ‘ਚ ਸਥਿਤ ਸੂਬੇ ਕਰਨਾਟਕ ਵਿੱਚ ਵਿਧਾਨ ਸਭਾ ਚੋਣਾਂ, ਉੱਤਰ ਪ੍ਰਦੇਸ਼ ਦੇ ਛਾਂਬੇ ਅਤੇ ਸੁਆਰ, ਓਡੀਸ਼ਾ ਦੇ ਝਾਰਸੁਗੁੜਾ ਅਤੇ ਮੇਘਾਲਿਆ ਦੇ ਸੋਹੀਓਂਗ ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਲਈ ਵੋਟਿੰਗ ਬੁੱਧਵਾਰ ਨੂੰ ਸਖ਼ਤ
ਦਿੱਲੀ : ਜੰਤਰ ਮੰਤਰ ਵਿਖੇ ਚੱਲ ਰਹੇ ਭਲਵਾਨਾਂ ਦੇ ਧਰਨੇ ਵਿੱਚ ਕੱਲ ਯਾਨੀ 11 ਮਈ ਨੂੰ black day ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਭਾਰਤੀ ਪਹਿਲਵਾਨ ਬਜਰੰਗ ਪੁਨੀਆ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਆਪਣੇ ਟਵੀਟ ਚ ਉਹਨਾਂ ਸਾਰਿਆਂ ਨੂੰ ਬੇਨਤੀ ਕੀਤੀ ਹੈ ਕਿ ਭਾਰਤ ਦੀਆਂ ਧੀਆਂ ਦੇ ਸਮਰਥਨ ਵਿੱਚ 11
ਕਰਨਾਟਕ : ਦੇਸ਼ ਦੇ ਦੱਖਣੀ ਹਿੱਸੇ ‘ਚ ਸਥਿਤ ਸੂਬੇ ਕਰਨਾਟਕ ਵਿੱਚ ਅੱਜ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਸੂਬੇ ਦੇ 224 ਵਿਧਾਨ ਸਭਾ ਹਲਕਿਆਂ ਲਈ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ ਤੇ ਸ਼ਾਮ 6 ਵਜੇ ਤੱਕ ਚੱਲੇਗੀ। ਕਰਨਾਟਕ ਵਿੱਚ 224 ਵਿਧਾਨ ਸਭਾ ਹਲਕਿਆਂ ਲਈ ਹੋ ਰਹੀ ਵੋਟਿੰਗ ਵਿੱਚ 2,615 ਉਮੀਦਵਾਰ ਮੈਦਾਨ ਵਿੱਚ
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈਡੀ ਨੇ ਸੋਮਵਾਰ ਨੂੰ ਗੁਰਦੁਆਰਿਆਂ ਨੂੰ ਪ੍ਰਾਪਰਟੀ ਟੈਕਸ ਤੋਂ ਛੋਟ ਦੇਣ ਦੇ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਸਿੱਖ ਭਾਈਚਾਰੇ ਦੇ ਮੈਂਬਰਾਂ ਨਾਲ ਮੀਟਿੰਗ ਤੋਂ ਬਾਅਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਇੰਨਾ ਹੀ ਨਹੀਂ ਮੁੱਖ ਮੰਤਰੀ ਨੇ ਗ੍ਰੰਥੀਆਂ ਨੂੰ ਵੀ ਉਹ ਸਾਰੇ ਲਾਭ ਦੇਣ ਲਈ ਕਿਹਾ ਹੈ, ਜੋ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅ ਗਵਾਈ ਵਾਲੀ ਕੇਂਦਰ ਸਰਕਾਰ ਨੇ ਕੇਂਦਰੀ ਜਾਂਚ ਬਿਊਰੋ(CBI) ਅਤੇ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ(ED) ਦੀ ਦੁਰਵਰਤੋਂ ਕੀਤੀ ਹੈ।
ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਬੱਸ ਪੁਲ ਤੋਂ ਨਦੀ ਵਿੱਚ ਡਿੱਗ ਗਈ। ਇਸ ਦੁਰਘਨਟਾ ‘ਚ ਹੁਣ ਤੱਕ 15 ਯਾਤਰੀਆਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਦੇ ਨਾਲ ਹੀ 25 ਜ਼ਖਮੀ ਯਾਤਰੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਇਹ ਹਾਦਸਾ ਜ਼ਿਲ੍ਹੇ ਦੇ ਵੂਲ ਥਾਣੇ ਦੇ ਦਸਾਂਗਾ
ਆਸਟ੍ਰੇਲੀਆ ਵਿਦਿਆਰਥੀ ਵੀਜ਼ਾ ਦੇ ਨਿਯਮਾਂ ਵਿੱਚ ਸਖ਼ਤੀ ਵਧਾਉਣ ਜਾ ਰਿਹਾ ਹੈ। ਇਸ ਫ਼ੈਸਲੇ ਦਾ ਸਿੱਧਾ ਅਸਰ ਭਾਰਤੀ ਵਿਦਿਆਰਥੀਆਂ ‘ਤੇ ਵੀ ਪਵੇਗਾ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਆਸਟ੍ਰੇਲੀਆ ਦੀਆਂ 5 ਯੂਨੀਵਰਸਿਟੀਆਂ ਨੇ ਵੀ ਭਾਰਤੀ ਵਿਦਿਆਰਥੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਸੀ। ਦਰਅਸਲ ਉੱਚ ਸਿੱਖਿਆ ਲਈ ਆਸਟ੍ਰੇਲੀਆ ਵੀ ਪਸੰਦੀਦਾ ਸਥਾਨਾਂ ਵਿੱਚੋਂ ਇੱਕ ਹੈ। ਆਸਟ੍ਰੇਲੀਆ ਵਿਚ ਵੱਡੀ
ਪਾਣੀਪਤ: ਹਰਿਆਣਾ ਦੇ ਪਾਣੀਪਤ ਵਿੱਚ ਇੱਕ ਸਰਕਾਰੀ ਅਧਿਕਾਰੀ ਨੂੰ ਰਿਸ਼ਵਤ ਲੈਂਦਿਆਂ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਨੂੰ ਪੰਜ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਹ ਤਾਜ਼ਾ ਮਾਮਲਾ ਰੇਲਵੇ ਨਾਲ ਸਬੰਧਤ ਹੈ, ਜਿੱਥੇ ਮੈਡੀਕਲ ਅਫਸਰ ਮਰੀਜ਼ਾਂ ਨੂੰ ਰੈਫਰ ਕਰਾਉਣ ਅਤੇ ਬਿੱਲ ਪਾਸ ਕਰਵਾਉਣ ਲਈ ਰੇਲਵੇ ਮੁਲਾਜ਼ਮਾਂ ਤੋਂ ਮੋਟੀ ਰਕਮ ਵਸੂਲਦਾ
ਕੋਲਕਾਤਾ : ਪੱਛਮੀ ਬੰਗਾਲ ਸਰਕਾਰ ਨੇ ਫਿਲਮ ‘ਦਿ ਕੇਰਲਾ ਸਟੋਰੀ’ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਨਫ਼ਰਤ ਅਤੇ ਹਿੰਸਾ ਦੀ ਕਿਸੇ ਵੀ ਘਟਨਾ ਤੋਂ ਬਚਣ ਅਤੇ ਰਾਜ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਹੈ।ਸੂਬੇ ਦੀ ਮੁੱਖ ਮੰਤਰੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਹ ਜਾਣਕਾਰੀ ਦਿੱਤੀ ਹੈ। ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਕਤਰੇਤ