India International Punjab

ਜਸਟਿਨ ਟਰੂਡੋ ਉੱਤੇ ਪੱਥਰ ਸੁੱਟਣ ਵਾਲੇ ਨੌਜਵਾਨ ਉੱਤੇ ਲੱਗੇ ਗੰਭੀਰ ਦੋਸ਼

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਕਥਿਤ ਤੌਰ ਉੱਤੇ ਪੱਥਰ ਸੁੱਟਣ ਵਾਲੇ 25 ਸਾਲ ਦੇ ਨੌਜਵਾਨ ਉੱਤੇ ਹਥਿਆਰ ਨਾਲ ਹਮਲਾ ਕਰਨ ਦੇ ਦੇਸ਼ ਲੱਗੇ ਹਨ। ਪੁਲਿਸ ਨੇ ਕਿਹਾ ਹੈ ਕਿ ਇਹ ਉਸ ਵੇਲੇ ਦੀ ਘਟਨਾ ਹੈ ਜਦੋਂ ਪ੍ਰਧਾਨ ਪ੍ਰਧਾਨਮੰਤਰੀ ਟਰੂਡੋ ਇਕ ਚੋਣ ਮੁਹਿੰਮ ਦੌਰਾਨ ਬਾਹਰ ਆ ਰਹੇ ਸਨ।ਸ਼ੇਨ ਮਾਰਸ਼ਲ

Read More
India

ਮੰਗਲੁਰੂ ਏਅਰਪੋਰਟ ਤੋਂ ‘ਅਡਾਨੀ ਦਾ ਨਾਂ ਸਾਫ’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਈ ਮਹੀਨਿਆਂ ਦਾ ਵਿਰੋਧ ਹੋਣ ਮਗਰੋਂ ਮੰਗਲੁਰੂ ਏਅਰਪੋਰਟ ਤੋਂ ਅਡਾਨੀ ਏਅਰਪੋਰਟ ਦਾ ਟੈਗ ਹਟਾ ਦਿੱਤਾ ਗਿਆ ਹੈ। ਇਸ ਏਅਰਪੋਰਟ ਦਾ ਕੰਟਰੋਲ ਅਡਾਨੀ ਗਰੁੱਪ ਕੋਲ ਜਾਣ ਤੋਂ ਪਹਿਲਾਂ ਜਿਹੜਾ ਬੋਰਡ ਸੀ ਉਹੀ ਲਗਾ ਦਿੱਤਾ ਗਿਆ ਹੈ। ਇਸ ਮੁੱਦੇ ਨੂੰ ਸੋਸ਼ਲ ਵਰਕਰ ਦਿਲਰਾਜ ਅਲਵਾ ਨੇ ਚੁੱਕਿਆ ਸੀ। ਆਰਟੀਆਈ ਵਿੱਚ ਮਿਲੀ ਜਾਣਕਾਰੀ

Read More
India

ਸਰਨਾ ਨੇ ਕਿਸਨੂੰ ਜੇਲ੍ਹ ‘ਚ ਭੇਜਣ ਦੀ ਕੀਤੀ ਮੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਐਸਏਡੀਡੀ ਦੇ ਮੁਖੀ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਦੁਆਰਾ ਚੋਣ ਕਮਿਸ਼ਨਰ ਨਰਿੰਦਰ ਸਿੰਘ ਕਪੂਰ ‘ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਅਕਾਲੀ ਦਲ ‘ਤੇ ਨਿਸ਼ਾਨਾ ਕੱਸਦਿਆਂ ਇਨ੍ਹਾਂ ਨੂੰ ਜੇਲ੍ਹ ਵਿੱਚ ਭੇਜਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ “ਬਾਦਲਾਂ ਨੇ ਇੱਕ ਵਾਰ ਫਿਰ ਆਪਣਾ ਮਾਫੀਆ

Read More
India Khaas Lekh Punjab

ਦਿੱਲੀ ‘ਚ ਐਨਾ ਮੀਂਹ ਪਿਆ ਕਿ ਹਵਾਈ ਅੱਡਾ ਵੀ ਹੋ ਗਿਆ ਪਾਣੀ-ਪਾਣੀ, ਸੜਕਾਂ ‘ਤੇ ਬੋਟਿੰਗ ਕਰਦੇ ਨਜ਼ਰ ਆਏ ਲੋਕ…

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਭਾਰੀ ਮੀਂਹ ਪੈਣ ਕਾਰਨ ਸੜਕਾਂ ‘ਤੇ ਪਾਣੀ ਲੋਕਾਂ ਦੇ ਗੋਡਿਆਂ ਤੋਂ ਉੱਪਰ ਤੱਕ ਭਰ ਗਿਆ ਹੈ। ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਬਹੁਤ ਹੀ ਦਿਲਚਸਪ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਵਿਅਕਤੀ ਵੱਲੋਂ ਸੜ ‘ਤੇ ਬੇੜੀ (boat) ਵਿੱਚ

Read More
India Punjab

ਖੇਤੀ ਕਾਨੂੰਨਾਂ ਨੂੰ ਇੱਕ ਸਾਲ ਪੂਰਾ ਹੋਣ ‘ਤੇ ਅਕਾਲੀ ਦਲ ਦਿੱਲੀ ‘ਚ ਕਰੇਗਾ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਸੀਨੀਅਰ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਹ ਫੈਸਲਾ ਕੀਤਾ ਹੈ ਕਿ 17 ਸਤੰਬਰ ਨੂੰ ਜਿਸ ਦਿਨ ਤਿੰਨੇ ਕਾਲੇ ਖੇਤੀ ਕਾਨੂੰਨਾਂ ਦਾ ਸੰਸਦ ਵਿੱਚ ਪਾਸ ਹੋਣ ਦਾ ਇੱਕ ਸਾਲ ਪੂਰਾ ਹੁੰਦਾ ਹੈ, ਉਸ ਦਿਨ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ। ਉਸ ਦਿਨ

Read More
India Punjab

ਪੰਜਾਬ ਵਿੱਚ ਅਵਾਰਾ ਕੁੱਤਿਆਂ ਦੀ ਹਕੂਮਤ

‘ਦ ਖ਼ਾਲਸ ਬਿਊਰੋ (ਬਨਵੈਤ/ਪੁਨੀਤ ਕੌਰ) :- ਦੇਸ਼ ਦੇ ਆਧੁਨਿਕਤਾ ਪੱਖੋਂ ਮੋਹਰੀ ਮੰਨੇ ਜਾਂਦੇ ਪੰਜਾਬ ਸੂਬੇ ਵਿੱਚ ਇਸ ਵੇਲੇ ਕੁੱਤਿਆਂ ਦੀ ਹਕੂਮਤ ਹੈ। ਕੁੱਤਿਆਂ ਦੀ ਦਹਿਸ਼ਤ ਤੋਂ ਡਰਦੇ ਲੋਕ ਘਰੋਂ ਬਾਹਰ ਨਿਕਲਣ ਤੋਂ ਝਿਜਕਣ ਲੱਗੇ ਹਨ। ਇੱਕ ਘੰਟੇ ਵਿੱਚ ਕੁੱਤਿਆਂ ਵੱਲੋਂ ਕੱਟਣ ਦੀਆਂ 14 ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸਦਾ ਮਤਲਬ ਇਹ ਹੋਇਆ ਕਿ 350 ਦੇ

Read More
India Khaas Lekh Khalas Tv Special

9/11 ਅੱਤ ਵਾਦੀ ਹਮਲਾ, 100 ਦਿਨਾਂ ਤੱਕ ਅੱਗ ‘ਚ ਭਖਦੇ ਰਹੇ ਟਾਵਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਲ 2001 ਦੇ ਸਤੰਬਰ ਮਹੀਨੇ ਦੀ 11 ਤਰੀਕ ਨੂੰ ਦੋ ਬੋਇੰਗ 767 ਯਾਤਰੀ ਜਹਾਜ਼ ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿੱਚ ਖੜ੍ਹੀਆਂ ਦੋ ਇਮਾਰਤਾਂ ਟਵਿਨ ਟਾਵਰਸ ਨਾਲ ਜਾ ਕੇ ਟਕਰਾਏ। ਹਮਲੇ ਵਿੱਚ ਵਰਲਡ ਟਰੇਡ ਸੈਂਟਰ ਦੇ ਦੋ ਟਾਵਰ ਢਹਿ ਗਏ ਸਨ ਅਤੇ ਕਰੀਬ 3 ਹਜ਼ਾਰ ਲੋਕਾਂ ਦੀ ਮੌਤ ਹੋ ਗਈ ਸੀ।

Read More
India Punjab

ਹਰਿਆਣਾ ਪ੍ਰਸ਼ਾਸਨ ਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ, ਕਰਨਾਲ ਮੋਰਚਾ ਖ਼ਤਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਲ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਹਰਿਆਣਾ ਸਰਕਾਰ ਦਰਮਿਆਨ ਸਮਝੌਤਾ ਹੋ ਗਿਆ ਹੈ। ਕਿਸਾਨਾਂ ਵੱਲੋਂ ਕਰਨਾਲ ਮੋਰਚਾ ਖ਼ਤਮ ਕੀਤਾ ਗਿਆ ਹੈ। ਦੋਵਾਂ ਧਿਰਾਂ ਵੱਲੋਂ ਅੱਜ ਸੱਦੀ ਸਾਂਝੀ ਪ੍ਰੈੱਸ ਕਾਨਫਰੰਸ ਮੌਕੇ ਦੱਸਿਆ ਗਿਆ ਕਿ ਕਿਸਾਨਾਂ ਦੇ ਸਿਰ ਭੰਨਣ ਦੇ ਹੁਕਮ ਦੇਣ ਵਾਲੇ ਐੱਸਡੀਐੱਮ ਆਯੂਸ਼ ਸਿਨਹਾ ਖ਼ਿਲਾਫ਼ ਨਿਆਂਇਕ ਜਾਂਚ ਕੀਤੀ

Read More
India Punjab

ਜੇ ਸਿਆਸੀ ਲੀਡਰਾਂ ਨੇ ਹਾਲੇ ਵੀ ਚੋਣ ਰੈਲੀਆਂ ਕੀਤੀਆਂ ਤਾਂ “Face the Music”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਕਿਸਾਨ ਲੀਡਰਾਂ ਵੱਲੋਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਕਿਸਾਨ ਲੀਡਰਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਸਿਆਸੀ ਪਾਰਟੀਆਂ ਨਾਲ ਹੋਈ ਮੀਟਿੰਗ ਬਾਰੇ ਦੱਸਿਆ। ਇਸ ਮੌਕੇ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਸਿਆਸੀ ਪਾਰਟੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਿਹੜੀ ਪਾਰਟੀ ਜ਼ਿੱਦ ਕਰਕੇ ਚੋਣ

Read More
India

ਕਾਂਗਰਸ ਉੱਤਰ ਪ੍ਰਦੇਸ਼ ਵਿੱਚ ਕਰੇਗੀ 12 ਹਜ਼ਾਰ ਕਿਲੋਮੀਟਰ ਦੀ ਯਾਤਰਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਕੌਮੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੀ ਅਗਵਾਈ ਵਿੱਚ 12 ਹਜ਼ਾਰ ਕਿਲੋਮੀਟਰ ਲੰਬੀ ਯਾਤਰਾ ਪਿੰਡਾਂ ਅਤੇ ਸ਼ਹਿਰਾਂ ਤੋਂ ਕੱਢਣ ਦਾ ਫੈਸਲਾ ਕੀਤਾ ਹੈ।ਜਾਣਕਾਰੀ ਅਨੁਸਾਰ ਇਸ ਯਾਤਰਾ ਦਾ ਮਕਸਦ ਲੋਕਾਂ ਨਾਲ ਸੰਪਰਕ ਵਧਾਉਣਾ ਹੈ। ਪਾਰਟੀ ਨੇ ਇਕ ਜਾਰੀ ਬਿਆਨ ਵਿੱਚ

Read More