ਨਹੀਂ ਰਹੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਤਾ ਹੀਰਾ ਬੇਨ ਮੋਦੀ,100 ਸਾਲ ਦੀ ਉਮਰ ਵਿੱਚ ਹੋਇਆ ਦਿਹਾਂਤ
ਅਹਿਮਦਾਬਾਦ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਦਾ ਦਿਹਾਂਤ ਹੋ ਗਿਆ ਹੈ। ਉਹਨਾਂ ਨੂੰ ਸਿਹਤ ਖਰਾਬ ਹੋਣ ਕਾਰਨ ਬੁੱਧਵਾਰ ਨੂੰ ਅਹਿਮਦਾਬਾਦ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਵੀ ਆਪਣੀ ਮਾਂ ਨੂੰ ਦੇਖਣ ਲਈ ਉੱਥੇ ਪੁੱਜੇ ਸਨ।ਹਾਲਾਂਕਿ ਹਸਪਤਾਲ ਨੇ ਪਹਿਲਾਂ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ
