India

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀ ਹੋਏ ਆਹਮੋ- ਸਾਹਮਣੇ

ਸ਼੍ਰੀਨਗਰ : ਜੰਮੂ-ਕਸ਼ਮੀਰ ‘ਚ ਇਕ ਵਾਰ ਫਿਰ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਜੰਮੂ ਦੇ ਸਿੱਧਰਾ ਇਲਾਕੇ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਤਿੰਨ ਅੱਤਵਾਦੀਆਂ ਨੂੰ ਮਾਰੇ ਜਾਣ ਦਾ ਖਦਸ਼ਾ ਹੈ। ਇਹ ਤਿੰਨੋਂ ਅੱਤਵਾਦੀ ਕਸ਼ਮੀਰ ਵਾਲੇ ਪਾਸੇ ਤੋਂ ਟਰੱਕ ‘ਤੇ ਆ ਰਹੇ ਸਨ ਤਾਂ ਪੁਲਿਸ ਜਾਂਚ ਦੌਰਾਨ ਉਨ੍ਹਾਂ ਨੇ

Read More
India Punjab

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਭਾਰਤ ‘ਚ ਬੰਦ

ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ( Amritpal Singh  ) ਦਾ ਇੰਸਟਾਗ੍ਰਾਮ ਅਕਾਊਂਟ ਬੈਨ ( Instagram page blocked )  ਹੋ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦਾ ਟਵਿੱਟਰ ਅਕਾਊਂਟ ਵੀ ਬੰਦ ਕੀਤਾ ਜਾ ਚੁੱਕਿਆ ਹੈ

Read More
India

ਕੋਵਿਡ-19 ਦੇ ਖ਼ਤਰੇ ਨੂੰ ਲੈ ਕੇ ਦੇਸ਼ ਭਰ ’ਚ ਚੱਲ ਰਹੀ ਹੈ ਮੌਕ ਡਰਿੱਲ

ਨਵੀਂ ਦਿੱਲੀ :  ਚੀਨ ਸਮੇਤ ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਲ ਦੇ ਵਧ ਰਹੇ ਮਾਮਲਿਆਂ ਨੂੰ ਵੇਖ ਦੇ ਹੋਏ ਭਾਰਤ ਸਰਕਾਰ ਪੂਰੀ ਤਰ੍ਹਾਂ ਨਾਲ ਚੌਕਸ ਹੋ ਗਈ ਹੈ। ਦੇਸ਼ ਭਰ ਦੇ ਹਸਪਤਾਲ ਅਤੇ ਸਿਹਤ ਕੇਂਦਰ ਸੰਭਾਵੀ ਕੋਵਿਡ-19 ਖ਼ਤਰੇ ਦੇ ਮੱਦੇਨਜ਼ਰ ਆਪਣੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਮੌਕ ਡਰਿੱਲ ਕਰ ਰਹੇ ਹਨ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ

Read More
India

ਨੇਜਲ ਵੈਕਸੀਨ ਦੀ ਕੀਮਤ ਦਾ ਖੁਲਾਸਾ ! ਜਾਣੋ ਕਦੋ ਅਤੇ ਕਿਸ ਕਿਸ ਕੀਮਤ ‘ਤੇ ਮਿਲੇਗੀ ਵੈਕਸੀਨ

ਨੇਜਲ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਵਿੱਚ ਸਭ ਤੋਂ ਪਹਿਲਾਂ ਦਿੱਤੀ ਜਾਵੇਗੀ ਅਤੇ ਇਸ ਦੀ ਕੀਮਤ 800 ਰੁਪਏ ਹੈ ਪਰ ਇਸ ਤੋਂ ਇਲਾਵਾ 5 ਫੀਸਦੀ GST ਵੀ ਦੇਣਾ ਹੋਵੇਗਾ

Read More
India

Video: ਤੇਂਦੁਏ ਦੇ ਹਮਲੇ ‘ਚ ਤਿੰਨ ਜੰਗਲਾਤ ਮਹਿਕਮੇ ਦੇ ਕਰਮਚਾਰੀਆਂ ਸਮੇਤ 13 ਲੋਕ ਹੋਏ ਜ਼ਖਮੀ

ਜੋਰਹਾਟ: ਆਸਾਮ ਦੇ ਜੋਰਹਾਟ ਜ਼ਿਲ੍ਹੇ ਵਿੱਚ ਤੇਂਦੁਏ ਦੇ ਹਮਲੇ ਵਿੱਚ ਜੰਗਲਾਤ ਵਿਭਾਗ ਦੇ ਤਿੰਨ ਮੁਲਾਜ਼ਮਾਂ ਸਮੇਤ ਘੱਟੋ-ਘੱਟ 13 ਲੋਕ ਜ਼ਖ਼ਮੀ ਹੋ ਗਏ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਜੋਰਹਾਟ ਜ਼ਿਲੇ ਦੇ ਟੇਓਕ ਨੇੜੇ ਚੇਨਿਜਨ ਵਿਖੇ ਰੇਨ ਫਾਰੈਸਟ ਰਿਸਰਚ ਇੰਸਟੀਚਿਊਟ ਦੇ ਨੇੜੇ ਵਾਪਰੀ। ਜੋਰਹਾਟ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਮੋਹਨ ਲਾਲ ਮੀਨਾ ਨੇ ਏਐਨਆਈ

Read More
India International Punjab

ਵਰਕ ਪਰਮਿਟ ‘ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਇਹ ਭਾਣਾ ,ਪੰਜਾਬ ‘ਚ ਪਤਨੀ ਤੇ ਪੁੱਤ-ਧੀ ਦਾ ਰੋ ਰੋ ਬੁਰਾ ਹਾਲ..

ਕ੍ਰਿਸਮਸ ਦੀ ਸ਼ਾਮ ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਬਰਫੀਲੇ ਹਾਈਵੇਅ 'ਤੇ ਇੱਕ ਬੱਸ ਪਲਟ ਜਾਣ ਕਾਰਨ ਅੰਮ੍ਰਿਤਸਰ ਦੇ ਇੱਕ ਸਿੱਖ ਵਿਅਕਤੀ ਸਮੇਤ ਚਾਰ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ।

Read More
India

ਇੱਥੇ 40 ਪੈਸੇ ਪ੍ਰਤੀ ਕਿੱਲੋ ਵਿਕ ਰਿਹੈ ਟਮਾਟਰ, ਲਾਗਤ ਵੀ ਨਹੀਂ ਹੋ ਰਹੀ ਪੂਰੀ…

ਮੱਧ ਪ੍ਰਦੇਸ਼ :  ਕਿਸਾਨਾਂ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਪਹਿਲਾਂ ਆਏ ਹੜ੍ਹ, ਮੀਂਹ ਅਤੇ ਸੋਕੇ ਨੇ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਕਰ ਦਿੱਤੀਆਂ ਸਨ। ਕੁਝ ਦਿਨ ਪਹਿਲਾਂ ਮਿਰਚਾਂ ਤੇ ਬਿਮਾਰੀਆਂ ਦਾ ਪ੍ਰਕੋਪ ਫਸਲਾਂ ‘ਤੇ ਦੇਖਣ ਨੂੰ ਮਿਲਿਆ ਸੀ। ਇਸ ਸੰਕਟ ਤੋਂ ਉਭਰ ਨਹੀਂ ਸਕੇ ਕਿ ਹੁਣ ਰਾਜਾਂ ਵਿੱਚ ਫ਼ਸਲਾਂ ਦੇ ਭਾਅ ਐਨੇ

Read More
India Punjab

ਸੀਤ ਲਹਿਰ ਦੀ ਲਪੇਟ ‘ਚ ਉੱਤਰੀ ਭਾਰਤ ! ਦਿੱਲੀ, ਪੰਜਾਬ ਸਮੇਤ ਇਨ੍ਹਾਂ ਰਾਜਾਂ ਵਿੱਚ ਸੰਘਣੀ ਧੁੰਦ, ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ

ਹਰਿਆਣਾ , ਪੰਜਾਬ , ਰਾਜਸਥਾਨ ਅਤੇ ਦਿੱਲੀ ਸਣੇ ਪੂਰਾ ਦੇਸ਼ ਇਸ ਵੇਲੇ ਠੰਡ ਦੀ ਲਪੇਟ ਵਿੱਚ ਆਇਆ ਹੋਇਆ ਹੈ।  ਉੱਤਰੀ ਭਾਰਤ ਦਾ ਜ਼ਿਆਦਾਤਰ ਹਿੱਸਾ ਸੀਤ ਲਹਿਰ ਦੀ ਮਾਰ ਝੱਲ ਰਿਹਾ ਹੈ।

Read More