ਦੁਨੀਆ ‘ਤੇ ਫਿਰ ਤੋਂ ਮੰਡਰਾਉਣ ਲੱਗਾ ਕਰੋਨਾ ਦਾ ਖ਼ਤਰਾ , ਲਪੇਟ ‘ਚ ਆਏ ਇਹ ਦੇਸ਼
ਕਰੋਨਾ ਦਾ ਖ਼ਤਰਾ ਇੱਕ ਵਾਰ ਫਿਰ ਮੰਡਰਾਉਂਦਾ ਹੋਇਆ ਦਿਸ ਰਿਹਾ ਹੈ। ਚੀਨ, ਅਮਰੀਕਾ, ਜਾਪਾਨ, ਦੱਖਣੀ ਕੋਰੀਆ ਅਤੇ ਬ੍ਰਾਜ਼ੀਲ ਵਿੱਚ ਕਰੋਨਾ ਦੇ ਮਾਮਲੇ ਅਚਾਨਕ ਵੱਧਣ ਲੱਗੇ ਹਨ।
ਕਰੋਨਾ ਦਾ ਖ਼ਤਰਾ ਇੱਕ ਵਾਰ ਫਿਰ ਮੰਡਰਾਉਂਦਾ ਹੋਇਆ ਦਿਸ ਰਿਹਾ ਹੈ। ਚੀਨ, ਅਮਰੀਕਾ, ਜਾਪਾਨ, ਦੱਖਣੀ ਕੋਰੀਆ ਅਤੇ ਬ੍ਰਾਜ਼ੀਲ ਵਿੱਚ ਕਰੋਨਾ ਦੇ ਮਾਮਲੇ ਅਚਾਨਕ ਵੱਧਣ ਲੱਗੇ ਹਨ।
ਮੌਸਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ’ਚ ਅਗਲੇ ਚਾਰ-ਪੰਜ ਦਿਨ ‘ਸੰਘਣੀ ਤੋਂ ਬਹੁਤ ਸੰਘਣੀ ਧੁੰਦ’ ਪੈ ਸਕਦੀ ਹੈ, ਜਿਸ ਕਾਰਨ ਰੇਲ ਗੱਡੀਆਂ ਤੇ ਉਡਾਣਾਂ ਪ੍ਰਭਾਵਿਤ ਹੋ ਸਕਦੀਆਂ ਹਨ।
ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਪੰਜਾਬ ਦੇ ਸਿੱਖ ਬੰਦੀਆਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਹੁਣ ਤਾਮਿਲਨਾਡੂ ਵਿੱਚ ਵੀ ਚੱਲੇਗੀ।
ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਜਿਸ ਵਿੱਚ ਕਾਰ ਸਵਾਰ ਕੁਝ ਬਦਮਾਸ਼ ਲੜਕੀ ਨੂੰ ਅਗਵਾ ਕਰਦੇ ਨਜ਼ਰ ਆ ਰਹੇ ਹਨ।
Harsimrat Kaur Badal in Loksabha-ਹਰਸਿਮਰਤ ਕੌਰ ਬਾਦਲ ਦੀਆਂ ਇੰਨਾਂ ਟਿਪਣੀਆਂ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹੱਸ ਰਹੇ ਸਨ।
ਰਾਜਸਥਾਨ ਦੇ ਡੂੰਗਰਪੁਰ ਜ਼ਿਲ੍ਹੇ ਵਿੱਚ ਸਾਹਮਣੇ ਆਇਆ ਹੈ। ਇੱਥੇ ਤਿੰਨ ਧੀਆਂ ਦੀ ਮਾਂ ਪੁੱਤਰ ਦੀ ਇੱਛਾ 'ਚ ਫਿਰ ਤੋਂ ਗਰਭਵਤੀ ਹੋ ਗਈ। ਉਸ ਦੀ ਖੁਸ਼ੀ ਦੀ ਕੋਈ ਹੱਦ ਨਾ ਰਹੀ ਜਦੋਂ ਉਸ ਨੇ ਇੱਕੋ ਸਮੇਂ ਤਿੰਨ ਪੁੱਤਰਾਂ ਨੂੰ ਜਨਮ ਦਿੱਤਾ।
ਅਦਾਲਤ ਨੇ 16 ਸਾਲਾਂ ਬਾਅਦ ਰਾਮਪਾਲ ਸਮੇਤ ਉਸ ਦੇ 24 ਪੈਰੋਕਾਰਾਂ ਨੂੰ ਵੀ ਬਰੀ ਕਰ ਦਿੱਤਾ ਗਿਆ ਹੈ।
ਪੈਟਰੋਲ ਦੀਆਂ ਵੱਧ ਰਹੀ ਕੀਮਤ ਦੀ ਵਜ੍ਹਾ ਕਰਕੇ 12 cng ਗੱਡੀਆਂ ਲਾਂਚ ਹੋ ਰਹੀਆਂ ਹਨ
SDM ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਦਾਇਤਾਂ ਜਾਰੀ ਕਰਕੇ ਕਿਹਾ ਕਿ ਸਿਰਫ਼ ਗੁਰਪੁਰਬ ਦੌਰਾਨ ਹੀ ਵਧ ਸੰਗਤ ਆ ਸਕਦੀ ਹੈ
ਦਿੱਲੀ ਦੇ ਉੱਪ ਰਾਜਪਾਲ ਨੇ ਮੁੱਖ ਸਕੱਤਰ ਨੂੰ 15 ਦਿਨਾਂ ਦੇ ਅੰਦਰ ਆਮ ਆਦਮੀ ਪਾਰਟੀ ਤੋਂ 97 ਕਰੋੜ ਵਸੂਲਣ ਦੇ ਨਿਰਦੇਸ਼ ਦਿੱਤੇ ਹਨ