ਸੁਪਰੀਮ ਕੋਰਟ ਦਾ ਵੱਡਾ ਫੈਸਲਾ; ਹੁਣ ਇੰਤਜ਼ਾਰ ਕੀਤੇ ਬਿਨਾਂ ਸਿੱਧਾ ਤਲਾਕ ਲੈ ਸਕਦੇ ਹੋ ਜੇਕਰ…
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਧਾਰਾ 142 ਦੇ ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ‘ਰਿਸ਼ਤੇ ਨੂੰ ਸੁਧਾਰਿਆ ਨਹੀਂ ਜਾ ਸਕਦਾ’ ਤਾਂ ਵਿਆਹ ਨੂੰ ਤੁਰੰਤ ਰੱਦ ਕੀਤਾ ਜਾ ਸਕਦਾ ਹੈ।
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਧਾਰਾ 142 ਦੇ ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ‘ਰਿਸ਼ਤੇ ਨੂੰ ਸੁਧਾਰਿਆ ਨਹੀਂ ਜਾ ਸਕਦਾ’ ਤਾਂ ਵਿਆਹ ਨੂੰ ਤੁਰੰਤ ਰੱਦ ਕੀਤਾ ਜਾ ਸਕਦਾ ਹੈ।
ਨਵੀਂ ਦਿੱਲੀ : ਕੇਂਦਰ ਸਰਕਾਰ ਨੇ 14 ਮੋਬਾਈਲ ਮੈਸੇਂਜਰ ਐਪਸ ਨੂੰ ਬਲਾਕ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਇਨ੍ਹਾਂ ਮੋਬਾਈਲ ਮੈਸੇਂਜਰ ਐਪਸ ਦੀ ਵਰਤੋਂ ਪਾਕਿਸਤਾਨ ‘ਚ ਬੈਠੇ ਅੱਤਵਾਦੀ ਹੈਂਡਲਰਾਂ ਤੋਂ ਸੰਦੇਸ਼ ਪ੍ਰਾਪਤ ਕਰਨ ਅਤੇ ਲੋਕਾਂ ‘ਚ ਫੈਲਾਉਣ ਲਈ ਕਰ ਰਹੇ ਸਨ। ਦਰਅਸਲ, ਖੁਫੀਆ ਏਜੰਸੀਆਂ ਤੋਂ ਇਨਪੁਟ ਮਿਲਣ ਤੋਂ ਬਾਅਦ ਕੇਂਦਰ ਸਰਕਾਰ ਨੇ
IMD Weather Forecast-ਦੇਸ਼ ਦੇ ਕਈ ਥਾਵਾਂ 'ਤੇ ਬਿਜਲੀ ਦੇ ਨਾਲ ਗੜੇ ਵੀ ਪੈ ਸਕਦੇ ਹਨ।
Rules Change From 1st May 2023; ਅੱਜ ਨਵੇਂ ਮਹੀਨੇ ਦੇ ਪਹਿਲੇ ਦਿਨ ਵੀ ਕੁੱਝ ਨਵੇਂ ਬਦਲਾਅ ਲਾਗੂ ਹੋਣਗੇ। ਆਓ ਜਾਣਦੇ ਹਾਂ 6 ਨਵੇਂ ਵੱਡੇ ਬਦਲਾਅ ਬਾਰੇ।
ਦੇਸ਼ ਭਰ ਵਿੱਚ ਵਪਾਰਕ ਐਲਪੀਜੀ (Commercial LPG Price) ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਹੈ। ਇਹ ਕਟੌਤੀ ਦੇਸ਼ ਦੇ 4 ਮਹਾਨਗਰਾਂ ਵਿੱਚ 171.50 ਰੁਪਏ ਤੱਕ ਦੀ ਹੋਈ ਹੈ।
ਦਿੱਲੀ : ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਣ ਵਾਲੀਆਂ ਮਹਿਲਾ ਪਹਿਲਵਾਨਾਂ ਨੂੰ ਦਿੱਲੀ ਪੁਲਸ ਨੇ ਸੁਰੱਖਿਆ ਮੁਹੱਈਆ ਕਰਵਾਈ ਹੈ। ਦਿੱਲੀ ਪੁਲਿਸ ਵੱਲੋਂ ਸੱਤ ਮਹਿਲਾ ਪਹਿਲਵਾਨਾਂ ਨੂੰ ਇਹ ਸੁਰੱਖਿਆ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਮਹਿਲਾ ਪਹਿਲਵਾਨਾਂ ਨੂੰ ਸੁਰੱਖਿਆ ਦੇਣ ਲਈ ਕਿਹਾ ਸੀ।
ਦਿੱਲੀ : ਜੰਤਰ ਮੰਤਰ ਦਿੱਲੀ ਵਿੱਚ ਚੱਲ ਰਹੇ ਪਹਿਲਵਾਨਾਂ ਦੇ ਧਰਨੇ ਦੇ ਸਮਰੱਥਨ ਵਿੱਚ ਹੁਣ ਕਿਸਾਨ ਜਥੇਬੰਦੀਆਂ ਵੀ ਸਾਹਮਣੇ ਆ ਰਹੀਆਂ ਹਨ। ਭਾਰਤ ਦੇ ਪਹਿਲਵਾਨਾਂ ਦੇ ਧਰਨੇ ਨੂੰ ਸਮਰਥਨ ਦੇਣ ਲਈ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ, ਅਵਤਾਰ ਮਹਿਮਾ , ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਹਰਜੀਤ ਰਵੀ ਅਤੇ ਸੁਖਦੇਵ
ਚਿਤੌੜਗੜ੍ਹ : ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਖ਼ਿਲਾਫ਼ FIR ਦਰਜ ਹੋਈ ਹੈ । ਜਿਸ ਪਿੱਛੇ ਇਹ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੇ 27 ਅਪ੍ਰੈਲ ਨੂੰ ਭਾਜਪਾ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ‘ਰਾਜਨੀਤੀ ਦਾ ਰਾਵਣ’ ਕਿਹਾ ਸੀ, ਜਿਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋਇਆ ਸੀ। ਇਸ ਬਿਆਨ ਮਗਰੋਂ
ਸ੍ਰੀਨਗਰ : ਕੇਦਾਰਨਾਥ ਅਤੇ ਬਦਰੀਨਾਥ ਵਿੱਚ ਭਾਰੀ ਬਰਫ਼ਬਾਰੀ ਹੋ ਰਹੀ ਹੈ। ਇਸ ਦੇ ਨਾਲ ਹੀ ਨੀਵੇਂ ਇਲਾਕਿਆਂ ‘ਚ ਮੀਂਹ ਕਾਰਨ ਸੜਕ ‘ਤੇ ਵੱਡੇ-ਵੱਡੇ ਪੱਥਰ ਜਮ੍ਹਾਂ ਹੋ ਗਏ | ਜਿਸ ਕਾਰਨ ਕੇਦਾਰਨਾਥ ਅਤੇ ਬਦਰੀਨਾਥ ‘ਚ ਖਰਾਬ ਮੌਸਮ ਕਾਰਨ ਸ਼੍ਰੀਨਗਰ ਪੁਲਸ ਨੇ ਸਾਵਧਾਨੀ ਦੇ ਤੌਰ ‘ਤੇ ਚਾਰਧਾਮ ਯਾਤਰਾ ‘ਤੇ ਰੋਕ ਲਗਾ ਦਿੱਤੀ ਹੈ। ਸ੍ਰੀਨਗਰ ਦੇ ਐਸਐਚਓ ਰਵੀ
ਜੰਮੂ-ਕਸ਼ਮੀਰ ਦੇ ਰਾਜੌਰੀ ਜਿਲ੍ਹੇ ਵਿੱਚ ਲੰਘੇ ਕੱਲ੍ਹ ਇੱਕ ਸੜਕ ਹਾਦਸੇ ਵਿੱਚ ਫ਼ੌਜ ਦੇ 2 ਜਵਾਨਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਹਾਦਸੇ ‘ਚ ਤਿੰਨ ਹੋਰ ਜਵਾਨ ਵੀ ਜ਼ਖਮੀ ਹੋ ਗਏ। ਇਹ ਹਾਦਸਾ ਅਸਲ ਕੰਟਰੋਲ ਰੇਖਾ (LOC) ਨੇੜੇ ਕੇਰੀ ਸੈਕਟਰ ਵਿੱਚ ਵਾਪਰਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਫੌਜ ਦੇ ਜਵਾਨਾਂ ਦੀ ਗੱਡੀ