ਸੱਜਣ ਕੁਮਾਰ ਦੋਸ਼ੀ ਕਰਾਰ
ਬਿਉਰੋ ਰਿਪੋਰਟ – ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਸਿੱਖ ਕਤਲੇਆਮ ਦੇ ਮਾਮਲੇ ‘ਚ ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਹੈ। ਰਾਊਜ਼ ਐਵੇਨਿਊ ਅਦਾਲਤ ਹੁਣ 18 ਫਰਵਰੀ ਨੂੰ ਸਜ਼ਾ ਸੁਣਾਏਗੀ। ਇਸ ਮਾਮਲੇ ਦਾ ਫੈਸਲਾ 41 ਸਾਲਾਂ ਬਾਅਦ ਆਇਆ ਹੈ। ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਰਸਵਤੀ ਵਿਹਾਰ ਵਿਚ ਦੋ ਸਿੱਖ ਪਿਤਾ ਪੁੱਤਰ