India

ਦਿੱਲੀ ‘ਚ ਪ੍ਰਦੂਸ਼ਣ ਨੇ ਹਾਲਾਤ ਕੀਤੇ ਚਿੰਤਾਜਨਕ, ਸਕੂਲ-ਕਾਲਜ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਵਾ ਪ੍ਰਦੂਸ਼ਣ ਕਾਰਨ ਬਣੀ ਗੰਭੀਰ ਸਥਿਤੀ ਕਾਰਨ ਦਿੱਲੀ ਦਿੱਲੀ ਅਤੇ ਆਸ-ਪਾਸ ਦੇ ਸ਼ਹਿਰਾਂ ਵਿੱਚ ਸਕੂਲ ਅਤੇ ਕਾਲਜਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਦਿੱਲੀ ਵਿੱਚ ਟਰੱਕਾਂ ਦੇ ਦਾਖਲ ਹੋਣ ਉੱਤੇ ਵੀ 21 ਨਵੰਬਰ ਤੱਕ ਰੋਕ ਲਗਾ ਦਿੱਤੀ ਗਈ ਹੈ। ਹਵਾ

Read More
India Punjab

ਕਿਸਾਨ ਮੀਟਿੰਗ : ਪੁਲਿਸ ਕਰੇ ਚੰਨੀ ਭਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਕਰਨ ਆਈਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਪੁਲਿਸ ‘ਤੇ ਉਨ੍ਹਾਂ ਨੂੰ ਧੱਕੇ ਮਾਰਨ ਦਾ ਦੋਸ਼ ਲਗਾਇਆ ਹੈ। ਸਿਕਿਓਰਿਟੀ ਨੇ ਸਾਨੂੰ ਧੱਕੇ ਮਾਰ ਕੇ ਪਿੱਛੇ ਕਰਦਿਆਂ ਕਿਹਾ ਕਿ ਸੀਐੱਮ ਨੇ ਪਹਿਲਾਂ ਲੰਘਣਾ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਅਸੀਂ ਆਪਣੇ

Read More
India Punjab

ਸਮੈਸਟਰ ਪ੍ਰੀਖਿਆਵਾਂ ਨੂੰ ਕੀਤਾ ਜਾਵੇ ਆਨਲਾਇਨ

‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ਸਟੂਡੈਂਟ ਯੂਨੀਅਨ ਲਲਕਾਰ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਉੱਪ ਕੁਲਪਤੀ ਦੇ ਨਾਂ ਇਕ ਪੱਤਰ ਜਾਰੀ ਕਰਦਿਆਂ ਸਮੈਸਟਰ ਪ੍ਰੀਖਿਆਵਾਂ ਨੂੰ ਆਨਲਾਇਨ ਕਰਨ ਦੀ ਮੰਗ ਕੀਤੀ ਹੈ। ਜਥੇਬੰਦੀ ਨੇ ਕਿਹਾ ਹੈ ਕਿ ਇਸ ਸਮੈਸਟਰ ਦੇ ਵਿਦਿਆਰਥੀ ਸ਼ੁਰੂ ਤੋਂ ਹੀ ਯੂਨੀਵਰਸਿਟੀਆਂ ਖੋਲ੍ਹਣ ਤੇ ਆਫਲਾਇਨ ਕਲਾਸਾਂ ਲਗਾਉਣ ਦੀ ਮੰਗ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ

Read More
India International Punjab

ਦੱਖਣੀ ਆਸਟ੍ਰੇਲੀਆ ਦੇ ਪਾਰਲੀਮੈਂਟ ਹਾਊਸ ‘ਚ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੋਇਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੱਖਣੀ ਆਸਟ੍ਰੇਲੀਆ ਦੀ ਪਾਰਲੀਮੈਂਟ ਹਾਊਸ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ। ਪੰਜ ਪਿਆਰਿਆਂ ਦੀ ਹਜ਼ੂਰੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਪਾਵਨ ਹੁਕਮਨਾਮਾ ਸਾਹਿਬ ਲਿਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ

Read More
India International Khalas Tv Special

NATIONAL PRESS DAY : ਅਜਿਹੀ ਆਜ਼ਾਦੀ, ਜਿੱਥੇ ਡੰਕੇ ਦੀ ਚੋਟ ‘ਤੇ ਬੋਲਣ ਸ਼ਬਦ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਅੱਜ ਦਾ ਦਿਨ ਕੌਮੀ ਪ੍ਰੈੱਸ-ਡੇ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਟੀਚਾ ਇਹ ਮਿੱਥਿਆ ਜਾਂਦਾ ਹੈ ਕਿ ਪ੍ਰੈੱਸ ਦੀ ਆਜ਼ਾਦੀ ਪ੍ਰਤੀ ਜਾਗਰੂਕਤਾ ਫੈਲਾਈ ਜਾ ਸਕੇ। ਇਸਦੇ ਨਾਲ ਹੀ ਇਹ ਵਿਚਾਰ ਪ੍ਰਗਟਾਉਣ ਤੇ ਉਸਦੇ ਸਨਮਾਨ ਨਾਲ ਜੁੜੀ ਵਚਨਬੱਧਤਾ ਦੀ ਗੱਲ ਵੀ ਕਰਦਾ ਹੈ। ਭਾਰਤ ਵਿੱਚ ਪ੍ਰੈੱਸ ਦੀ

Read More
India International Punjab

ਕਰਤਾਰਪੁਰ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ਦੀ ਫੀਸ ਦਾ ਜ਼ਿੰਮਾ ਸ਼੍ਰੋਮਣੀ ਕਮੇਟੀ ਨੇ ਆਪਣੇ ਸਿਰ ਲਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਦੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਮਾਧਿਅਮਾਂ ਰਾਹੀਂ ਕੇਂਦਰ ਸਰਕਾਰ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਕਈ ਵਾਰ ਅਪੀਲ ਕੀਤੀ ਗਈ ਸੀ।

Read More
India

ਲਖੀਸਰਾਏ ‘ਚ ਟਰੱਕ-ਸੂਮੋ ਦੀ ਟੱਕਰ, 6 ਮੌ ਤਾਂ

‘ਦ ਖ਼ਾਲਸ ਟੀਵੀ ਬਿਊਰੋ:- ਬਿਹਾਰ ਦੇ ਲਖੀਸਰਾਏ ਜ਼ਿਲ੍ਹੇ ‘ਚ ਵਾਪਰੇ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌ ਤ ਹੋ ਗਈ ਟਰੱਕ ਅਤੇ ਸੂਮੋ ਵਿਚਾਲੇ ਹੋਈ ਭਿਆਨਕ ਟੱਕਰ ‘ਚ ਜਿੱਥੇ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਉੱਥੇ ਹੀ ਦੋ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਬੜੀ ਮਸ਼ੱਕਤ ਨਾਲ ਗੱਡੀ ਵਿੱਚੋਂ ਕੱਢਿਆ ਗਿਆ। ਇਹ ਘਟਨਾ ਲਖੀਸਰਾਏ

Read More
India International Punjab

ਕਰਤਾਰਪੁਰ ਲਾਂਘਾ ਮੁੜ ਖੁੱਲ੍ਹਣ ‘ਤੇ ਸ਼ਰਧਾਲੂਆਂ ‘ਚ ਉਤਸ਼ਾਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਸ਼ਰਧਾਲੂਆਂ ਨੇ ਕੇਂਦਰ ਸਰਕਾਰ ਦੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਸੰਗਤ ਨੇ ਕਿਹਾ ਕਿ ਪਹਿਲਾਂ ਸਰਕਾਰਾਂ ਨੇ ਜਦੋਂ ਇਹ ਲਾਂਘਾ ਖੋਲ੍ਹਿਆ ਸੀ ਤਾਂ ਕਰੋਨਾ ਮਹਾਂਮਾਰੀ ਕਰਕੇ ਲਾਂਘਾ ਬੰਦ ਹੋ ਗਿਆ ਸੀ। ਲਾਂਘਾ ਬੰਦ ਹੋਣ ਕਰਕੇ ਸਿੱਖਾਂ ਦੇ ਦਿਲਾਂ ਨੂੰ ਬਹੁਤ ਠੇਸ ਪਹੁੰਚੀ

Read More
India Punjab

ਪਹਿਲੇ ਜਥੇ ‘ਚ ਜਾਵੇਗੀ ਪੂਰੀ ਪੰਜਾਬ ਕੈਬਨਿਟ ਕਰਤਾਰਪੁਰ ਸਾਹਿਬ – ਚੰਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਦੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਚੰਨੀ ਨੇ ਕਿਹਾ ਕਿ ਸਿੱਖਾਂ ਦੀ ਅਰਦਾਸ ਪੂਰੀ ਹੋ ਰਹੀ ਹੈ। ਮੈਂ ਬਤੌਰ ਮੁੱਖ ਮੰਤਰੀ ਹੁੰਦਿਆਂ ਪ੍ਰਧਾਨ ਮੰਤਰੀਅਤੇ ਗ੍ਰਹਿ ਮੰਤਰੀ ਨੂੰ ਇਸ ਮੁੱਦੇ ਸਬੰਧੀ ਮਿਲਣ ਲਈ ਗਿਆ ਸੀ।

Read More
India Punjab Sports

ਕ੍ਰਿਕਟਰ ਹਾਰਦਿਕ ਪੰਡਯਾ ਦੀਆਂ 5 ਕਰੋੜ ਦੀਆਂ ਘੜੀਆਂ ਜ਼ਬਤ

‘ਦ ਖ਼ਾਲਸ ਟੀਵੀ ਬਿਊਰੋ:- ਕਸਟਮ ਵਿਭਾਗ ਐਤਵਾਰ ਦੀ ਰਾਤ ਕ੍ਰਿਕਟਰ ਹਾਰਦਿਕ ਪੰਡਯਾ ਦੀਆਂ 5 ਕਰੋੜ ਰੁਪਏ ਦੀਆਂ ਦੋ ਘੜੀਆਂ ਜ਼ਬਤ ਕੀਤੀਆਂ ਹਨ। ਉਹ ਦੁਬਈ ਤੋਂ ਵਾਪਸ ਆ ਰਿਹਾ ਸੀ। ਕ੍ਰਿਕਟਰ ਕੋਲ ਕਥਿਤ ਤੌਰ ‘ਤੇ ਘੜੀਆਂ ਦੇ ਬਿੱਲ ਦੀ ਰਸੀਦ ਨਹੀਂ ਸੀ। ਜਾਣਕਾਰੀ ਮੁਤਾਬਿਕ ਇਹ ਘਟਨਾ ਉਦੋਂ ਵਾਪਰੀ ਜਦੋਂ ਟੀਮ ਇੰਡੀਆ ਦੇ ਖਿਡਾਰੀ ਆਈਸੀਸੀ-ਟੀ-20 ਵਿਸ਼ਵ ਕੱਪ

Read More