ਨਵੇਂ ਸਾਲ ਦੇ ਪਹਿਲੇ ਹੀ ਦਿਨ ਕੰਬੀ ਦੇਸ਼ ਦੀ ਰਾਜਧਾਨੀ ਦਿੱਲੀ , ਬਣੀ ਇਹ ਵਜ੍ਹਾ
ਨਵੇਂ ਸਾਲ ਦੇ ਪਹਿਲੇ ਹੀ ਦਿਨ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ 3.8 ਮਾਪੀ ਗਈ ਹੈ।
ਨਵੇਂ ਸਾਲ ਦੇ ਪਹਿਲੇ ਹੀ ਦਿਨ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ 3.8 ਮਾਪੀ ਗਈ ਹੈ।
ਅਡਾਨੀ ਗਰੁੱਪ ਨੇ ਸ਼ੁੱਕਰਵਾਰ ਨੂੰ ਐੱਨਡੀਟੀਵੀ ਦੇ ਸੰਸਥਾਪਕ ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ ਦੀ 27.26 ਫੀਸਦੀ ਹਿੱਸੇਦਾਰੀ ਖਰੀਦ ਕੇ ਟੈਲੀਵਿਜ਼ਨ ਨੈੱਟਵਰਕ 'ਤੇ ਪੂਰਾ ਕੰਟਰੋਲ ਹਾਸਲ ਕਰ ਲਿਆ।
2023 ਦੀ ਸ਼ੁਰੂਆਤ ਵੀ ਐਤਵਾਰ ਦੇ ਨਾਲ ਖਤਮ ਵੀ ਐਤਵਾਰ ਦੇ ਨਾਲ ਹੀ ਹੋਵੇਗਾ
ਰਾਜਨੀਤੀ ਦੇ ਆਧੁਨਿਕੀਕਰਨ ਅਤੇ ਇਸਨੂੰ ਵਧੇਰੇ ਜਵਾਬਦੇਹ ਬਣਾਉਣ ਲਈ ਜਾਣੇ ਜਾਂਦੇ, ਪੰਜਾਬ ਦੇ ਨੌਜਵਾਨ ਸੰਸਦ ਮੈਂਬਰ ਰਾਘਵ ਚੱਢਾ ਦੀ ਸਰਦ ਰੁੱਤ ਸੈਸ਼ਨ ਵਿੱਚ 100 ਪ੍ਰਤੀਸ਼ਤ ਹਾਜ਼ਰੀ ਹੈ।
Weather forecast : ਹਰਿਆਣਾ ਦੇ ਕਈ ਹਿੱਸਿਆਂ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਤਾਜ਼ਾ ਸੈਟੇਲਾਈਟ ਚਿੱਤਰਾਂ ਵਿੱਚ ਸੰਘਣੀ ਧੁੰਦ ਦੇਖੀ ਗਈ ਹੈ।
ਹਿਮਾਚਲ ਪ੍ਰਦੇਸ਼ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸੂਬੇ ਦੇ ਮੰਡੀ ਜ਼ਿਲੇ 'ਚ ਸ਼ਨੀਵਾਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਮੰਡੀ ਜ਼ਿਲੇ ਦੇ ਸੁੰਦਰਨਗਰ ਨੇੜੇ ਨਲੂ ਨਾਮਕ ਸਥਾਨ ਭੂਚਾਲ ਦਾ ਕੇਂਦਰ ਰਿਹਾ ਹੈ।
ਬਾਈਕ 'ਤੇ ਆਏ ਨਕਾਬਪੋਸ਼ ਬਦਮਾਸ਼ਾਂ ਨੇ ਐਨਰਜੀ ਜਿਮ ਦੇ ਮਾਲਕ ਮਹਿੰਦਰ ਅਗਰਵਾਲ (40) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਗੁਜਰਾਤ ਦੇ ਨਵਸਾਰੀ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ (Navsari Road Accident) ਵਾਪਰਿਆ। ਇੱਥੇ ਇੱਕ ਬੱਸ ਅਤੇ ਇੱਕ ਐਸਯੂਵੀ ਦੀ ਟੱਕਰ ਵਿੱਚ 9 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 28 ਲੋਕ ਜ਼ਖਮੀ ਹੋ ਗਏ।
ਦਿੱਲੀ : ਭਾਰਤੀ ਵਿਕੇਟਕੀਪਰ ਰਿਸ਼ਬ ਪੰਤ ਦੇ ਇੱਕ ਸੜ੍ਹਕ ਹਾਦਸੇ ਵਿੱਚ ਜਖ਼ਮੀ ਹੋ ਜਾਣ ਤੋਂ ਬਾਅਦ ਬੀਸੀਸੀਆਈ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਬੀਸੀਸੀਆਈ ਪ੍ਰਧਾਨ ਜੈ ਸ਼ਾਹ ਨੇ ਖਿਡਾਰੀ ਨੂੰ ਲੱਗਣ ਵਾਲੀਆਂ ਸੱਟਾਂ ਦਾ ਵੇਰਵਾ ਦਿੱਤਾ ਹੈ ਤੇ ਕਿਹਾ ਹੈ ਕਿ ਰਿਸ਼ਬ ਦੇ ਸਿਰ, ਗੋਡੇ ਅਤੇ ਪਿੱਠ ‘ਤੇ ਸੱਟ ਲੱਗੀ ਹੈ। ਰਿਸ਼ਬ ਪੰਤ ਦੇ ਸਿਰ
2 ਲੋਕਾਂ ਨੇ ਰਿਸ਼ਭ ਪੰਤ ਨੂੰ ਹਸਪਤਾਲ ਪਹੁੰਚਾਇਆ