ਕਮੇਟੀ ਦੇ ਸਕੂਲ ‘ਚ ਸਿੱਖ ਵਿਦਿਆਰਥੀਆਂ ਕੋਲੋ ਕਰਵਾਈ ਗਈ ਬੁੱਤ ਪੂਜਾ !
ਮੁੜ DSGMC 'ਤੇ ਉੱਠੇ ਸਵਾਲ
ਮੁੜ DSGMC 'ਤੇ ਉੱਠੇ ਸਵਾਲ
ਦਿੱਲੀ : ਕੇਂਦਰ ਸਰਕਾਰ ਨੇ ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਦੇ ਮੁਗਲ ਗਾਰਡਨ ਦਾ ਨਾਮ ਬਦਲ ਕੇ ਅੰਮ੍ਰਿਤ ਉਦਿਆਨ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਦੀ ਯਾਦ ਵਿੱਚ ‘ਅੰਮ੍ਰਿਤ ਮਹੋਤਸਵ’ ਦੇ ਥੀਮ ਨੂੰ ਧਿਆਨ ਵਿੱਚ ਰੱਖਦੇ ਹੋਏ ਮੁਗਲ ਗਾਰਡਨ ਦਾ ਨਾਮ ਬਦਲ ਕੇ ਅੰਮ੍ਰਿਤ ਉਦਿਆਨ ਰੱਖਿਆ ਹੈ। On the
ਰਾਜਸਥਾਨ ਦੇ ਚੁਰੂ ਜ਼ਿਲ੍ਹੇ ਵਿਚ ਇਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਵਿਆਹ ਤੋਂ ਬਾਅਦ ਪਹਿਲੀ ਵਾਰ ਸਹੁਰੇ ਘਰ ਜਾ ਰਹੇ ਦੋ ਸਕੇ ਭਰਾਵਾਂ ਨਾਲ ਵਾਪਰਿਆ। ਹਾਦਸੇ ਵਿੱਚ ਦੋਵਾਂ ਲਾੜਿਆਂ ਦੇ ਤਿੰਨ ਜੀਜਿਆਂ ਅਤੇ ਇੱਕ ਚਚੇਰੇ ਭਰਾ ਦੀ ਮੌਤ ਹੋ ਗਈ। ਹਾਦਸੇ ‘ਚ ਦੋਵੇਂ ਲਾੜਿਆਂ ਸਮੇਤ ਚਾਰ ਲੋਕ ਜ਼ਖਮੀ
ਮੱਧ ਪ੍ਰਦੇਸ਼ : ਸ਼ਨੀਵਾਰ ਦੀ ਸਵੇਰ ਭਾਰਤੀ ਏਅਰ ਫੋਰਸ ‘ਤੇ ਭਾਰੀ ਪਈ ਹੈ। ਅਲੱਗ ਅਲੱਗ ਦੋ ਜਗਾਵਾਂ ‘ਤੇ 3 ਜਹਾਜਾਂ ਦੇ ਕ੍ਰੈਸ਼ ਹੋਣ ਦੀ ਖ਼ਬਰ ਸਾਹਮਣੇ ਆਈਆਂ ਹਨ। ਮੱਧ ਪ੍ਰਦੇਸ਼ ਦੇ ਮੋਰੈਨਾ ਇਲਾਕੇ ਵਿੱਚ ਭਾਰਤੀ ਹਵਾਈ ਸੈਨਾ ਦੇ ਦੋ ਲੜਾਕੂ ਜਹਾਜ਼ ਸੁਖੋਈ ਐਸਯੂ -30 ਅਤੇ ਮਿਰਾਜ 2000 ਇੱਕ ਸਿਖਲਾਈ ਅਭਿਆਸ ਦੌਰਾਨ ਕਰੈਸ਼ ਹੋ ਗਏ। ਇਹਨਾਂ
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕਰ ਰਹੀ ਹੈ ਅਤੇ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰੇਗੀ। ਇਸ ਵਿਰੋਧ ਦੇ ਵਿਚਕਾਰ ਰਾਮ ਰਹੀਮ ਵੱਲੋਂ ਪੰਜਾਬ ਦੇ ਸਲਾਬਤਪੁਰਾ ਵਿਚ ਭਲਕੇ 29 ਜਨਵਰੀ ਨੂੰ ਸਮਾਗਮ ਕੀਤਾ ਜਾਵੇਗਾ। ਅਸਲ ਵਿਚ ਰਾਮ ਰਹੀਮ ਆਪ ਨਿੱਜੀ ਤੌਰ ’ਤੇ ਹਾਜ਼ਰ ਨਹੀਂ ਹੋਵੇਗਾ,
ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਵਿਚ ਸਰਕਾਰੀ ਅਧਿਆਪਕ, ਉਸ ਦੀ ਪਤਨੀ ਅਤੇ ਇਕਲੌਤੀ ਬੇਟੀ ਦੀ ਸ਼ੱਕੀ ਮੌਤ ਨੇ ਸਨਸਨੀ ਮਚਾ ਦਿੱਤੀ ਹੈ। ਮੁੱਢਲੀ ਜਾਂਚ 'ਚ ਤਿੰਨਾਂ ਦੀ ਮੌਤ ਚੁੱਲ੍ਹੇ 'ਚੋਂ ਨਿਕਲਦੀ ਗੈਸ ਕਾਰਨ ਦਮ ਘੁਟਣ ਕਾਰਨ ਹੋਈ ਦੱਸੀ ਜਾ ਰਹੀ ਹੈ ਪਰ ਪਰਿਵਾਰਕ ਮੈਂਬਰਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ।
ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਪੱਤਰਕਾਰੀ ਸਬੰਧੀ ਵੀਜ਼ਾ ਲੈਣ ਲਈ ਦਾਇਰ ਕੀਤੀ ਅਰਜ਼ੀ ਵਿੱਚ ਗਲਤ ਤੱਥ ਪੇਸ਼ ਕਰਨ ਅਤੇ ਕੁਝ ਨੇਮਾਂ ਦੀ ਉਲੰਘਣਾ ਕੀਤੇ ਜਾਣ ਕਰ ਕੇ ਓਸੀਆਈ ਕਾਰਡ ਧਾਰਕ ਹੋਣ ਦੇ ਬਾਵਜੂਦ ਅਮਰੀਕੀ ਪੱਤਰਕਾਰ ਅੰਗਦ ਸਿੰਘ ਨੂੰ ਕਾਲੀ ਸੂਚੀ ਵਿੱਚ ਪਾ ਦਿੱਤਾ ਗਿਆ ਹੈ।
ਪੰਜਾਬ 'ਚ ਵੀ ਪੈਟਰੋਲ ਦੀ ਕੀਮਤ 9 ਪੈਸੇ ਦੀ ਗਿਰਾਵਟ ਨਾਲ 96.87 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ, ਜਦਕਿ ਡੀਜ਼ਲ 9 ਪੈਸੇ ਦੀ ਗਿਰਾਵਟ ਨਾਲ 87.22 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ।
40 ਸਾਲ ਦੇ ਕਰੀਅਰ 'ਚ 100 ਤੋਂ ਵੱਧ ਫਿਲਮਾਂ 'ਚ ਕੰਮ ਕੀਤਾ
ਪਰੀਕਸ਼ਾ ਪੇ ਚਰਚਾ ਦਾ ਇਹ 6ਵਾਂ ਸੰਸਕਰਨ ਹੈ। ਇਸ ਲਈ ਰਜਿਸਟ੍ਰੇਸ਼ਨ 25 ਨਵੰਬਰ ਤੋਂ 30 ਦਸੰਬਰ ਤੱਕ ਕੀਤੀ ਗਈ ਸੀ।