India

ਕਿਸਾਨਾਂ ਦੇ ਹਠ ਮੂਹਰੇ ਕੇਂਦਰ ਸਰਕਾਰ ਝੁਕੀ

‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ‘ਚ ਅੱਜ ਤੋਂ ਸਾਰੇ ਖਰੀਦ ਕੇਂਦਰ ਬੰਦ ਹੋਣ ਦਾ ਫੈਸਲਾ ਟਲ ਗਿਆ ਹੈ। ਸਰਕਾਰ ਨੇ ਮੰਡੀਆਂ ਵਿਚ ਕਣਕ ਦੀ ਖਰੀਦ ਜਾਰੀ ਰੱਖਣ ਦਾ ਫੈਸਲਾ ਲੈ ਲਿਆ ਹੈ। ਪਿਛਲੇ ਸਮੇਂ ਦੌਰਾਨ ਝੋਨੇ ਦੀ ਖਰੀਦ 30 ਨਵੰਬਰ ਤੱਕ ਕੀਤੀ ਜਾਂਦੀ ਰਹੀ ਹੈ। ਇਸ ਵਾਰ ਸਰਕਾਰ ਨੇ 11 ਨਵੰਬਰ ਤੋਂ ਮੰਡੀਆਂ ਬੰਦ ਕਰਨ ਦਾ

Read More
India International Punjab

ਪਾਕਿਸਤਾਨ ਨੇ ਭਾਰਤ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ

‘ਦ ਖ਼ਾਲਸ ਟੀਵੀ ਬਿਊਰੋ:- ਪਾਕਿਸਤਾਨ ਸਰਕਾਰ ਨੇ ਭਾਰਤ ਤੋਂ ਮੁੜ ਤੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ ਤੇ ਕਿਹਾ ਕਿ ਇਹ ਕੰਮ ਬਿਨਾਂ ਦੇਰੀ ਕੀਤਾ ਜਾਵੇ ਤਾਂ ਜੋ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਮੌਕੇ 17 ਤੋਂ 26 ਨਵੰਬਰ ਵਿਚਾਲੇ ਪਾਕਿਸਤਾਨ ਆਉਣ ਦੀ ਇਜਾਜ਼ਤ ਮਿਲ ਸਕੇ। ਲਾਂਘਾ ਬੰਦ ਹੋਏ ਦੀ

Read More
India Punjab

ਦੀਪ ਸਿੰਘ ਵਾਲਾ ਨੇ ਅਕਾਲੀ ਦਲ ਨੂੰ ਦਿੱਤੀ ਕਿਸਾਨਾਂ ‘ਤੇ ਝੂਠੇ ਪਰਚੇ ਦਰਜ ਨਾ ਕਰਨ ਦੀ ਚਿਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਿਰੋਜ਼ਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਆਗੂ ਹਰਨੇਕ ਮਹਿਮਾ ਸਮੇਤ ਕਿਸਾਨਾਂ ਨਾਲ ਕੀਤੀ ਵਧੀਕੀ ‘ਤੇ ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਆਪਣੀ ਪ੍ਰਤੀਕਿਰਆ ਦਿੰਦਿਆਂ ਕਿਹਾ ਹੈ ਕਿ ਅੱਜ ਫਿਰੋਜ਼ਪੁਰ ਵਿੱਚ ਜੋ ਕੁੱਝ ਵੀ ਹੋਇਆ ਹੈ, ਉਹ ਸ਼ਰੇਆਮ ਗੁੰਡਾਗਰਦੀ ਹੈ। ਜੇ ਅਕਾਲੀ ਦਲ ਲੋਕਾਂ ਦੀਆਂ

Read More
India Punjab

ਪ੍ਰੀ-ਵੈਡਿੰਗ ਸ਼ੂਟ ਕਰਵਾ ਰਹੇ ਜੋੜੇ ਨਾਲ ਵਾਪਰ ਗਈ ਦਿਲ ਕੰਬਾਊ ਘਟਨਾ

‘ਦ ਖ਼ਾਲਸ ਟੀਵੀ ਬਿਊਰੋ:-ਵਿਆਹ ਤੋਂ ਪਹਿਲਾਂ ਫੋਟੋਆਂ ਤੇ ਵੀਡੀਓਗ੍ਰਾਫੀ ਕਰਵਾਉਣ ਕ੍ਰੇਜ ਲਗਾਤਾਰ ਵਧ ਰਿਹਾ ਹੈ। ਨਵੇਂ ਵਿਆਹੇ ਜਾਣ ਵਾਲੇ ਜੋੜੇ ਵੱਖੋ ਵੱਖ ਲੋਕੇਸ਼ਨਾਂ ਉੱਤੇ ਜਾ ਕੇ ਪ੍ਰੀ-ਵੈਡਿੰਗ ਸ਼ੂਟ ਕਰਵਾਉਂਦੇ ਹਨ। ਪਰ ਰਾਜਸਥਾਨ ਦੇ ਚਿਤੌੜਗੜ੍ਹ ਜ਼ਿਲ੍ਹੇ ਦੇ ਰਾਵਤਭਾਟਾ ਉਪ ਮੰਡਲ ਦੀ ਪ੍ਰਮਾਣੂ ਨਗਰੀ ਪ੍ਰੀ-ਵੈਡਿੰਗ ਸ਼ੂਟ ਕਰਵਾਉਣ ਪਹੁੰਚੇ ਇਕ ਜੋੜੇ ਨੂੰ ਬਹੁਤ ਹੀ ਮੰਦਭਾਗੀ ਘਟਨਾ ਨਾਲ ਗੁਜਰਨਾ

Read More
India Punjab

‘ਆਪ’ ਦੀ ਵਿਧਾਇਕਾ ਰੂਬੀ ਕਾਂਗਰਸ ‘ਚ ਸ਼ਾਮਿਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ‘ਆਪ’ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਅੱਜ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੇ ਇਹ ਐਲਾਨ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਕੀਤਾ ਹੈ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ

Read More
India

ਸੰਸਦ ਮੈਂਬਰਾਂ ਨੂੰ ਮਿਲਣਗੇ 2-2 ਕਰੋੜ ਰੁਪਏ : ਠਾਕਰ

‘ਦ ਖ਼ਾਲਸ ਟੀਵੀ ਬਿਊਰੋ:-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 2021-22 ਦੀ ਐੱਮਪੀ ਲੈਂਡ ਫੰਡ ਲਈ ਹਰੇਕ ਸੰਸਦ ਮੈਂਬਰ ਨੂੰ 2-2 ਕਰੋੜ ਰੁਪਏ ਦੀ ਕਿਸ਼ਤ ਵੰਡੀ ਜਾਵੇਗੀ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਾਲ 2022-26 ਤੱਕ 5-5 ਕਰੋੜ ਰੁਪਏ ਦੀ ਕਿਸ਼ਤ ਸੰਸਦ ਮੈਂਬਰਾਂ ਨੂੰ ਉਨ੍ਹਾਂ ਦੇ ਖੇਤਰ ਦੇ ਵਿਕਾਸ ਲਈ ਮਿਲਣਗੇ। ਅਨੁਰਾਗ ਠਾਕੁਰ ਨੇ

Read More
India Punjab

“ਸੱਥ” ਨੇ ਤਸਵੀਰਾਂ ਰਾਹੀਂ ਯਾਦ ਕਰਾਇਆ ਸਿੱਖ ਕਤ ਲੇਆਮ ਦਾ ਇਤਿਹਾਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸਿੱਖ ਕਤ ਲੇਆਮ 1984 ਦੇ 37ਵੇਂ ਵਰ੍ਹੇਗੰਢ ਮੌਕੇ ਵਿਦਿਆਰਥੀ ਜਥੇਬੰਦੀ ਸੱਥ ਵੱਲੋਂ ਪ੍ਰਦਰਸ਼ਨੀ (Exhibition) ਅਤੇ ਸਿੱਖ ਨਸਲ ਕੁਸ਼ੀ ‘ਤੇ ਲੈਕਚਰ (Discussion / Lecture) ਦਾ ਆਯੋਜਨ ਕੀਤਾ। ਇਸ ਪ੍ਰਦਰਸ਼ਨੀ (Exhibition) ਵਿੱਚ ਸਿੱਖ ਕਤ ਲੇਆਮ ਦੇ ਸਾਰੇ ਪੱਖਾਂ ਬਾਰੇ ਚਰਚਾ ਕੀਤੀ ਗਈ। ਇਸ ਪ੍ਰਦਰਸ਼ਨ

Read More
India Punjab

ਰਾਜਸਥਾਨ ਦੇ ਬਾੜਮੇਰ ‘ਚ ਵੱਡਾ ਹਾਦਸਾ, 11 ਮੌ ਤਾਂ

‘ਦ ਖ਼ਾਲਸ ਟੀਵੀ ਬਿਊਰੋ:-ਰਾਜਸਥਾਨ ਦੇ ਬਾੜਮੇਰ ਜਿਲ੍ਹੇ ਵਿੱਚ ਜੋਧਪੁਰ ਨੈਸ਼ਨਲ ਹਾਈਵੇ ਉੱਤੇ ਭਾਂਡਿਆਵਾਸ ਪਿੰਡ ਨੇੜੇ ਅੱਜ ਸਵੇਰੇ ਇਕ ਨਿੱਜੀ ਬੱਸ ਤੇ ਟਰੱਕ ਦੀ ਟੱਕਰ ਹੋਣ ਨਾਲ ਬੱਸ ਵਿੱਚ ਅੱਗ ਲੱਗ ਗਈ। ਇਸ ਨਾਲ 11 ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਿਕ ਦੋਵਾਂ ਗੱਡੀਆਂ ਵਿਚ ਅੱਗ ਲੱਗੀ ਹੈ। ਇਹ ਬੱਸ ਬੋਲਤਰਾ ਜਾ ਰਹੀ ਸੀ।

Read More
India Punjab

ਲੁੱਟਣ ਦੇ ਮਾਮਲੇ ‘ਚ ਅਕਾਲੀ ਦਲ ਨੇ ਅਬਦਾਲੀ ਨੂੰ ਵੀ ਪਾਈ ਮਾਤ, ਵੜਿੰਗ ਨੇ ਦੂਜੀ ਵਾਰ ਦਿੱਤੀ ਆਪਣੇ ਕੰਮ ਦੀ ਰਿਪੋਰਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੂਜੀ ਵਾਰ ਪੰਜਾਬ ਭਵਨ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਆਪਣੇ ਕੰਮ ਦਾ ਬਿਓਰਾ ਦਿੱਤਾ ਹੈ। ਵੜਿੰਗ ਨੇ ਦੱਸਿਆ ਕਿ ਟੈਕਸ ਚੋਰਾਂ, ਗ਼ੈਰ-ਕਾਨੂੰਨੀ ਗਤੀਵਿਧੀਆਂ ਅਤੇ ਬਿਨਾਂ ਪਰਮਿਟ ਵਾਲੇ ਬੱਸ ਅਪਰੇਟਰਾਂ ਨੂੰ ਨੱਥ ਪਾਉਣ ਨਾਲ ਵਿਭਾਗ ਨੂੰ ਰੋਜ਼ਾਨਾ ਆਮਦਨ ਵਿੱਚ 1 ਕਰੋੜ

Read More
India Punjab

ਕਿਸਾਨਾਂ ਨੇ ਬੱਸਾਂ ‘ਤੇ ਲੱਗੇ ਮੋਦੀ ਤੇ ਖੱਟਰ ਦੇ ਪੋਸਟਰਾਂ ‘ਤੇ ਮਲੀ ਕਾਲਖ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਵੱਲੋਂ ਅੱਜ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ‘ਤੇ ਲੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੋਸਟਰ ‘ਤੇ ਕਾਲਖ ਮਲੀ ਹੈ। ਕਿਸਾਨਾਂ ਨੇ ਟੋਲ ਪਲਾਜ਼ਾ ‘ਤੇ ਬੱਸ ਨੂੰ ਰੋਕ ਕੇ ਇਨ੍ਹਾਂ ਪੋਸਟਰਾਂ ‘ਤੇ ਕਾਲਖ ਮਲੀ ਅਤੇ ਬਾਅਦ ਵਿੱਚ ਸ਼ਾਂਤੀ ਨਾਲ ਬੱਸ ਨੂੰ ਜਾਣ

Read More