ਜ਼ਿੰਦਗੀ ਦਾ ਕੋਈ ਭਰੋਸਾ ਨਹੀਂ.. ਤੁਰਦੇ-ਫਿਰਦੇ ਨੌਜਵਾਨ ਨੂੰ ਆਈ ਮੌਤ..Video
ਇਹ ਘਟਨਾ ਸ਼ੁੱਕਰਵਾਰ 2 ਦਸੰਬਰ 2022 ਰਾਤ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ। ਵੀਡੀਓ ਫੁਟੇਜ ਵਿੱਚ ਚਾਰ ਦੋਸਤ ਸੜਕ ਤੋਂ ਲੰਘਦੇ ਦਿਖਾਈ ਦੇ ਰਿਹੇ ਹਨ।
ਇਹ ਘਟਨਾ ਸ਼ੁੱਕਰਵਾਰ 2 ਦਸੰਬਰ 2022 ਰਾਤ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ। ਵੀਡੀਓ ਫੁਟੇਜ ਵਿੱਚ ਚਾਰ ਦੋਸਤ ਸੜਕ ਤੋਂ ਲੰਘਦੇ ਦਿਖਾਈ ਦੇ ਰਿਹੇ ਹਨ।
ਇਹ ਦਿਲ ਦਹਿਲਾਉਣ ਵਾਲਾ ਹਾਦਸਾ ਉੱਤਰ ਪ੍ਰਦੇਸ਼ ਦੇ ਦੁਧੀ ਜ਼ਿਲੇ ਦੇ ਪਕਡੇਵਾ ਦੇ ਪ੍ਰਾਇਮਰੀ ਸਕੂਲ ਵਿੱਚ ਵਾਪਰਿਆ ਹੈ। ਗੇਟ ਡਿੱਗਣ ਕਾਰਨ ਬੱਚਾ ਉਸ ਵਿੱਚ ਦੱਬ ਕੇ ਗੰਭੀਰ ਜ਼ਖ਼ਮੀ ਹੋ ਗਿਆ।
ਦੂਜੇ ਗੇੜ ਦੀਆਂ ਚੋਣਾਂ ’ਚ 833 ਉਮੀਦਵਾਰ ਮੈਦਾਨ ’ਚ ਹਨ। ਇਨ੍ਹਾਂ ’ਚੋਂ 285 ਉਮੀਦਵਾਰ ਆਜ਼ਾਦ ਵਜੋਂ ਚੋਣ ਲੜ ਰਹੇ ਹਨ। ਇਹ ਸੀਟਾਂ ਅਹਿਮਦਾਬਾਦ, ਵਡੋਦਰਾ, ਗਾਂਧੀਨਗਰ ਅਤੇ ਹੋਰ ਜ਼ਿਲ੍ਹਿਆਂ ’ਚ ਪੈਂਦੀਆਂ ਹਨ
ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਅਮਰੀਕਾ ਦੀ ਖੁਫੀਆ ਏਜੰਸੀ ਐਫਬੀਆਈ ਨੇ ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਬਾਰੇ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ ਹੈ।
ਰਾਜਸਥਾਨ ਦੇ ਸੀਕਰ ਸ਼ਹਿਰ ਦੇ ਗੈਂਗਸਟਰ ਰਾਜੂ ਠੇਠ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਤੇਜੀ ਨਾਲ ਕਾਰਵਾਈ ਕਰਦਿਆਂ 5 ਦੋਸ਼ੀਆਂ ਨੂੰ ਝੁੰਝੁਨੂ,ਰਾਜਸਥਾਨ ਤੋਂ ਗ੍ਰਿਫਤਾਰ ਕਰ ਲਿਆ ਹੈ।
ਯੂਪੀ ਦੇ ਹਮੀਰਪੁਰ ਜ਼ਿਲ੍ਹੇ ਤੋਂ ਨਿਕਲਦੇ ਬੁੰਦੇਲਖੰਡ ਐਕਸਪ੍ਰੈਸ ਵੇਅ ਉਤੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਤੇਜ਼ ਰਫ਼ਤਾਰ ਦੋ ਕਾਰਾਂ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ ਵਿਚ ਇਕ ਔਰਤ ਸਮੇਤ ਚਾਰ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਔਰਤ ਸਮੇਤ ਦੋ ਲੋਕ ਜ਼ਖ਼ਮੀ ਹੋ ਗਏ।
ਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਤਲੁਜ ਯਮੁਨਾ ਲਿੰਕ (SYL) 'ਤੇ ਕਿਹਾ ਕਿ ਕੁਝ ਗੱਲਾਂ ਅਜੇ ਵੀ ਵਿਚਾਰ ਅਧੀਨ ਹਨ। ਇਸ ਤੋਂ ਬਾਅਦ ਵੀ ਜੇਕਰ ਕੋਈ ਹੱਲ ਨਹੀਂ ਨਿਕਲਦਾ ਤਾਂ ਸੁਪਰੀਮ ਕੋਰਟ ਤੱਕ ਜਾਵਾਂਗੇ
ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਦੇ 250 ਵਾਰਡਾਂ ਲਈ ਵੋਟਿੰਗ ਹੋ ਰਹੀ ਹੈ, ਜਿਸ 'ਚ 1.45 ਕਰੋੜ ਤੋਂ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਕੁੱਲ 1,349 ਉਮੀਦਵਾਰ ਚੋਣ ਮੈਦਾਨ ਵਿੱਚ ਹਨ।
ਡਰਾਈਵਰ ਦੀ ਮੌਤ ਤੋਂ ਬਾਅਦ ਬੱਸ ਬੇਕਾਬੂ ਹੋ ਗਈ ਅਤੇ ਇਸ ਨੇ 6 ਲੋਕਾਂ ਨੂੰ ਕੁਚਲ ਦਿੱਤਾ। ਇਸ ਸਾਰੀ ਘਟਨਾ ਦੀ ਦਰਦਨਾਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ।
ਭੂਪਤੀਨਗਰ 'ਚ ਟੀਐੱਮਸੀ ਨੇਤਾ ਅਭਿਸ਼ੇਕ ਬੈਨਰਜੀ ਦੀ ਬੈਠਕ ਤੋਂ ਪਹਿਲਾਂ ਧਮਾਕਾ ਹੋਇਆ। ਇਸ ਦੇ ਨਾਲ ਹੀ ਧਮਾਕੇ ਵਾਲੀ ਥਾਂ ਤੋਂ ਡੇਢ ਕਿਲੋਮੀਟਰ ਦੂਰ ਤ੍ਰਿਣਮੂਲ ਬੂਥ ਪ੍ਰਧਾਨ ਦੀ ਲਾਸ਼ ਬਰਾਮਦ ਹੋਈ ਹੈ।