ਚੰਡੀਗੜ੍ਹ ਕਲੱਬਾਂ ਦੇ ਬਾਹਰ ਧਮਾਕੇ ਦੇ ਮੁਲਜ਼ਮਾਂ ਤੇ ਪੁਲਿਸ ਵਿਚਾਲੇ ਮੁੱਠਭੇੜ! ਦੋਵਾਂ ਮੁਲਜ਼ਮਾਂ ਨੂੰ ਲੱਗੀਆਂ ਸੀ ਗੋਲ਼ੀਆਂ
ਬਿਉਰੋ ਰਿਪੋਰਟ: ਚੰਡੀਗੜ੍ਹ ਵਿੱਚ ਦੋ ਕਲੱਬਾਂ ਦੇ ਬਾਹਰ ਬੰਬ ਸੁੱਟਣ ਵਾਲੇ ਮੁਲਜ਼ਮਾਂ ਅਤੇ ਪੁਲਿਸ ਵਿਚਾਲੇ ਸ਼ੁੱਕਰਵਾਰ ਸ਼ਾਮ ਨੂੰ ਹਿਸਾਰ ਵਿੱਚ ਮੁਕਾਬਲਾ ਹੋਣ ਦੀ ਖ਼ਬਰ ਮਿਲੀ ਹੈ। ਜਿਸ ਵਿੱਚ ਦੋਵੇਂ ਮੁਲਜ਼ਮਾਂ ਨੂੰ ਗੋਲੀ ਲੱਗੀ ਸੀ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ। ਦੋਵਾਂ ਨੂੰ ਹਿਸਾਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੁਢਲੀ ਪੁੱਛਗਿੱਛ