India Punjab

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਤੇ ਸਲਮਾਨ ਖਾਨ ਨੂੰ E-mail ਕਰਨ ਵਾਲਾ ਆਇਆ ਪੁਲਿਸ ਅੜਿੱਕੇ, ਉਮਰ ਜਾਣ ਕੇ ਹੋ ਜਾਵੋਗੇ ਹੈਰਾਨ

ਮਾਨਸਾ : ਲੰਘੇ ਕੱਲ੍ਹ ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਤੇ ਸਲਮਾਨ ਖਾਨ ਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਇਸ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਤੁਹਾਨੂੰ ਦੱਸ ਦਈਏ ਕਿ ਸੂਤਰਾਂ ਅਨੁਸਾਰ ਇਹ ਧਮਕੀ 14 ਸਾਲਾਂ ਬੱਚੇ ਨੇ ਈਮੇਲ ਦੇ

Read More
India International Punjab

1947 ਵੰਡ ਦੇ ਵਿਛੜੇ 2 ਸਿੱਖ ਪਰਿਵਾਰਾਂ ਦਾ ਹੋਇਆ ਮੇਲ , ਪਾਕਿਸਤਾਨ ‘ਚ ਇਕ ਭਰਾ ਬਣ ਗਿਆ ਮੁਸਲਮਾਨ , ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ‘ਚ ਦਿਸਿਆ ਭਾਵੁਕ ਦ੍ਰਿਸ਼

ਇਨ੍ਹਾਂ ਪਰਿਵਾਰਾਂ ਦੀ ਭਾਵੁਕ ਮੁਲਾਕਾਤ ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਹੋਈ। ਉਨ੍ਹਾਂ ਨੇ ਖੁਸ਼ੀ ਵਿੱਚ ਗੀਤ ਗਾਏ ਅਤੇ ਇੱਕ ਦੂਜੇ ਉੱਤੇ ਫੁੱਲਾਂ ਦੀ ਵਰਖਾ ਕੀਤੀ।

Read More
India Punjab

ਰਾਮ ਰਹੀਮ ਅੱਜ ਵਾਪਸ ਜਾਵੇਗਾ ਜੇਲ੍ਹ

ਬਲਾਤਕਾਰੀ ਅਤੇ ਕਾਤਲ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਖ਼ਤਮ ਹੋ ਗਈ ਹੈ ਅਤੇ ਉਹ ਮੁੜ ਹੁਣ ਸੁਨਾਰੀਆ ਜੇਲ੍ਹ ਵਿੱਚ ਵਾਪਸ ਜਾਵੇਗਾ।

Read More
India

ਪਿਆਰ ‘ਚ ਅੜਿੱਕਾ ਬਣ ਰਹੀ ਛੋਟੀ ਭੈਣ ਦਾ ਵੱਡੀ ਨੇ ਪ੍ਰੇਮੀ ਹੱਥੋਂ ਕਰਵਾ ਦਿੱਤਾ ਇਹ ਕਾਰਾ , ਇਲਾਕੇ ‘ਚ ਫੈਲੀ ਸਨਸਨੀ

ਮੱਧ ਪ੍ਰਦੇਸ਼ ਦੇ ਨਰਸਿੰਘਪੁਰ ਜ਼ਿਲ੍ਹੇ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਇੱਕ ਵੱਡੀ ਭੈਣ ਨੇ ਪ੍ਰੇਮੀ ਨਾਲ ਰਿਸ਼ਤੇ ਵਿੱਚ ਰੁਕਾਵਟ ਬਣ ਰਹੀ ਛੋਟੀ ਭੈਣ ਦਾ ਕਤਲ ਕਰਵਾ ਦਿੱਤਾ। ਦੱਸ ਦਈਏ ਕਿ ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਉਸ ਨੂੰ ਦਰਦਨਾਕ ਮੌਤ ਦੇ ਦਿੱਤੀ। ਪੁਲਿਸ ਨੇ ਪ੍ਰੇਮੀ-ਪ੍ਰੇਮਿਕਾ ਨੂੰ ਗ੍ਰਿਫਤਾਰ ਕਰ ਲਿਆ

Read More
India

JNU ‘ਚ ਧਰਨਾ ਦੇਣ ‘ਤੇ ਹੁਣ ਲੱਗੇਗਾ 20 ਹਜ਼ਾਰ ਰੁਪਏ ਜੁਰਮਾਨਾ

ਦਿੱਲੀ : ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਨਵੇਂ ਨਿਯਮਾਂ ਅਨੁਸਾਰ ਕੈਂਪਸ ਵਿਚ ਧਰਨਾ ਦੇਣ ’ਤੇ ਵਿਦਿਆਰਥੀਆਂ ਨੂੰ 20,000 ਰੁਪਏ ਤੱਕ ਦਾ ਜੁਰਮਾਨਾ ਅਤੇ ਉਨ੍ਹਾਂ ਦਾ ਦਾਖ਼ਲਾ ਰੱਦ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਹਿੰਸਾ ਲਈ 30,000 ਰੁਪਏ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। 10 ਪੰਨਿਆਂ ਦੀ ‘JNU ਵਿਦਿਆਰਥੀਆਂ ਲਈ ਅਨੁਸ਼ਾਸਨ ਅਤੇ ਸਹੀ ਆਚਰਣ ਦੇ ਨਿਯਮ’

Read More
India

ਚੋਣ ਕਮਿਸ਼ਨਰਾਂ ਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ‘ਤੇ ਸੁਪਰੀਮ ਕੋਰਟ ਦਾ ਅਹਿਮ ਫੈਸਲਾ

ਦਿੱਲੀ  : ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਨੇ ਅੱਜ ਫੈਸਲਾ ਸੁਣਾਇਆ ਹੈ ਕਿ ਚੋਣ ਕਮਿਸ਼ਨਰਾਂ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਨੇਤਾ ਅਤੇ ਭਾਰਤ ਦੇ ਚੀਫ ਜਸਟਿਸ ਦੀ ਕਮੇਟੀ ਵੱਲੋਂ ਕੀਤੀ ਜਾਵੇ। ਸਰਵਉੱਚ ਅਦਾਲਤ ਨੇ ਕਿਹਾ ਕਿ ਜੇ ਵਿਰੋਧੀ ਧਿਰ ਦਾ ਨੇਤਾ ਮੌਜੂਦ ਨਹੀਂ ਹੈ

Read More