India

ਹੋਲੀ ਤੋਂ ਪਹਿਲਾਂ ਦੇਸ਼ ਦੀ ਜਨਤਾ ਦੀ ਜੇਬ ‘ਤੇ ਪਿਆ ਬੋਝ , ਘਰੇਲੂ ਅਤੇ ਵਪਾਰਕ ਰਸੋਈ ਗੈਸ ਸਿਲੰਡਰ ਹੋਏ ਮਹਿੰਗੇ

ਨਵੀਂ ਦਿੱਲੀ : ਹੋਲੀ ਤੋਂ ਪਹਿਲਾਂ ਅਤੇ ਚੋਣਾਂ ਤੋਂ ਤੁਰੰਤ ਬਾਅਦ ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਘਰੇਲੂ ਰਸੋਈ ਗੈਸ ਸਿਲੰਡਰ ਅੱਜ ਤੋਂ ਮਹਿੰਗਾ ਹੋ ਗਿਆ ਹੈ ਅਤੇ ਤੁਹਾਨੂੰ ਘਰੇਲੂ ਰਸੋਈ ਗੈਸ ਸਿਲੰਡਰ 50 ਰੁਪਏ ਮਹਿੰਗਾ ਮਿਲੇਗਾ। ਸਰਕਾਰੀ ਤੇਲ ਕੰਪਨੀਆਂ ਨੇ ਵੀ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਵਪਾਰਕ ਰਸੋਈ

Read More
India

ਮੁੰਬਈ ’ਚ ਲੋਕਲ ਟਰੇਨ ਦੇ ਤਿੰਨ ਡੱਬੇ ਪਟੜੀ ਤੋਂ ਉੱਤਰੇ , ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਮੁੰਬਈ ਨਾਲ ਲੱਗਦੇ ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੇ ਖਾਰਕੋਪਰ ਸਟੇਸ਼ਨ ‘ਤੇ ਅੱਜ ਸਵੇਰੇ ਲੋਕਲ ਟਰੇਨ ਦੇ ਤਿੰਨ ਡੱਬੇ ਪਟੜੀ ਤੋਂ ਉਤਰ ਗਏ, ਜਿਸ ਕਾਰਨ ਬੇਲਾਪੁਰ-ਸੀਵੁੱਡਸ-ਖਾਰਕੋਪਰ ਉਪਨਗਰੀ ਕੋਰੀਡੋਰ ‘ਤੇ ਰੇਲ ਆਵਾਜਾਈ ਠੱਪ ਹੋ ਗਈ। ਘਟਨਾ ‘ਚ ਕਿਸੇ ਯਾਤਰੀ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। ਮੱਧ ਰੇਲਵੇ ਦੇ ਸੀਪੀਆਰਓ ਸ਼ਿਵਾਜੀ ਸੁਤਾਰ ਨੇ ਦੱਸਿਆ ਕਿ ਹਾਦਸੇ

Read More
India

ਆਪ ਦੇ ਇਸ ਆਗੂ ਨੇ ਕੀਤਾ CBI ਨੂੰ Supreme Court ਵਿੱਚ challenge,ਅੱਜ ਬਾਅਦ ਦੁਪਹਿਰ ਹੋਵੇਗੀ ਸੁਣਵਾਈ

ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਰਾਬ ਘੁਟਾਲੇ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਅਤੇ ਸੀਬੀਆਈ ਜਾਂਚ ਦੇ ਤਰੀਕੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਿਸੋਦੀਆ ਦੀ ਤਰਫੋਂ ਕੇਸ ਦੀ ਪੈਰਵੀ ਕਰਦੇ ਹੋਏ ਅਭਿਸ਼ੇਕ ਮਨੂ ਸਿੰਘਵੀ ਨੇ ਸੁਪਰੀਮ ਕੋਰਟ ਤੋਂ ਪਟੀਸ਼ਨ ਦੀ ਜਲਦੀ ਸੁਣਵਾਈ ਦੀ ਮੰਗ ਕੀਤੀ। ਅਭਿਸ਼ੇਕ ਸਿੰਘਵੀ

Read More
India

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲ ਤੇ ਅੱਤਵਾਦੀ ਹੋਏ ਆਹਮੋ- ਸਾਹਮਣੇ , ਦੋ ਫੌਜੀ ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ( Jammu and Kashmir ) ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਮੰਗਲਵਾਰ ਤੜਕੇ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਫੌਜ ਦੇ ਦੋ ਜਵਾਨ ਜ਼ਖਮੀ ਹੋ ਗਏ।

Read More
India Punjab

ਕੇਂਦਰ ਨੇ ਹਟਾਈ RSR ਸ਼ਰਤ , ਹੁਣ ਰੇਲ ਰੂਟ ਰਾਹੀਂ ਕੋਲਾ ਲਿਆਂਦਾ ਜਾਵੇਗਾ ਪੰਜਾਬ

ਦਿੱਲੀ :  ਮੁੱਖ ਮੰਤਰੀ ਪੰਜਾਬ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਹੈ ਕਿ ਕੇਂਦਰ ਸਰਕਾਰ ਨੇ ਉੜੀਸਾ ਤੋਂ ਸਮੁੰਦਰ ਰਾਹੀਂ ਕੋਲਾ ਲਿਆਉਣ ਦੀ ਸ਼ਰਤ ਹਟਾ ਦਿੱਤੀ ਹੈ। ਪੰਜਾਬ ਦੇ ਬਿਜਲੀ ਨਾਲ ਸੰਬੰਧਤ 4 ਮਸਲੇ ਸੀ ,ਜਿਨ੍ਹਾਂ ਨੂੰ ਲੈ ਕੇ ਕੇਂਦਰੀ ਕੋਲਾ ਮੰਤਰੀ ਆਰ ਕੇ ਸਿੰਘ ਨਾਲ ਮੁਲਾਕਾਤ ਹੋਈ ਹੈ ਤੇ ਆਉਣ ਵਾਲੇ ਸੀਜ਼ਨ ਵਿੱਚ

Read More
India Khetibadi Punjab

Weather Forecast : ਪੰਜਾਬ ‘ਚ ਗਰਜ ਚਮਕ ਨਾਲ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ Yellow alert

Rain in Punjab- ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 28 ਫਰਵਰੀ ਤੋਂ 02 ਮਾਰਚ ਤੱਕ ਮੀਂਹ ਪੈ ਸਕਦਾ ਹੈ। 01 ਅਤੇ 2 ਮਾਰਚ ਨੂੰ ਹਰਿਆਣਾ, ਚੰਡੀਗੜ੍ਹ ਵਿੱਚ ਮੀਂਹ ਪੈ ਸਕਦਾ ਹੈ।

Read More