‘ਆਪ’ ਸੰਸਦ ਰਾਘਵ ਚੱਢਾ ਦੀ ਰਾਜ ਸਭਾ ਦੇ ਸਰਦ ਰੁੱਤ ਸੈਸ਼ਨ ‘ਚ ਰਹੀ 100 ਫੀਸਦੀ ਹਾਜ਼ਰੀ, ‘ਰਿਪੋਰਟ ਕਾਰਡ’ ਕੀਤਾ ਜਾਰੀ
ਰਾਜਨੀਤੀ ਦੇ ਆਧੁਨਿਕੀਕਰਨ ਅਤੇ ਇਸਨੂੰ ਵਧੇਰੇ ਜਵਾਬਦੇਹ ਬਣਾਉਣ ਲਈ ਜਾਣੇ ਜਾਂਦੇ, ਪੰਜਾਬ ਦੇ ਨੌਜਵਾਨ ਸੰਸਦ ਮੈਂਬਰ ਰਾਘਵ ਚੱਢਾ ਦੀ ਸਰਦ ਰੁੱਤ ਸੈਸ਼ਨ ਵਿੱਚ 100 ਪ੍ਰਤੀਸ਼ਤ ਹਾਜ਼ਰੀ ਹੈ।
ਰਾਜਨੀਤੀ ਦੇ ਆਧੁਨਿਕੀਕਰਨ ਅਤੇ ਇਸਨੂੰ ਵਧੇਰੇ ਜਵਾਬਦੇਹ ਬਣਾਉਣ ਲਈ ਜਾਣੇ ਜਾਂਦੇ, ਪੰਜਾਬ ਦੇ ਨੌਜਵਾਨ ਸੰਸਦ ਮੈਂਬਰ ਰਾਘਵ ਚੱਢਾ ਦੀ ਸਰਦ ਰੁੱਤ ਸੈਸ਼ਨ ਵਿੱਚ 100 ਪ੍ਰਤੀਸ਼ਤ ਹਾਜ਼ਰੀ ਹੈ।
Weather forecast : ਹਰਿਆਣਾ ਦੇ ਕਈ ਹਿੱਸਿਆਂ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਤਾਜ਼ਾ ਸੈਟੇਲਾਈਟ ਚਿੱਤਰਾਂ ਵਿੱਚ ਸੰਘਣੀ ਧੁੰਦ ਦੇਖੀ ਗਈ ਹੈ।
ਹਿਮਾਚਲ ਪ੍ਰਦੇਸ਼ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸੂਬੇ ਦੇ ਮੰਡੀ ਜ਼ਿਲੇ 'ਚ ਸ਼ਨੀਵਾਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਮੰਡੀ ਜ਼ਿਲੇ ਦੇ ਸੁੰਦਰਨਗਰ ਨੇੜੇ ਨਲੂ ਨਾਮਕ ਸਥਾਨ ਭੂਚਾਲ ਦਾ ਕੇਂਦਰ ਰਿਹਾ ਹੈ।
ਬਾਈਕ 'ਤੇ ਆਏ ਨਕਾਬਪੋਸ਼ ਬਦਮਾਸ਼ਾਂ ਨੇ ਐਨਰਜੀ ਜਿਮ ਦੇ ਮਾਲਕ ਮਹਿੰਦਰ ਅਗਰਵਾਲ (40) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਗੁਜਰਾਤ ਦੇ ਨਵਸਾਰੀ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ (Navsari Road Accident) ਵਾਪਰਿਆ। ਇੱਥੇ ਇੱਕ ਬੱਸ ਅਤੇ ਇੱਕ ਐਸਯੂਵੀ ਦੀ ਟੱਕਰ ਵਿੱਚ 9 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 28 ਲੋਕ ਜ਼ਖਮੀ ਹੋ ਗਏ।
ਦਿੱਲੀ : ਭਾਰਤੀ ਵਿਕੇਟਕੀਪਰ ਰਿਸ਼ਬ ਪੰਤ ਦੇ ਇੱਕ ਸੜ੍ਹਕ ਹਾਦਸੇ ਵਿੱਚ ਜਖ਼ਮੀ ਹੋ ਜਾਣ ਤੋਂ ਬਾਅਦ ਬੀਸੀਸੀਆਈ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਬੀਸੀਸੀਆਈ ਪ੍ਰਧਾਨ ਜੈ ਸ਼ਾਹ ਨੇ ਖਿਡਾਰੀ ਨੂੰ ਲੱਗਣ ਵਾਲੀਆਂ ਸੱਟਾਂ ਦਾ ਵੇਰਵਾ ਦਿੱਤਾ ਹੈ ਤੇ ਕਿਹਾ ਹੈ ਕਿ ਰਿਸ਼ਬ ਦੇ ਸਿਰ, ਗੋਡੇ ਅਤੇ ਪਿੱਠ ‘ਤੇ ਸੱਟ ਲੱਗੀ ਹੈ। ਰਿਸ਼ਬ ਪੰਤ ਦੇ ਸਿਰ
2 ਲੋਕਾਂ ਨੇ ਰਿਸ਼ਭ ਪੰਤ ਨੂੰ ਹਸਪਤਾਲ ਪਹੁੰਚਾਇਆ
ਅਹਿਮਦਾਬਾਦ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਦਾ ਦਿਹਾਂਤ ਹੋ ਗਿਆ ਹੈ। ਉਹਨਾਂ ਨੂੰ ਸਿਹਤ ਖਰਾਬ ਹੋਣ ਕਾਰਨ ਬੁੱਧਵਾਰ ਨੂੰ ਅਹਿਮਦਾਬਾਦ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਵੀ ਆਪਣੀ ਮਾਂ ਨੂੰ ਦੇਖਣ ਲਈ ਉੱਥੇ ਪੁੱਜੇ ਸਨ।ਹਾਲਾਂਕਿ ਹਸਪਤਾਲ ਨੇ ਪਹਿਲਾਂ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ
ਦਿੱਲੀ : ਭਾਰਤ ਦੇ ਪ੍ਰਸਿਧ ਕ੍ਰਿਕੇਟ ਖਿਡਾਰੀ ਰਿਸ਼ਬ ਪੰਤ ਉਸ ਵੇਲੇ ਗੰਭੀਰ ਜਖ਼ਮੀ ਹੋ ਗਏ ,ਜਦੋਂ ਉਹਨਾਂ ਦੀ ਕਾਰ ਇੱਕ ਵੱਡੀ ਸੜਕੀ ਦੁਰਘਟਨਾ ਦਾ ਸ਼ਿਕਾਰ ਹੋ ਗਈ। ਉਹਨਾਂ ਦੇ ਨਾਲ ਇਹ ਹਾਦਸਾ ਉਦੋਂ ਵਾਪਰਿਆ,ਜਦੋਂ ਉਹ ਆਪਣੀ ਕਾਰ ਰਾਹੀਂ ਆਪਣੇ ਦਿੱਲੀ ਤੋਂ ਆਪਣੇ ਘਰ ਵਾਪਸ ਪਰਤ ਰਹੇ ਸਨ। ਇਸ ਹਾਦਸੇ ਵਿੱਚ ਰਿਸ਼ਬ ਪੰਤ ਗੰਭੀਰ ਜ਼ਖਮੀ ਹੋ
PM Modi mother Heeraben Modi dies-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਦਾ 100 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ।