India International Punjab

ਸਿੱਧੂ ਦੀ ਪਾਕਿਸਤਾਨੀ ਸਿਆਸਤ ‘ਚ ENTRY !

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ ਤਲ ਨੂੰ ਕਰੀਬ ਇੱਕ ਮਹੀਨਾ ਬੀਤ ਚੁੱਕਿਆ ਹੈ। ਭਾਰਤ ਸਮੇਤ ਪਾਕਿਸਤਾਨ ਵਿੱਚ ਰਹਿੰਦੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਮੂਸੇਵਾਲਾ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੀ ਤਸਵੀਰ ਦੀ ਵਰਤੋਂ ਕਰ ਰਹੇ ਹਨ। ਸਿੱਧੂ ਮੂਸੇਵਾਲਾ ਅਤੇ ਉਨ੍ਹਾਂ ਦੇ ਗੀਤ ਖ਼ਾਸ ਕਰਕੇ ਨੌਜਵਾਨਾਂ ਵਿੱਚ ਬਹੁਤ ਮਸ਼ਹੂਰ ਹਨ। ਉਨ੍ਹਾਂ ਦੇ

Read More
India Punjab

ਕੈਪਟਨ ਅਮਰਿੰਦਰ ਦੀ ਪਾਰਟੀ ਦਾ ਇਸ ਦਲ ‘ਚ ਹੋਵੇਗਾ ਰਲੇਵਾਂ !ਇਸ ਨਵੇਂ ਰੋਲ ‘ਚ ਨਜ਼ਰ ਆਉਣਗੇ ਕੈਪਟਨ

ਕੈਪਟਨ ਅਮਰਿੰਦਰ ਸਿੰਘ ਦਾ ਲੰਦਨ ਵਿੱਚ ਚੱਲ ਰਿਹਾ ਹੈ ਇਲਾਜ ‘ਦ ਖ਼ਾਲਸ ਬਿਊਰੋ : ਪਿਛਲੇ ਸਾਲ ਕਾਂਗਰਸ ਹਾਈਕਮਾਨ  ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਕੈਪਟਨ ਅਮਰਿਦੰਰ ਸਿੰਘ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਗਠਨ ਕੀਤਾ ਸੀ। ਕੈਪਟਨ ਅਮਰਿੰਦਰ ਸਿੰਘ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਬੀਜੇਪੀ  ਅਤੇ ਸੁਖਦੇਵ ਸਿੰਘ ਢੀਂਡਸਾ ਦੀ

Read More
India Punjab

ਅਕਾਲੀ-ਬੀਜੇਪੀ ਦਾ ਮੁੜ ਹੋਵੇਗਾ ਗਠਜੋੜ !ਇਕ ਫੋਨ ਕਾਲ ਨੇ ਕੀਤਾ ਇਸ਼ਾਰਾ

ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਸੁਖਬੀਰ ਬਾਦਲ ਨੂੰ ਕੀਤਾ ਫੋਨ ‘ਦ ਖ਼ਾਲਸ ਬਿਊਰੋ : ਬੀਜੇਪੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਵੱਲੋਂ ਸੁਖਬੀਰ ਬਾਦਲ ਨੂੰ ਕੀਤੇ ਇਕ ਫੋਨ ਕਾਲ ਨਾਲ ਮੁੜ ਤੋਂ ਅਕਾਲੀ ਦਲ ਅਤੇ ਬੀਜੇਪੀ ਵਿਚਾਲੇ ਗਠਜੋੜ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ ਇਹ ਫੋਨ ਕਾਲ ਬੀਜੇਪੀ ਦੇ ਰਾਸ਼ਟਰਪਤੀ ਦੀ ਉਮੀਦਵਾਰ ਦ੍ਰੌਪਦੀ

Read More
India

LPG ਸਿਲੰਡਰ ਦੀਆਂ ਘਟੀਆਂ ਕੀਮਤਾਂ

‘ਦ ਖ਼ਾਲਸ ਬਿਊਰੋ : ਨਵੇਂ ਮਹੀਨੇ ਦੀ ਸ਼ੁਰੂਆਤ ਹੋ ਗਈ ਹੈ। ਕੇਂਦਰ ਸਰਕਾਰ ਨੇ ਵਪਾਰਕ 19 ਕਿਲੋ ਦੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕਰ ਦਿੱਤੀ ਹੈ। ਇਸ ਵਾਰ ਐਲਪੀਜੀ ਸਿਲੰਡਰ ਦੀ ਕੀਮਤ 198 ਰੁਪਏ ਘੱਟ ਕੀਤੀ ਗਈ ਹੈ। ਇਸ ਨਾਲ ਮਹਿੰਗਾਈ ਦੇ ਪੱਧਰ ਨੂੰ ਘਟਾਉਣ ‘ਚ ਮਦਦ ਮਿਲੇਗੀ। ਇੰਡੀਅਨ ਆਇਲ ਵੱਲੋਂ ਅੱਜ ਜਾਰੀ ਕੀਤੀਆਂ

Read More
India International Punjab

ਅਸਥੀਆਂ ਨਾਲ 11 ਸਿੱਖ ਅਫ਼ਗਾਨਿਸਤਾਨ ਤੋਂ ਪਰਤੇ,ਦੱਸੀ ਦਹਿ ਸ਼ਤ ਦੀ ਪੂਰੀ ਕਹਾਣੀ

19 ਨੂੰ ਭਾਰਤ ਸਰਕਾਰ ਨੇ 111 ਹਿੰਦੂ ਅਤੇ ਸਿੱਖਾਂ ਨੂੰ ਐਮਰਜੈਂਸੀ ਈ-ਵੀਜ਼ੇ ਦਿੱਤੇ ਸਨ ‘ਦ ਖ਼ਾਲਸ ਬਿਊਰੋ : 18 ਜੂਨ ਨੂੰ ਕਾਬੁਲ ਦੇ ਗੁਰਦੁਆਰਾ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਕਰਤੇ ਪਰਵਾਨ ‘ਤੇ ਹੋਏ ਹ ਮਲੇ ਤੋਂ ਬਾਅਦ 11 ਸਿੱਖ ਵੀਰਵਾਰ ਨੂੰ ਭਾਰਤ ਪਹੁੰਚ ਗਏ ਨੇ, ਇਨ੍ਹਾਂ ਨੂੰ ਵਾਪਸ ਲਿਆਉਣ ਦਾ ਸਾਰਾ ਖਰਚ SGPC ਵੱਲੋਂ ਕੀਤਾ

Read More
India Punjab

ਪੰਜਾਬ ਵਿਧਾਨ ਸਭਾ ‘ਚ ਸੈਂਟਰ ਸਰਕਾਰ ਦੇ ਫੈਸਲੇ ਖਿਲਾਫ ਵੱਡੀ ਕਾਰਵਾਈ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦੇ ਖਿਲਾਫ਼ ਮਤਾ ਪੇਸ਼ ਕੀਤਾ ਹੈ। ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਅਗਨੀਪੱਥ ਸਕੀਮ ਵਾਪਸ ਲੈਣ ਦੀ ਸਿਫਾਰਸ਼ ਕੀਤੀ ਗਈ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਇਸ ਸਕੀਮ ਨੂੰ

Read More
India

ਦੁੱਧ,ਅਨਾਜ,ਇਲਾਜ,ਚੈਕ ਤੋਂ ਲੈ ਕੇ 50 ਤੋਂ ਵੱਧ ਚੀਜ਼ਾ ‘ਤੇ GST ‘ਚ ਜ਼ਬਰਦਸਤ ਵਾਧਾ,ਵੇਖੋ ਪੂਰੀ ਲਿਸਟ

GST ਕੌਂਸਲ ਦੀ 47ਵੀਂ ਮੀਟਿੰਗ ਵਿੱਚ ਰੋਜ਼ਾਨਾ ਜੁੜੀਆਂ ਕਈ ਚੀਜ਼ਾ ‘ਤੇ GST ਵਧਾ ਦਿੱਤੀ ਗਈ ‘ਦ ਖ਼ਾਲਸ ਬਿਊਰੋ : ਚੰਡੀਗੜ੍ਹ ਵਿੱਚ 47ਵੀਂ GST COUNCIL ਦੀ ਮੀਟਿੰਗ ਹੋਈ ਜਿਸ ਵਿੱਚ ਰੋਜ਼ਾਨਾ ਜਨਤਾ ਨਾਲ ਜੁੜੀਆਂ 50 ਤੋਂ ਵੱਧ ਚੀਜ਼ਾ ‘ਤੇ GST ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਬਿਨਾਂ ਬ੍ਰਾਂਡ ਵਾਲੇ ਦਹੀਂ,ਮੱਖਣ, ਅਨਾਜ, ਲੱਸੀ ‘ਤੇ ਵੀ ਹੁਣ GST

Read More
India

ਰਾਜਸਥਾਨ ਹੋਇਆ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਜਸਥਾਨ ਦੇ ਉਦੈਪੁਰ ਵਿੱਚ ਬੀਤੇ ਕੱਲ੍ਹ ਦਿਨ ਦਿਹਾੜੇ ਇੱਕ ਵਪਾਰੀ ਕਨ੍ਹਈਆ ਲਾਲ ਸਾਹੂ ਦੀ ਦੁਕਾਨ ਵਿੱਚ ਵੜ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਘਟਨਾ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। 7 ਥਾਣਾ ਖੇਤਰਾਂ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ। ਰਾਜਸਥਾਨ ਵਿੱਚ 24

Read More
India Khaas Lekh Khalas Tv Special Punjab

ਆਪ ਦੀ ਸਰਕਾਰ ਨੇ ਲਾਹ ਦਿੱਤੀ ਲੋਈ

‘ਦ ਖ਼ਾਲਸ ਬਿਊਰੋ :- ਪੰਜਾਬ ਅਤੇ ਹਰਿਆਣਾ ਦੇ ਖਿੱਤੇ ਨੂੰ ਕੁਦਰਤ ਨੇ ਪਰਬਤਾਂ ਵਿੱਚੋਂ ਨਿਕਲ ਦਰਿਆਵਾਂ ਰਾਹੀਂ ਆਉਂਦੀ ਸਭ ਤੋਂ ਜਰਖੇਜ਼ ਮਿੱਟੀ ਨਾਲ ਨਿਵਾਜਿਆ ਹੈ। ਇਸ ਲਈ ਇਸ ਖਿੱਤੇ ਦੀ ਖੇਤੀਬਾੜੀ ਵਿੱਚ ਸਿਰਦਾਰੀ ਹੈ। ਗਰਮੀਆਂ ਵਿੱਚ ਮੌਨਸੂਨ ਅਤੇ ਸਰਦੀਆਂ ਵਿੱਚ ਚੱਕਰਵਰਤੀ ਹਵਾਵਾਂ ਰਾਹੀਂ ਯਮੁਨਾ ਸਮੇਤ ਚਾਰ ਦਰਿਆਵਾਂ ਨੇ ਇਸ ਖਿੱਤੇ ਨੂੰ ਭਰਪੂਰ ਬਲ ਦੇ ਅਤੇ

Read More
India Punjab

ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਝਟਕਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਪੰਜਾਬ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਉੱਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਐਕਸਾਈਜ਼ ਪਾਲਿਸੀ ਨੂੰ ਚੁਣੌਤੀ ਦਿੰਦਿਆਂ ਇਹ ਫੈਸਲਾ ਲਿਆ ਹੈ। ਇਸ ਸਬੰਧ ਵਿੱਚ ਹਾਈਕੋਰਟ ਵਿੱਚ 4 ਪਟੀਸ਼ਨਾਂ ਦਰਜ ਕੀਤੀਆਂ ਗਈਆਂ

Read More