India Punjab

ਵਿਧਾਨ ਸਭਾ ‘ਚ CM ਮਾਨ ਤੇ ਪ੍ਰਤਾਪ ਸਿੰਘ ਬਾਜਵਾ ਦੇ ਮਿਲੇ ਸੁਰ, ਵਿਰੋਧੀਆਂ ਦੀ ਇਸ ਮੰਗ ਨੂੰ ਕੀਤਾ ਮਨਜ਼ੂਰ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਵਿੱਚ ਫੌਜ ਵਿੱਚ ਭਰਤੀ ਕਰਨ ਦੇ ਲਈ ਕੇਂਦਰ ਦੀ ਨਵੀਂ ਯੋਜਨਾ ਦਾ ਮੁੱਦਾ ਗੂੰਜਿਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅ ਗ ਨੀ ਪ ਥ ਖਿਲਾ ਫ਼ ਬੋਲਦੇ ਹੋਏ ਦਾਅਵਾ ਕੀਤਾ ਇਹ ਯੋਜਨਾ ਨਾ ਸਿਰਫ਼ ਦੇਸ਼ ਦੇ ਨੌਜਵਾਨਾਂ ਖਿਲਾ ਫ਼ ਹੈ ਬਲਕਿ ਪੰਜਾਬ

Read More
India Punjab

ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ‘ਤੇ ਆਏ ਵੱਖੋ-ਵੱਖ ਪ੍ਰਤੀਕਰਮ

ਸਟੂਡੈਂਟ ਯੂਨੀਅਨ ਲਲਕਾਰ ਵਿੱਤ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਦੇ ਬਜਟ ਸ਼ੈਸ਼ਨ ਵਿੱਚ ਐਲਾਨ ਕੀਤਾ ਹੈ ਕਿ ਪੰਜਾਬੀ ਯੂਨੀਵਰਸਿਟੀ ਨੂੰ ਸੰਭਾਲਣ ਲਈ ਇਸ ਸਾਲ 200 ਕਰੋੜ ਰੁਪਏ ਦਿੱਤੇ ਜਾਣਗੇ।ਇਸ ਐਲਾਨ ‘ਤੇ ਸਟੂਡੈਂਟ ਯੂਨੀਅਨ ਲਲਕਾਰ ਜਥੇਬੰਦੀ ਨੇ ਨਾਖੁਸ਼ੀ ਜ਼ਾਹਿਰ ਕੀਤੀ ਹੈ ਤੇ ਇਸ ਸਹਾਇਤਾ ਨੂੰ ਨਿਗੁਣਾ ਦੱਸਿਆ ਹੈ।ਜਥੇਬੰਦੀ ਦੇ ਆਪਣੇ ਸੋਸ਼ਲ ਮੀਡੀਆ ਖਾਤੇ ‘ਤੇ ਪਾਈ

Read More
India Punjab

ਗੈਂ ਗਸਟਰ ਲਾਰੈਂਸ ਦਾ ਪਿਤਾ ਡ ਰ ਕੇ ਪਹੁੰਚਿਆ ਸੁਪਰੀਮ ਕੋਰਟ,ਮਿਲਿਆ ਡਬਲ ਝ ਟਕਾ

‘ਦ ਖ਼ਾਲਸ ਬਿਊਰੋ : ਸਿੱਧੂ ਮੂਸੇਵਾਲਾ (Sidhu Moosawala) ਕਤ ਲ ਕਾਂ ਡ ਵਿੱਚ ਗੈਂ ਗਸਟਰ ਲਾਰੈਂਸ ਬਿਸ਼ਨੋਈ (lawrence Bishnoi) ਨੂੰ ਮਾਸਟਰ ਮਾਇੰਡ ਦੱਸਿਆ ਜਾ ਰਿਹਾ ਹੈ , ਹੁਣ ਤੱਕ ਜਾਂਚ ਤੋਂ ਖੁਲਾਸਾ ਹੋਇਆ ਹੈ ਕਿ ਲਾਰੈਂਸ ਅਤੇ ਗੋਲਡੀ ਬਰਾੜ (Goldy Brar) ਨੇ ਹੀ ਸਿੱਧੂ ਮੂਸੇਵਾਲਾ ਦੇ ਕ ਤਲ ਨੂੰ ਅੰਜਾਮ ਦਿੱਤਾ ਸੀ । ਪੰਜਾਬ ਪੁਲਿ

Read More
India Punjab

ਸ਼੍ਰੋਮਣੀ ਕਮੇਟੀ ਦਾ ਵਫਦ ਅਫ਼ਗਾਨਿਸਤਾਨ ਜਾਵੇਗਾ : sgpc ਪ੍ਰਧਾਨ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਉੱਚ ਪੱਧਰੀ ਵਫ਼ਦ ਅਫ਼ਗਾਨਿਸਤਾਨ ਭੇਜਣ ਸਬੰਧੀ ਪੱਤਰ ਲਿਖ ਕੇ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਇਹ ਵਫ਼ਦ ਜੁਲਾਈ 2022 ਵਿਚ ਅਫ਼ਗਾਨਿਸਤਾਨ ਭੇਜਣਾ

Read More
India Punjab

ਮੂਸੇਵਾਲਾ ਦੇ ਗਾਣੇ ਤੋਂ ਬਾਅਦ ਹੁਣ ਕਿਸਾਨਾਂ ਦੇ ਇਸ ਸੋਸ਼ਲ ਮੀਡੀਆ ਅਕਾਊਂਟ ‘ਤੇ ਵੱਡਾ ਐਕਸ਼ਨ

ਸਿੱਧੂ ਮੂਸੇਵਾਲਾ ਦਾ ਗਾਣਾ SYL ਅਤੇ Tractor2twitre’s ਵੀ ਬੈਨ ਕਰ ਦਿੱਤਾ ਗਿਆ ਸੀ ‘ਦ ਖ਼ਾਲਸ ਬਿਊਰੋ : ਸੋਸ਼ਲ ਮੀਡੀਆ ‘ਤੇ ਭਾਰਤ ਸਰਕਾਰ ਦੀ ਸਖ਼ਤੀ ਲੱਗਾਤਾਰ ਵਧ ਰਹੀ ਹੈ, ਪਿਛਲੇ ਹਫਤੇ ਸਿੱਧੂ ਮੂਸੇਵਾਲਾ ਦੀ ਮੌ ਤ ਤੋਂ ਬਾਅਦ ਰਿਲੀਜ਼ ਹੋਇਆ ਪਹਿਲਾਂ ਗਾਣਾ SYL ਨੂੰ YTUBE ਤੋਂ ਹਟਾ ਦਿੱਤਾ ਸੀ, ਇਸ ਤੋਂ ਬਾਅਦ ਸਿੱਧੂ ਮੂਸੇਵਾਲ ਨਾਲ ਜੁੜੇ

Read More
India

ਅਸਾਮ ‘ਚ ਹੜ੍ਹ ਦੇ ਪਾਣੀ ‘ਚ ਹਜ਼ਾਰਾਂ ਪਿੰਡ ਡੁੱਬੇ,ਸਥਿਤੀ ‘ਚ ਮਾਮੂਲੀ ਸੁਧਾਰ

‘ਦ ਖਾਲਸ ਬਿਊਰੋ:ਅਸਾਮ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੰਕਟ ਜਾਰੀ ਹੈ,ਹਾਲਾਂਕਿ ਹੜ੍ਹ ਦੀ ਸਥਿਤੀ ਵਿੱਚ ਮਾਮੂਲੀ ਸੁਧਾਰ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ ਚਾਰ ਹੋਰ ਲੋਕਾਂ ਦੀ ਜਾਨ ਚਲੇ ਜਾਣ ਕਾਰਨ ਮਰਨ ਵਾਲਿਆਂ ਦੀ ਗਿਣਤੀ 121 ਹੋ ਗਈ ਹੈ।ਇਸ ਸੰਕਟ ਵਿੱਚ ਲੋਕਾਂ ਨੂੰ ਪੀਣ ਵਾਲੇ ਪਾਣੀ ਅਤੇ ਭੋਜਨ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ

Read More
India

ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖ਼ਬਰੀ,ਇਸ ਛੋਟੇ ਕੰਮ ਨਾਲ 7 ਲੱਖ ਰੁਪਏ ਦਾ ਹੋਵੇਗਾ ਫਾਇਦਾ

EPFO ਧਾਰਕਾਂ ਨੇ ਜੇਕਰ EPFO- E -NOMINATION ਨਹੀਂ ਕੀਤਾ ਤਾਂ 7 ਲੱਖ ਦਾ ਫਾਇਦਾ ਨਹੀਂ ਮਿਲੇਗਾ ‘ਦ ਖ਼ਾਲਸ ਬਿਊਰੋ : ਨੌਕਰੀ ਕਰਨ ਵਾਲੇ ਮੁਲਾਜ਼ਮਾਂ ਲਈ EPFO ਨੇ ਇੱਕ ਨਿਰਦੇਸ਼ ਜਾਰੀ ਕੀਤਾ ਹੈ, ਜੇਕਰ ਤੁਸੀਂ ਇਸ ਨਿਰਦੇਸ਼ ਨੂੰ ਨਾ ਮੰਨਿਆ ਤਾਂ ਤੁਹਾਨੂੰ 7 ਲੱਖ ਦਾ ਨੁਕਸਾਨ ਹੋ ਸਕਦਾ ਹੈ । EPFO ਵੱਲੋਂ ਨੌਕਰੀ ਪੇਸ਼ਾ ਲੋਕਾਂ ਨੂੰ

Read More
India Punjab

ALERT: ਪਰਿਵਾਰ ਨਾਲ ਛੁੱਟੀ ‘ਤੇ ਜਾਣ ਤੋਂ ਪਹਿਲਾਂ 8 ਚੀਜ਼ਾ ਜਾਣ ਲਓ,ਨਹੀਂ ਤਾਂ ਲੁੱ ਟਿਆ ਜਾਵੇਗਾ ਘਰ,ਲੁਧਿਆਣਾ ਦੇ 55% ਪਰਿਵਾਰਾਂ ਨੇ ਭੁਗਤਿਆ

ਲੁਧਿਆਣਾ ਵਿੱਚ 34 ਦਿਨਾਂ ਦੇ ਅੰਦਰ ਹੋਈ ਚੋ ਰੀ ਦੀਆਂ 17 ਵਾਰ ਦਾਤਾਂ ਵਿੱਚੋਂ 55 ਫੀਸਦੀ ਪਰਿਵਾਰ ਛੁੱਟਿਆ ਮਨਾਉਣ ਗਏ ਸਨ ‘ਦ ਖ਼ਾਲਸ ਬਿਊਰੋ : ਗਰਮੀ ਦੀਆਂ ਛੁੱਟੀਆਂ ਵਿੱਚ ਜੇਕਰ ਤੁਸੀਂ ਪਰਿਵਾਰ ਨਾਲ ਬਾਹਰ ਜਾਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਨੂੰ ALERT ਕਰਨ ਵਾਲੀ ਹੈ। ਚੋਰ ਅੱਜ-ਕੱਲ ਉਨ੍ਹਾਂ ਘਰਾਂ ਨੂੰ ਨਿਸ਼ਾਨਾ ਬਣਾ

Read More
India International Punjab

ਸਪੇਨ ਗਏ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਤ ‘ਚ ਮੌ ਤ

‘ਦ ਖ਼ਾਲਸ ਬਿਊਰੋ : ਆਪਣੇ ਪਰਿਵਾਰ ਦੇ ਚੰਗੇ ਭਵਿੱਖ ਦੀ ਭਾਲ ਵਿੱਚ ਸਪੇਨ ਗਏ ਬਲਾਚੌਰ ਦੇ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮੌ ਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।   ਮ੍ਰਿ ਤਕ ਦੀ ਪਛਾਣ ਚਰਨਜੀਤ ਸਿੰਘ ਚੰਨੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਿਕ ਮ੍ਰਿ ਤਕ ਚਰਨਜੀਤ ਸਿੰਘ ਚੰਨੀ ਦੀ ਉਮਰ ਮਹਿਜ਼ 24 ਸਾਲ ਸੀ ਅਤੇ ਸਾਢੇ

Read More
India

ਰਾਸ਼ਟਰਪਤੀ ਚੋਣ ਲਈ ਬਸਪਾ ਨੇ ਦਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ: ਮਾਇਅਵਤੀ

‘ਦ ਖ਼ਾਲਸ ਬਿਊਰੋ : ਬਹੁਜਨ ਸਮਾਜ ਪਾਰਟੀ (ਬਸਪਾ) ਨੇ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਬਸਪਾ ਦੀ ਸੁਪਰੀਮੋ ਮਾਇਆਵਤੀ ਨੇ ਕਿਹਾ, ‘ਅਸੀਂ ਰਾਸ਼ਟਰਪਤੀ ਚੋਣ ਲਈ ਐੱਨਡੀਏ ਦੀ ਉਮੀਦਵਾਰ ਦਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਸਾਡਾ ਇਹ ਫੈਸਲਾ ਨਾ ਤਾਂ

Read More