India Punjab

ਦੀਪ ਸਿੱਧੂ ਨੂੰ ਦਿੱਲੀ ਹਾਈਕੋਰਟ ਨੇ ਫਿਰ ਕੀਤਾ ਯਾਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਹਾਈ ਕੋਰਟ ਨੇ 26 ਜਨਵਰੀ ਨੂੰ ਲਾਲ ਕਿਲੇ ‘ਤੇ ਵਾਪਰੀ ਘਟਨਾ ਮਾਮਲੇ ਵਿੱਚ ਦੀਪ ਸਿੱਧੂ ਸਮੇਤ ਹੋਰਨਾਂ ਖਿਲਾਫ਼ ਤਾਜ਼ਾ ਸੰਮਨ ਭੇਜੇ ਹਨ। ਦੀਪ ਸਿੱਧੂ ਨੂੰ 26 ਜਨਵਰੀ ਮੌਕੇ ਲਾਲ ਕਿਲੇ ‘ਤੇ ਵਾਪਰੀ ਘਟਨਾ ਦੇ ਮਾਮਲੇ ਵਿੱਚ ਪਹਿਲਾਂ ਜ਼ਮਾਨਤ ਦੇ ਦਿੱਤੀ ਗਈ ਸੀ। ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ

Read More
India Punjab

ਕਿਸਾਨ ਮੋਰਚੇ ਦੇ ਸ਼ਹੀਦਾਂ ਲਈ ਤਿਆਰ ਹੋ ਰਿਹਾ ਹੈ ਇੱਕ ਬਲਾਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਪ੍ਰਦਰਸ਼ਨਕਾਰੀਆਂ ਦੀ ਗਿਣਤੀ 526 ਤੋਂ ਉੱਪਰ ਪਹੁੰਚ ਚੁੱਕੀ ਹੈ। ਅੰਦੋਲਨ ਦੇ ਵਲੰਟੀਅਰਾਂ, ਸਮਰਥਕਾਂ ਦੁਆਰਾ ਇੱਕ ਬਲਾੱਗ ਪ੍ਰਬੰਧਿਤ ਕੀਤਾ ਜਾ ਰਿਹਾ ਹੈ: https://humancostoffarmersprotest.blogspot.com/2020/12/list-of-deaths-in-farmers-protest-at.html. ਇਸ ਬਲਾੱਗ ‘ਤੇ ਕਿਸਾਨ ਜਥੇਬੰਦੀਆਂ ਤੋਂ ਪ੍ਰਾਪਤ ਕੀਤੀ ਜਾਣਕਾਰੀ ਦੇ ਨਾਲ-ਨਾਲ ਕਈ ਪੰਜਾਬੀ ਅਤੇ ਹਿੰਦੀ ਅਖਬਾਰਾਂ ਤੋਂ ਪ੍ਰਾਪਤ ਕੀਤੀ ਗਈ ਜਾਣਕਾਰੀ ਉਪਲੱਬਧ

Read More
India Punjab

ਲਾਲ ਕਿਲ੍ਹੇ ‘ਚ ਵਾਪਰੀ ਘਟਨਾ ਮਾਮਲੇ ‘ਚ ਇੱਕ ਹੋਰ ਨੌਜਵਾਨ ਗ੍ਰਿਫ ਤਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ਵਿੱਚ ਵਾਪਰੀ ਘਟਨਾ ਵਿੱਚ ਨਾਮਜ਼ਦ ਨੌਜਵਾਨ ਗੁਰਜੋਤ ਸਿੰਘ ਨੂੰ ਪੁਲਿਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਦੇ ਸਿਰ ‘ਤੇ ਇੱਕ ਲੱਖ ਰੁਪਏ ਦਾ ਇਨਾਮ ਸੀ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਡੀਸੀਪੀ ਸੰਜੀਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 26

Read More
India Punjab

ਮੱਤੇਵਾੜਾ ਦੇ ਜੰਗਲ ‘ਤੇ ਛਾਇਆ ਵੱਡਾ ਸੰਕਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਦਿਆਰਥੀ ਜਥੇਬੰਦੀ ‘ਸੱਥ’ ਨੇ 4 ਜੁਲਾਈ ਨੂੰ ਦੁਪਹਿਰ 12 ਵਜੇ ਮੱਤੇਵਾੜਾ ਜੰਗਲ ਵਿੱਚ ਬਣੇ ਬੋਟੈਨੀਕਲ, ਬਟਰਫਲਾਈ ਪਾਰਕ ਵਿੱਚ ਮੱਤੇਵਾੜਾ ਜੰਗਲ ਅਤੇ ਸਤਲੁਜ ਦਰਿਆ ਨੂੰ ਬਚਾਉਣ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਮੱਤੇਵਾੜਾ ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਪੰਜਾਬ ਦੀ

Read More
India Punjab

ਅਰਥਚਾਰੇ ਨੂੰ ਹੱਲਾਸ਼ੇਰੀ ਦੇਵੇਗੀ ਕੇਂਦਰ ਦੀ ਕ੍ਰੈਡਿਟ ਗਰੰਟੀ ਯੋਜਨਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਮਹਾਂਮਾਰੀ ਦੀ ਮਾਰ ਝੱਲ ਰਹੇ ਭਾਰਤੀ ਅਰਥਚਾਰੇ ਨੂੰ ਵਧਾਉਣ ਵਿਚ ਮਦਦ ਕਰਨ ਲਈ ਵਿਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਈ ਅਹਿਮ ਫੈਸਲੇ ਕੀਤੇ ਹਨ।ਜਾਣਕਾਰੀ ਅਨੁਸਾਰ ਹੈਲਥ ਸੈਕਟਰ ਵਿਚ ਬੁਨਿਆਦੀ ਢਾਂਚੇ ਲਈ ਸਥਿਤੀ ਸੁਧਾਰਨ ਲਈ ਸਰਕਾਰ ਨੇ 1.1 ਲੱਖ ਕਰੋੜ ਰੁਪਏ ਦੀ ਕ੍ਰੈਡਿਟ ਗਰੰਟੀ ਯੋਜਨਾ ਦਾ ਐਲਾਨ ਕੀਤਾ ਹੈ। ਨਕਦੀ ਦੇ

Read More
India Punjab

ਜਥੇਦਾਰ ਹਰਪ੍ਰੀਤ ਸਿੰਘ ਦੀ ਚਿੱਠੀ ਦਾ ਬੀਜੇਪੀ ਨੂੰ ਚੜ੍ਹਿਆ ਚਾਅ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜੰਮੂ ਕਸ਼ਮੀਰ ਦੇ ਗਵਰਨਰ ਨੂੰ ਜੰਮੂ ਕਸ਼ਮੀਰ ਵਿੱਚ ਇੱਕ 18 ਸਾਲਾ ਲੜਕੀ ਨੂੰ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਉਣ ਦੇ ਮਾਮਲੇ ‘ਤੇ ਚਿੱਠੀ ਲਿਖੀ ਹੈ ਅਤੇ ਇਸ ਘਟਨਾ ‘ਤੇ ਚਿੰਤਾ ਜਤਾਈ ਹੈ। ਜਾਣਕਾਰੀ ਮੁਤਾਬਕ ਜਥੇਦਾਰ ਹਰਪ੍ਰੀਤ ਸਿੰਘ ਨੇ ਚਿੱਠੀ ਵਿੱਚ

Read More
India

ਜੰਮੂ ‘ਚ 5 ਸਾਲ ਪਹਿਲਾਂ ਵਾਲੀ ਘਟਨਾ ਮੁੜ ਵਾਪਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੰਮੂ ਵਿੱਚ ਸਥਿਤ ਭਾਰਤੀ ਹਵਾਈ ਫੌਜ ਦੇ ਅੱਡੇ ’ਤੇ ਬੀਤੀ ਦੇਰ ਰਾਤ ਡਰੋਨ ਨਾਲ ਪੰਜ ਮਿੰਟਾਂ ਵਿੱਚ ਦੋ ਧਮਾਕੇ ਹੋਏ। ਇਸ ਹਾਦਸੇ ਵਿੱਚ ਕਿਸੇ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਸਥਾਨਕ ਅਧਿਕਾਰੀਆਂ ਮੁਤਾਬਕ ਇਹ ਧਮਾਕੇ ਤੜਕੇ ਕਰੀਬ 2.15 ਵਜੇ ਹੋਏ। ਪਹਿਲੇ ਧਮਾਕੇ ਕਾਰਨ ਹਵਾਈ ਅੱਡੇ ਦੇ ਤਕਨੀਕੀ ਖੇਤਰ

Read More
India

ਦਿੱਲੀ ਵਾਸੀਆਂ ਨੂੰ ਤਾਲਾਬੰਦੀ ਵਿੱਚ ਮਿਲੀ ਹੋਰ ਢਿੱਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਸੋਮਵਾਰ ਤੋਂ ਬੈਂਕੇਟ ਹਾਲ ਅੱਧੀ ਸਮਰੱਥਾ ਨਾਲ ਖੁੱਲ੍ਹ ਸਕਣਗੇ। ਇਸ ਦੇ ਨਾਲ ਹੀ ਜਿਮ ਸੈਂਟਰਾਂ ਨੂੰ ਵੀ ਮੁੜ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਕਰੋਨਾ ਇਨਫੈਕਸ਼ਨ ਦੇ ਮਾਮਲਿਆਂ ਵਿੱਚ ਲਗਾਤਾਰ ਘੱਟ ਰਹੇ ਮਾਮਲਿਆਂ ਦੇ ਮੱਦੇਨਜ਼ਰ, ਦਿੱਲੀ ਸਰਕਾਰ ਪੜਾਅਵਾਰ ਹਰ ਸੇਵਾ ਦੁਬਾਰਾ ਖੋਲ੍ਹ ਰਹੀ ਹੈ। ਹਾਲਾਂਕਿ, ਹੁਣ ਜਿਮ,

Read More