India International

UNO ਕੋਲ ਉੱਠੇਗਾ ਕਾਬੁਲ ਸਥਿਤ ਗੁਰਦੁਆਰਾ ਸਾਹਿਬ ‘ਤੇ ਹ ਮਲੇ ਦਾ ਮੁੱਦਾ

‘ਦ ਖ਼ਾਲਸ ਬਿਊਰੋ :- ਪੰਜਾਬ ਅਗੇਂਸਟ ਕੁਰੱਪਸ਼ਨ ਅਤੇ ਅੰਤਰ ਰਾਸ਼ਟਰੀ ਇਨਕਲਾਬੀ ਮੰਚ ਨੇ ਪਿਛਲੇ ਦਿਨੀਂ ਕਾਬੁਲ ਸਥਿਤ ਗੁਰਦੁਆਰਾ ਕਰਤੇ ਪ੍ਰਵਾਨ ’ਤੇ ਹਮਲੇ ਦੇ ਵਿਰੋਧ ਵਿੱਚ ਆਨਲਾਈਨ ਹੰਗਾਮੀ ਮੀਟਿੰਗ ਬੁਲਾਈ, ਜਿਸ ਵਿੱਚ ਲਗਭਗ 18 ਦੇਸ਼ਾਂ ਦੇ ਕਾਰਕੁੰਨਾਂ ਨੇ ਭਾਗ ਗਿਆ। ਮੀਟਿੰਗ ਵਿੱਚ ਗੁਰਦੁਆਰੇ ’ਤੇ ਅੱਤਵਾਦੀ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਮਾਮਲੇ ਨੂੰ ਯੂ.ਐੱਨ.ਓ.

Read More
India Punjab

1984 ਕਤ ਲੇਆਮ ਦੇ ਮੁਲ ਜ਼ਮਾਂ ਦੀ UP ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਧੜਾਧੜ ਗ੍ਰਿਫ਼ਤਾਰੀਆਂ

‘ਦ ਖ਼ਾਲਸ ਬਿਊਰੋ :- 1984 ਸਿੱਖ ਕਤਲੇਆਮ ਦੇ ਮੁਲਜ਼ਮਾਂ ਨੂੰ ਫੜਨ ਦੇ ਲਈ ਯੋਗੀ ਸਰਕਾਰ ਵੱਲੋਂ SIT ਦਾ ਗਠਨ ਕੀਤਾ ਗਿਆ ਸੀ। SIT ਨੇ ਜ਼ੋਰਾਂ-ਸ਼ੋਰਾਂ ਨਾਲ ਇਸ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਕਾਨਪੁਰ ਵਿੱਚ ਸਿੱਖਾਂ ਦੇ ਹੋਏ ਕਤਲੇਆਮ ਦੇ ਮਾਮਲੇ ਵਿੱਚ ਪਿਛਲੇ 9 ਦਿਨਾਂ ਦੇ ਅੰਦਰ 11 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Read More
India Punjab

‘ਕੈਪਟਨ ਸਰਕਾਰ ਵੇਲੇ ਹੋਇਆ 1,178 ਕਰੋੜ ਦਾ ਘੁਟਾ ਲਾ’ ਕਾਂਗਰਸ ਦੇ ਇਸ ਸਾਬਕਾ ਮੰਤਰੀ ਨੇ ਆਪ ਕੀਤਾ ਖ਼ੁਲਾਸਾ, PM ਤੋਂ ਮੰਗ ਜਾਂਚ

‘ਦ ਖ਼ਾਲਸ ਬਿਊਰੋ : ਜੰਗਲਾਤ ਘੁਟਾਲੇ ਵਿੱਚ ਪਹਿਲਾਂ ਹੀ ਕੈਪਟਨ ਵਜ਼ਾਰਤ ਵਿੱਚ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਗ੍ਰਿਫ ਤਾਰ ਹਨ। ਹੁਣ ਕਾਂਗਰਸ ਦੇ ਇੱਕ ਹੋਰ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਆਪਣੀ ਹੀ ਕੈਪਟਨ ਸਰਕਾਰ ਵਿੱਚ ਹੋਏ 1,178 ਕਰੋੜ ਰੁਪਏ ਦੇ ਘੁ ਟਾਲੇ ਦਾ ਇਲ ਜ਼ਾਮ ਲਗਾਇਆ ਹੈ। ਇਸ ਮਾਮਲੇ ਵਿੱਚ ਨਾਭਾ ਨੇ ਪ੍ਰਧਾਨ ਮੰਤਰੀ

Read More
India International Punjab

Global Warming ਤੋਂ ਡਰਨ ਦੀ ਲੋੜ ਨਹੀਂ, ਹਾਲੇ ਜਿਉਂਦੇ ਨੇ ਗੁਰੂ ਨਾਨਕ ਸਾਹਿਬ ਦੇ ਸਿੱਖ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਲ 2009 ਵਿਚ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਦੇ ਸਹਿਯੋਗ ਨਾਲ ਸ਼ੁਰੂ ਹੋਈ ਈਕੋਸਿੱਖ ਸੰਸਥਾ ਹੁਣ ਅੰਮ੍ਰਿਤਸਰ ਵਿੱਚ 450 ਜੰਗਲ ਲਗਾਏਗੀ। ਈਕੋਸਿੱਖ ਸੰਸਥਾ ਵੱਲੋਂ ਸਾਲ 2027 ਵਿੱਚ ਅਮ੍ਰਿੰਤਸਰ ਦੀ ਸਥਾਪਨਾ ਦੇ 450 ਸਾਲ ਮਨਾਉਂਦਿਆਂ ਸ਼ਹਿਰ ਦੇ ਵਾਤਾਵਰਣ ਸੰਕਟ ਨੂੰ ਦੂਰ ਕਰਨ ਲਈ ਪੰਜ ਸਾਲਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਵਾਸ਼ਿੰਗਟਨ

Read More
India

ਅਸਾਮ ਵਾਲਿਆਂ ‘ਤੇ ਡਿੱਗੀ ਇੱਕ ਭਿਆ ਨਕ ਕੁਦਰਤੀ ਕਰੋ ਪੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹੜ੍ਹਾਂ ਨਾਲ ਹੁੰਦੀ ਤਬਾਹੀ ਅੱਗੇ ਮਨੁੱਖ ਬੇਬੱਸ ਹੋ ਕੇ ਰਹਿ ਜਾਂਦਾ ਹੈ। ਹੜ੍ਹ ਇੱਕ ਕੁਦਰਤੀ ਆਫ਼ਤ ਹੈ ਜੋ ਕਿ ਅਕਸਰ ਤਬਾਹੀ ਅਤੇ ਬਰਬਾਦੀ ਦਾ ਕਾਰਨ ਬਣਦੀ ਹੈ। ਹੜ੍ਹਾਂ ਕਾਰਨ ਕਾਫ਼ੀ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਫ਼ਸਲਾਂ, ਇਮਾਰਤਾਂ, ਸੜਕਾਂ ਅਤੇ ਰੇਲਵੇ ਲਾਈਨਾਂ ਤਬਾਹ ਹੋ ਜਾਂਦੀਆਂ ਹਨ, ਜਿਸ ਕਰਕੇ ਜਾਨੀ

Read More
India Khaas Lekh Khalas Tv Special Punjab

ਰਾਸ਼ਟਰਪਤੀ ਦੀ ‘POWER’ : ਜਦੋਂ ਗਿਆਨੀ ਜ਼ੈਲ ਸਿੰਘ ਨੇ ‘POCKET VETO’ਨਾਲ ਰਾਜੀਵ ਗਾਂਧੀ ਨੂੰ ਹਿਲਾ ਦਿੱਤਾ ਸੀ,ਮੋਦੀ,ਨਹਿਰੂ ਵੀ ਗੋਡੇ ਟੇਕਣ ਲਈ ਹੋਏ ਸਨ ਮਜਬੂਰ

ਦਮਦਾਰ ਰਾਸ਼ਟਰਪਤੀ ਜਿਨ੍ਹਾਂ ਤੋਂ ਸਰਕਾਰ ਡਰਦੀ ਸੀ – ਪੁਨੀਤ ਕੌਰ ‘ਦ ਖ਼ਾਲਸ ਬਿਊਰੋ (ਖੁਸ਼ਵੰਤ ਸਿੰਘ) :- ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾਂ ਨਾਗਰਿਕ ਹੁੰਦਾ ਹੈ। ਮੰਨਿਆ ਜਾਂਦਾ ਹੈ ਪ੍ਰਧਾਨ ਮੰਤਰੀ ਦੀ ਕੈਬਨਿਟ ਦੇ ਹਰ ਫੈਸਲਾ ਤਦ ਤੱਕ ਲਾਗੂ ਨਹੀਂ ਹੋ ਸਕਦਾ ਜਦੋਂ ਤੱਕ ਰਾਸ਼ਟਰਪਤੀ ਉਸ ‘ਤੇ ਮੋਹਰ ਨਾ ਲਗਾਏ, ਪਰ ਅਕਸਰ ਵੇਖਿਆ ਗਿਆ ਹੈ ਕਿ

Read More
India Khaas Lekh Khalas Tv Special

ਬਿਨਾਂ ਬਹੁਮੱਤ BJP ਨੇ 7 ਸਾਲਾਂ ‘ਚ ਇਨ੍ਹਾਂ 4 ਸੂਬਿਆਂ ‘ਚ OPERATION LOTUS ਨਾਲ ਹਥਿਆਈ ਸੱਤਾ,ਹੁਣ 5ਵੇਂ ਸੂਬੇ ‘ਚ ਓਪਰੇਸ਼ਨ

ਮਹਾਂਰਾਸ਼ਟਰ ਵਿੱਚ SHIV SENA ਵਿੱਚ ਬਗਾਵਤ, ਊਧਵ ਸਰਕਾਰ ‘ਤੇ ਖ਼ਤਰੇ ਦੇ ਬਦਲ ਮੰਡਰਾਏ – ਪੁਨੀਤ ਕੌਰ ‘ਦ ਖ਼ਾਲਸ ਬਿਊਰੋ (ਖੁਸ਼ਵੰਤ ਸਿੰਘ) :- ਮਹਾਂਰਾਸ਼ਟਰ ਵਿੱਚ ਸ਼ਿਵਸੈਨਾ 2 ਫਾੜ੍ਹ ਹੋਣ ਪਿੱਛੇ ਬੀਜੇਪੀ ਦੇ OPERATION LOTUS ਨੂੰ ਕਾਰਨ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ 2019 ਵਿੱਚ ਹੀ ਬੀਜੇਪੀ ਨੇ OPERATION LOTUS ਦੇ ਜ਼ਰੀਏ NCP ਨੂੰ ਤੋੜ ਕੇ

Read More
India

ਸੋਨੀਆ ਗਾਂਧੀ ਨੇ ਪੁੱਛਗਿੱਛ ਲਈ ਈਡੀ ਤੋਂ ਮੰਗਿਆ ਹੋਰ ਸਮਾਂ

‘ਦ ਖ਼ਾਲਸ ਬਿਊਰੋ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਈਡੀ ਨੂੰ ਪੱਤਰ ਲਿਖ ਕੇ ਪੁੱਛਗਿੱਛ ਲਈ ਹੋਰ ਸਮਾਂ ਮੰਗਿਆ ਹੈ। ਉਨ੍ਹਾਂ ਨੇ ਸਿਹਤ ਦਾ ਹਵਾਲਾ ਦਿੱਤਾ ਹੈ। 75 ਸਾਲਾ ਸੋਨੀਆ ਗਾਂਧੀ ਨੂੰ 12 ਜੂਨ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਬਾਅਦ ਸਿਹਤ ਸਬੰਧੀ ਪੇਚੀਦਗੀਆਂ ਕਾਰਨ ਸਰ ਗੰਗਾ ਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਹ

Read More
India

ਖੇਤੀ ਕਾਨੂੰਨਾਂ ਵਾਂਗ ਅਗਨੀਪੱਥ ਯੋਜਨਾ ਵੀ ਵਾਪਸ ਲਵੇਗੀ ਸਰਕਾਰ : ਰਾਹੁਲ ਗਾਂਧੀ

‘ਦ ਖ਼ਾਲਸ ਬਿਊਰੋ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਈਡੀ ਵੱਲੋਂ ਕੀਤੀ ਪੁੱਛ-ਪੜਤਾਲ ਸਮਰਥਨ ਲਈ ਕਾਂਗਰਸ ਵਰਕਰਾਂ ਦਾ ਕੀਤਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ  ‘ਇਕੱਲਾ ਨਹੀਂ ਸਨ ਸਗੋਂ ਲੋਕਤੰਤਰ ਲਈ ਲ ੜਨ ਵਾਲੇ ਨਾਲ ਸਨ। ਇਥੇ ਪਾਰਟੀ ਹੈੱਡਕੁਆਰਟਰ ’ਤੇ ਪੁੱਜੇ ਕਾਂਗਰਸ ਨੇਤਾ ਨੇ ਕੇਂਦਰ ਦੀ ਅਗਨੀਪਥ ਯੋਜਨਾ ਦਾ ਵਿਰੋ ਧ ਕਰਦਿਆਂ ਕਿਹਾ ਕਿ ਸਾਨੂੰ

Read More
India International

ਅਮਰੀਕਾ ‘ਚ ਭਾਰਤੀ ਸਾਫਟਵੇਅਰ ਇੰਜਨੀਅਰ ਦੀ ਗੋ ਲੀ ਮਾ ਰ ਕੇ ਹੱ ਤਿਆ

‘ਦ ਖ਼ਾਲਸ ਬਿਊਰੋ : ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਤਿਲੰਗਾਨਾ ਦੇ ਸਾਫਟਵੇਅਰ ਇੰਜਨੀਅਰ ਦੀ ਅਣਪਛਾਤੇ ਵਿਅਕਤੀ ਨੇ ਗੋ ਲੀ ਮਾ ਰ ਕੇ ਹੱ ਤਿਆ ਕਰ ਦਿੱਤੀ ਗਈ ਹੈ |  ਮ੍ਰਿ ਤ ਕ ਦੀ ਪਛਾਣ ਨੱਕਾ ਸਾਈ ਚਰਨ ਵਜੋਂ ਹੋਈ ਹੈ ਜੋ ਕਿ ਤਿਲੰਗਾਨਾ ਦੇ ਨਲਗੋਂਡਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ।ਨੱਕਾ ਚਰਨ ਦੀ ਐਤਵਾਰ ਸ਼ਾਮ ਨੂੰ

Read More