ਦਿੱਲੀ :’AAP’ ਦਾ MCD ਚੋਣਾਂ ‘ਚ ਬਹੁਮਤ ! ਪਰ 2 ਵਜ੍ਹਾ ਨਾਲ ਬੀਜੇਪੀ ਦਾ ਬਣ ਸਕਦਾ ਮੇਅਰ !
ਬੀਜੇਪੀ 15 ਸਾਲ ਤੋਂ ਲਗਾਤਾਰ ਦਿੱਲੀ ਨਗਰ ਨਿਗਮ ਵਿੱਚ ਜਿੱਤ ਹਾਸਲ ਕਰ ਰਹੀ ਸੀ
ਬੀਜੇਪੀ 15 ਸਾਲ ਤੋਂ ਲਗਾਤਾਰ ਦਿੱਲੀ ਨਗਰ ਨਿਗਮ ਵਿੱਚ ਜਿੱਤ ਹਾਸਲ ਕਰ ਰਹੀ ਸੀ
ਦਿੱਲੀ : ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਤੋਂ ਪਹਿਲਾਂ ਬੁੱਧਵਾਰ ਨੂੰ ਮੀਡੀਆ ਨਾਲ ਗੱਲਬਾਤ ਕੀਤੀ। ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਕੇ 29 ਦਸੰਬਰ ਤੱਕ ਚੱਲੇਗਾ। ਸੈਸ਼ਨ ਦੇ ਕੁੱਲ 17 ਕੰਮਕਾਜੀ ਦਿਨ ਹੋਣਗੇ। ਸੰਸਦ ਦੇ
‘ਦ ਖ਼ਾਲਸ ਬਿਊਰੋ : ਭਾਰਤੀ ਰਿਜ਼ਰਵ ਬੈਂਕ ( The Reserve Bank of India ) ਨੇ ਅੱਜ ਮੁਦਰਾ ਕਮੇਟੀ ਦੇ ਫੈਸਲਿਆਂ ਦਾ ਐਲਾਨ ਕੀਤਾ ਹੈ। ਇਸ ਵਾਰ ਵੀ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਵਿਆਜ ਦਰਾਂ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। MPC ਨੇ ਸਮੀਖਿਆ ਬੈਠਕ ਵਿੱਚ ਰੈਪੋ ਰੇਟ ਵਿੱਚ ਵਾਧਾ ਕੀਤਾ ਹੈ। ਰਿਜ਼ਰਵ ਬੈਂਕ ਦੇ ਗਵਰਨਰ
: ਮੈਲਬੌਰਨ ਵਿੱਚ ਭਾਰਤੀ ਭਾਈਚਾਰੇ ਲਈ ਇੱਕ ਸਮਾਗਮ ਵਿੱਚ ਲੱਗੇ ਖਾਲਿਸਤਾਨੀ ਝੰਡੇ ਭਾਰਤ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣਿਆ ਹੈ। ਭਾਰਤੀ ਸਰਕਾਰੀ ਅਧਿਕਾਰੀਆਂ ਨੇ ਆਸਟਰੇਲੀਆ ਵਿੱਚ ਸਿੱਖ ਵੱਖਵਾਦ ਦੇ ਵਧਣ ਬਾਰੇ ਆਸਟਰੇਲੀਆਈ ਸਰਕਾਰ ਵਿੱਚ ਉੱਚ ਪੱਧਰ 'ਤੇ ਚਿੰਤਾ ਜ਼ਾਹਰ ਕੀਤੀ ਹੈ।
Ambedkar's death anniversary -ਡਾਕਟਰ ਭੀਮ ਰਾਓ ਅੰਬੇਡਕਰ ਨੂੰ ਭਗਵੇਂ ਬਸਤਰ ਪਹਿਨੇ ਅਤੇ ਉਨ੍ਹਾਂ ਦੀ ਬਰਸੀ ਦੇ ਮੌਕੇ ਉੱਤੇ ਮੱਥੇ ਉੱਤੇ ਚੰਦਨ ਦਾ ਲੇਪ ਲਗਾਇਆ ਹੋਇਆ ਦਿਖਾਇਆ ਗਿਆ ਹੈ।
ਦਿੱਲੀ ਹਾਈ ਕੋਰਟ ਨੇ ਇਕ ਅਹਿਮ ਫੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਇੱਕ 26 ਸਾਲਾ ਔਰਤ ਨੂੰ ਗਰਭਪਾਤ ਕਰਵਾਉਣ ਦੀ ਇਜਾਜ਼ਤ ਦਿੱਤੀ ਹੈ
ਦਿੱਲੀ ਪੁਲਿਸ ਨੇ ਨਮਕਾ ਕਾਦਿਰ ਨੂੰ ਕੀਤਾ ਗਿਰਫ਼ਤਾਰ
ਦ’ ਖਾਲਸ ਬਿਊਰੋ (ਗੁਲਜਿੰਦਰ ਕੌਰ ) : ਅਸੀਂ ਤਕਨੀਕੀ ਯੁੱਗ ਵਿੱਚ ਰਹਿ ਰਹੇ ਹਾਂ ਤੇ ਇਸ ਵੇਲੇ ਜੇਕਰ ਇਸ ਦੇ ਫਾਇਦੇ ਹਨ ਤਾਂ ਨੁਕਸਾਨ ਵੀ ਬਹੁਤ ਹਨ,ਖਾਸ ਤੋਰ ਤੇ ਪੈਸੇ ਦੇ ਲੈਣ ਦੇਣ ਦੇ ਮਾਮਲੇ’ਚ।QR ਕੋਡ ਰਾਹੀਂ ਧੋਖਾਧੜੀ ਦੀ ਇੱਕ ਉਦਾਹਰਣ ਹੈ। ਆਓ ਜਾਣਦੇ ਹਾਂ ਕਿ QR ਕੋਡ ਕੀ ਹੈ ਅਤੇ ਇਹ ਕਿਵੇਂ ਕੰਮ ਕਰਦਾ
ਆਸ਼ੀਸ਼ ਮਿਸ਼ਰਾ ਅਤੇ 13 ਹੋਰ ਮੁਲਜ਼ਮਾਂ ਖਿਲਾਫ਼ 16 ਦਸੰਬਰ ਤੋਂ ਟਰਾਇਲ ਸ਼ੁਰੂ ਹੋਵੇਗਾ
ਕਿਸਾਨ-ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਕਿਸਾਨ-ਅੰਦੋਲਨ ਦੇ ਸ਼ਹੀਦਾਂ ਦੀ ਯਾਦਗਾਰ ਸਥਾਪਤ ਕਰਨ ਦੀ ਮੰਗ ਵੀ ਕੀਤੀ ਗਈ।