ਦਿੱਲੀ ਪੁਲਿਸ ਕਮਿਸ਼ਨਰ ਹੁਣ ਕਿਸੇ ਨੂੰ ਵੀ ਕਰ ਸਕਦੈ ਗ੍ਰਿਫਤਾਰ, ਮਿਲਿਆ ਇਹ ਵਿਸ਼ੇਸ ਅਧਿਕਾਰ
ਦਿੱਲੀ ਪੁਲੀਸ ਕਮਿਸ਼ਨਰ ਨੂੰ ਕਿਸੇ ਵੀ ਉਸ ਵਿਅਕਤੀ, ਜਿਸ ਤੋਂ ਕੌਮੀ ਰਾਜਧਾਨੀ ਵਿੱਚ ਖ਼ਤਰਾ ਦਰਪੇਸ਼ ਹੋਵੇ, ਕੌਮੀ ਸੁਰੱਖਿਆ ਐਕਟ(ਐੱਨਐੱਸਏ) ਤਹਿਤ ਗ੍ਰਿਫ਼ਤਾਰ ਕਰਨ ਦਾ ਅਧਿਕਾਰ ਮਿਲਿਆ ਹੈ।
ਦਿੱਲੀ ਪੁਲੀਸ ਕਮਿਸ਼ਨਰ ਨੂੰ ਕਿਸੇ ਵੀ ਉਸ ਵਿਅਕਤੀ, ਜਿਸ ਤੋਂ ਕੌਮੀ ਰਾਜਧਾਨੀ ਵਿੱਚ ਖ਼ਤਰਾ ਦਰਪੇਸ਼ ਹੋਵੇ, ਕੌਮੀ ਸੁਰੱਖਿਆ ਐਕਟ(ਐੱਨਐੱਸਏ) ਤਹਿਤ ਗ੍ਰਿਫ਼ਤਾਰ ਕਰਨ ਦਾ ਅਧਿਕਾਰ ਮਿਲਿਆ ਹੈ।
ਭਾਰਤ 'ਚ ਬ੍ਰਿਟਿਸ਼ ਹਾਈ ਕਮਿਸ਼ਨਰ ਐਲੇਕਸ ਐਲਿਸ ਨੇ ਕਿਹਾ ਹੈ ਕਿ ਬ੍ਰਿਟੇਨ ਆਪਣੇ ਸਟੈਂਡਰਡ 15 ਦਿਨਾਂ ਦੀ ਮਿਆਦ ਦੇ ਅੰਦਰ ਭਾਰਤੀ ਵੀਜ਼ਾ ਅਰਜ਼ੀਆਂ 'ਤੇ ਪ੍ਰਕਿਰਿਆ ਸਬੰਧੀ ਕਾਰਵਾਈ ਕਰਨ ਦੇ ਰਾਹ 'ਤੇ ਹੈ।
ਇੰਡੀਆ ਟੂਡੇ ਦੀ ਰਿਪੋਰਟ ਮੁਤਾਬਿਕ ਸਮਾਗਮ ਵਿੱਚ ਕਰਨਾਲ ਦੀ ਮੇਅਰ ਰੇਣੂ ਬਾਲਾ ਸਮੇਤ ਕਈ ਭਾਜਪਾ ਨੇਤਾਵਾਂ ਨੇ ਸ਼ਿਰਕਤ ਕੀਤੀ। ਰਾਮ ਰਹੀਮ ਨੇ ਆਨਲਾਈਨ ਸਤਿਸੰਗ ਨੂੰ ਸੰਬੋਧਨ ਕੀਤਾ।
ਏ.ਐਸ.ਆਈ. ਨੇ ਪਹਿਲਾਂ ਆਪਣੀ ਪ੍ਰੇਮਿਕਾ ਦੇ ਪ੍ਰੇਮੀ ਦਾ ਕਤਲ ਕਰ ਦਿੱਤਾ ਅਤੇ ਬਾਅਦ ਵਿਚ ਇਸ ਕਤਲ ਦੀ ਘਟਨਾ ਨੂੰ ਛੁਪਾਉਣ ਲਈ ਉਸ ਨੇ ਆਪਣੇ ਹੀ ਕਤਲ ਦੀ ਕਹਾਣੀ ਰਚੀ।
ਇੱਕ ਪਟਵਾਰੀ ਨੂੰ 25 ਲੱਖ 21 ਹਜ਼ਾਰ ਦੀ ਰਿਸ਼ਵਤ ਰਾਸ਼ੀ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪਟਵਾਰੀ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਤਰਮੀਨ ਕਰਨ ਦੇ ਬਦਲੇ ਇਹ ਰਕਮ ਮੰਗੀ ਗਈ ਸੀ।
ਅਤੁਲ ਆਈਏਐਸ ਦੀ ਪ੍ਰੀਖਿਆ ਵਿੱਚ ਚਾਰ ਵਾਰ ਫੇਲ੍ਹ ਹੋਇਆ ਪਰ ਉਸਨੇ ਹਿੰਮਤ ਨਹੀਂ ਹਾਰੀ ਅਤੇ ਹੁਣ ਪੀਸੀਐਸ ਦੀ ਪ੍ਰੀਖਿਆ ਵਿੱਚ ਟਾਪ ਹੈ।
ਬੜੀ ਮੁਸ਼ਕਲ ਨਾਲ ਪੁਲਿਸ ਨੇ 3 ਸਾਲ ਦੇ ਬੱਚੇ ਨੂੰ ਘਰ ਭੇਜਿਆ
‘ਦ ਖ਼ਾਲਸ ਬਿਊਰੋ : ਠੇਕਾ ਮੁਲਾਜ਼ਮਾਂ ਲਈ ਵੱਡੀ ਖ਼ਬਰ ਹੈ। ਇਸ ਦੀਵਾਲੀ ‘ਤੇ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਹੁਣ ਸਰਕਾਰ ਠੇਕਾ ਪ੍ਰਣਾਲੀ ਖ਼ਤਮ ਕਰ ਰਹੀ ਹੈ, ਯਾਨੀ ਹੁਣ ਸਾਰੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ। ਜਿਸ ਕਾਰਨ ਠੇਕਾ ਮੁਲਾਜ਼ਮਾਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਹੈ। ਸਰਕਾਰ ਨੇ ਕੀਤਾ ਵੱਡਾ ਐਲਾਨ ਦਰਅਸਲ, ਓਡੀਸ਼ਾ ਦੇ ਮੁੱਖ ਮੰਤਰੀ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਨਾਮਜ਼ਦ ਫਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ
ਕੁੱਲ 9385 ਵੋਟਾਂ ਵਿਚੋਂ ਖੜਗੇ ਨੂੰ 7897 ਵੋਟਾਂ ਪਈਆਂ ਜਦਕਿ ਸ਼ਸ਼ੀ ਥਰੂਰ ਨੂੰ 1072 ਵੋਟਾਂ ਪਈਆਂ। 416 ਵੋਟਾਂ ਰੱਦ ਕੀਤੀਆਂ ਗਈਆਂ।