India

Special Report-ਸਰਕਾਰਾਂ ਕਿਉਂ ਖੋਹਣਾ ਚਾਹੁੰਦੀਆਂ ਨੇ ਵਿਰੋਧ ਕਰਨ ਦਾ ਅਧਿਕਾਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦਿੱਲੀ ਹਾਈ ਕੋਰਟ ਨੇ ਫਰਵਰੀ 2020 ਵਿਚ ਹੋਏ ਦਿੱਲੀ ਦੰਗਿਆਂ ਦੇ ਸਬੰਧ ਵਿਚ ਗ੍ਰਿਫ਼ਤਾਰ ਕੀਤੇ ਵਿਦਿਆਰਥੀ ਲੀਡਰ ਨਤਾਸ਼ਾ ਨਰਵਾਲ, ਦੇਵਾਂਗਨਾ ਕਲਿਤਾ ਅਤੇ ਆਸਿਫ਼ ਇਕਬਾਲ ਤਨਹਾ ਨੂੰ ਜ਼ਮਾਨਤ ਦਿੰਦੇ ਜੋ ਟਿੱਪਣੀ ਕੀਤੀ ਹੈ, ਉਹ ਬਹੁਤ ਗੌਰ ਕਰਨ ਵਾਲੀ। ਹਾਲਾਂਕਿ ਇਹ ਜ਼ਰੂਰ ਲੱਗਦਾ ਹੈ ਕਿ ਹਾਈਕੋਰਟ ਦੀ ਇਹ ਟਿੱਪਣੀ ਕਾਫੀ ਦੇਰ ਨਾਲ

Read More
India Khalas Tv Special Punjab

ਕੌਣ ਨੇ ‘ਸਰਕਾਰੀ ਕਾਰੋਬਾਰੀ’ ਗੌਤਮ ਅਡਾਨੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸਰਕਾਰਾਂ ਬਣਦੀਆਂ ਨੇ ਤਾਂ ਉਸਦੇ ਪਿੱਛੇ ਦੀਆਂ ਕਹਾਣੀਆਂ ਉਧੜਨ ਮਗਰੋਂ ਵੱਡੇ ਵੱਡੇ ਖੁਲਾਸੇ ਹੋਣ ਲੱਗਦੇ ਹਨ।ਖਾਸਕਰ ਜੇਕਰ ਦੂਜੀ ਵਾਰ ਸੱਤਾ ‘ਚ ਆਈ ਬੀਜੀਪੀ ਸਰਕਾਰ ਦੀ ਗੱਲ ਕਰੀਏ ਤਾਂ ਇਸ ਸਰਕਾਰ ਦਾ ਵੱਡੇ-ਵੱਡੇ ਕਾਰੋਬਾਰੀਆਂ ਨਾਲ ਰਿਸ਼ਤਾ…. ਇਕ ਵਾਰ ਨਹੀਂ ਕਈ ਵਾਰ ਉੱਭਰ ਕੇ ਸਾਹਮਣੇ ਆਇਆ ਹੈ। ਮੁਕੇਸ਼ ਅੰਬਾਨੀ, ਅਡਾਨੀ ਗਰੁੱਪ

Read More
India Punjab

ਚੜੂਨੀ ਦੀ ਸਰਕਾਰ ਨੂੰ ਤਿੱਖੀ ਚਿਤਾਵਨੀ, ਜੇਲ੍ਹਾਂ ਫਿਰ ਤਿਆਰ ਕਰ ਲਵੇ ਹਰਿਆਣਾ ਸਰਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਹਰਿਆਣਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ‘ਹਰਿਆਣਾ ਸਰਕਾਰ ਜਾਣ-ਬੁੱਝ ਕੇ ਕਿਸਾਨਾਂ ਦੇ ਨਾਲ ਛੇੜ-ਛਾੜ ਕਰ ਰਹੀ ਹੈ। ਦੋ ਦਿਨ ਪਹਿਲਾਂ ਬੀਜੇਪੀ ਨੇ ਝੱਜਰ ਵਿੱਚ ਆਪਣੇ ਦਫਤਰ ਦਾ ਉਦਘਾਟਨ ਕੀਤਾ ਸੀ ਅਤੇ ਕਿਸਾਨ ਉੱਥੇ ਵਿਰੋਧ ਕਰਨ ਲਈ ਗਏ ਸਨ ਪਰ ਉਸ

Read More
India

FCI ਨੇ ਸ਼ੁਰੂ ਕੀਤੀ ਚੌਲਾਂ ਦੀ ਲਿਫਟਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫੂਡ ਕਾਰਪੋਰੇਸ਼ਨ ਆਫ ਇੰਡੀਆ (FCI) ਨੇ ਚੌਲਾਂ ਦੀ ਲਿਫਟਿੰਗ ਮੁੜ ਤੋਂ ਸ਼ੁਰੂ ਕਰ ਦਿੱਤੀ ਹੈ, ਜਿੱਥੇ ਫਿਜ਼ੀਕਲ ਵੈਰੀਫਿਕੇਸ਼ਨ ਪੂਰੀ ਕੀਤੀ ਗਈ ਹੈ। FCI ਜ਼ਿਲ੍ਹਾ ਅਧਿਕਾਰੀ ਨੂੰ ਇੱਕ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਗਈ ਹੈ ਕਿ ਉਨ੍ਹਾਂ ਚੌਲ ਸ਼ੈਲਰਾਂ ਤੋਂ ਹੀ ਚੌਲਾਂ ਦੀ ਲਿਫਟਿੰਗ ਸ਼ੁਰੂ ਕੀਤੀ ਜਾਵੇ, ਜਿੱਥੇ ਫਿਜ਼ੀਕਲ ਵੈਰੀਫਿਕੇਸ਼ਨ

Read More
India Punjab

ਬੰਗਾਲ ਪੁਲਿਸ ਪਹੁੰਚੀ ਪੰਜਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੈਪਾਲ ਭੁੱਲਰ ਦੇ ਐਨਕਾਊਂਟਰ ਮਾਮਲੇ ਵਿੱਚ ਬੰਗਾਲ ਐੱਸਟੀਐੱਫ ਟੀਮ ਪੰਜਾਬ ਵਿੱਚ ਪਹੁੰਚੀ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਕ ਬੰਗਾਲ ਐੱਸਟੀਐੱਫ ਭਰਤ ਕੁਮਾਰ ਅਤੇ ਸੁਮਿਤ ਕੁਮਾਰ ਤੋਂ ਪੁੱਛਗਿੱਛ ਕਰੇਗੀ। ਬੰਗਾਲ ਐੱਸਟੀਐੱਫ ਇਨ੍ਹਾਂ ਦੋਵਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਕੋਲਕਾਤਾ ਲੈ ਕੇ ਜਾਵੇਗੀ। ਮਾਮਲੇ ਦੀ ਸਾਰੀ ਜਾਂਚ ਰਿਪੋਰਟ ਤਿਆਰ ਕਰਕੇ ਵੱਡੇ ਅਧਿਕਾਰੀਆਂ ਨੂੰ

Read More
India Punjab

ਕਿਸਾਨਾਂ ਨੇ ਸਰਕਾਰ ਨੂੰ ਯਾਦ ਕਰਵਾਏ ਕਈ ਅਹਿਮ ਮੁੱਦੇ, ਜਿਨ੍ਹਾਂ ‘ਤੇ ਸਰਕਾਰ ਨਹੀਂ ਕਰ ਰਹੀ ਅਮਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰਾਂ ਨੇ ਭਾਰਤ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਮੁੱਦਿਆਂ ਦੇ ਹੱਕ ਵਿੱਚ ਬਿਆਨ ਦੇ ਰਹੀ ਹੈ, ਜਿਨ੍ਹਾਂ ਉਪਰ ਇਹ ਖੁਦ ਅਮਲ ਨਹੀਂ ਕਰਦੀ। ਜਦੋਂ ਤੋਂ ਇਹ ਕਿਸਾਨ ਅੰਦੋਲਨ ਸ਼ੁਰੂ ਹੋਇਆ ਹੈ, ਸਰਕਾਰ ਲਗਾਤਾਰ ਪ੍ਰਦਰਸ਼ਨਕਾਰੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ

Read More
India Punjab

ਕਿਸਾਨ ਮੋਰਚਿਆਂ ‘ਤੇ ਮਨਾਇਆ ਗਿਆ ਸਿੱਖ ਕੌਮ ਦੇ ਪਹਿਲੇ ਸ਼ਹੀਦ ਗੁਰੂ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਮੋਰਚਿਆਂ ਵਿੱਚ ਅੱਜ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਕਿਸਾਨਾਂ ਨੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਪ੍ਰੇਰਨਾ ਲੈਣ ਦਾ ਪ੍ਰਣ ਕੀਤਾ। ਕਿਸਾਨਾਂ ਨੇ ਕਿਹਾ ਕਿ ਉਹ ਖੇਤੀ ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਕਰਦੇ ਰਹਿਣਗੇ। ਮੋਰਚੇ ‘ਚ ਬਣੀ ਔਰਤਾਂ ਦੀ ਜਥੇਬੰਦੀ ਕਿਸਾਨ ਲੀਡਰਾਂ ਨੇ ਜਾਣਕਾਰੀ ਦਿੰਦਿਆਂ

Read More
India Punjab

ਅਯੁੱਧਿਆ ਦੇ ਰਾਮ ਮੰਦਰ ਦੀ ਜ਼ਮੀਨ ਖਰੀਦ ‘ਚ ਕਰੋੜਾਂ ਦਾ ਘੁਟਲਾ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਅਯੁੱਧਿਆ ਵਿੱਚ ਬਣਾਏ ਜਾਣ ਵਾਲੇ ਰਾਮ ਮੰਦਿਰ ਦੀ ਜ਼ਮੀਨ ਦੀ ਖਰੀਦ ਦੇ ਮਾਮਲੇ ਵਿੱਚ ਵੱਡੇ ਇਲਜ਼ਾਮ ਲੱਗੇ ਹਨ।ਜਾਣਕਾਰੀ ਅਨੁਸਾਰ ਸਮਾਜਵਾਦੀ ਪਾਰਟੀ ਦੇ ਨੇਤਾ ਅਤੇ ਸਾਬਕਾ ਵਿਧਾਇਕ ਤੇਜਨਾਰਾਇਣ ਪਾਂਡੇ ਉਰਫ਼ ਪਵਨ ਪਾਂਡੇ ਨੇ ‘ਦੋ ਕਰੋੜ ਰੁਪਏ ਵਿੱਚ ਖਰੀਦੀ ਗਈ ਜ਼ਮੀਨ ਨੂੰ ਥੋੜ੍ਹੇ ਸਮੇਂ ਵਿੱਚ ਹੀ 18 ਕਰੋੜ 5 ਲੱਖ ਰੁਪਏ ਵਿੱਚ ਖਰੀਦਣ

Read More
India Punjab

ਤਰੱਕੀਆਂ ਲੈਣ ਲਈ ਪੁਲਿਸ ਨੇ ਕੀਤਾ ਜੈਪਾਲ ਨਾਲ ਇਹ ਕੰਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੈਪਾਲ ਭੁੱਲਰ ਦੇ ਪਰਿਵਾਰ ਨੇ ਜੈਪਾਲ ਦੇ ਐਨਕਾਊਂਟਰ ‘ਤੇ ਸਵਾਲ ਚੁੱਕੇ ਹਨ। ਜੈਪਾਲ ਭੁੱਲਰ ਦੇ ਪਿਤਾ ਨੇ ਕਿਹਾ ਕਿ ‘ਇਨ੍ਹਾਂ ਨੌਜਵਾਨਾਂ ਨੂੰ ਤਰੱਕੀਆਂ ਲੈਣ ਦੇ ਲਈ ਮਾਰਿਆ ਗਿਆ ਹੈ। ਪੰਜਾਬ ਪੁਲਿਸ ਨੇ ਮੁੰਡਿਆਂ ਨੂੰ ਫੜ੍ਹ ਕੇ ਮਾਰਿਆ ਹੈ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਪਾਕਿਸਤਾਨ ਦੇ ਨਾਲ ਜੋੜ ਦਿੱਤਾ

Read More
India Punjab

SIT ਦਾ ਦੋਵਾਂ ਸਮਿਆਂ ਦੀ ਸਰਕਾਰਾਂ ਨੇ ਨਹੀਂ ਦਿੱਤਾ ਸਾਥ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨਵੀਂ ਐੱਸਆਈਟੀ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਕਿਹਾ ਕਿ ‘SIT ਅਤੇ ਪੁਲਿਸ ਅਫਸਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਬਸ ਪਹਿਲਾਂ ਬਾਦਲ ਸਰਕਾਰ ਨੇ ਸਾਥ ਨਹੀਂ ਦਿੱਤਾ

Read More