India

ਬਿਹਾਰ ਦੇ ਸੰਸਦ ਮੈਂਬਰ ਨੂੰ ਗੈਂਗਸਟਰ ਦੀ ਧਮਕੀ!

ਬਿਉਰੋ ਰਿਪੋਰਟ –  ਬਿਹਾਰ ਦੇ ਪੂਰਨੀਆ ਤੋਂ ਸੰਸਦ ਮੈਂਬਰ ਪੱਪੂ ਯਾਦਵ (Pappu Yadav) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਲਾਰੈਂਸ ਗੈਂਗ ਨੇ ਦਿੱਤੀ ਹੈ। ਕਾਲ ਯੂਏਈ ਨੰਬਰ ਤੋਂ ਆਈ ਹੈ। ਪੱਪੂ ਯਾਦਵ ਨੇ ਕਾਲ ਦੀ ਰਿਕਾਰਡਿੰਗ ਡੀਜੀਪੀ ਨੂੰ ਭੇਜ ਦਿੱਤੀ ਹੈ। ਇਸ ਰਿਕਾਰਡਿੰਗ ‘ਚ ਦਾਅਵਾ ਕੀਤਾ ਗਿਆ

Read More
India

ਅਖਨੂਰ ‘ਚ ਅੱਤਵਾਦੀਆਂ ਨੇ ਫੌਜ ਦੇ ਕਾਫਲੇ ‘ਤੇ ਕੀਤਾ ਹਮਲਾ

ਜੰਮੂ-ਕਸ਼ਮੀਰ ਦੇ ਅਖਨੂਰ ‘ਚ ਅੱਤਵਾਦੀਆਂ ਨੇ ਫੌਜ ਦੇ ਕਾਫਲੇ ‘ਤੇ ਗੋਲੀਬਾਰੀ ਕੀਤੀ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਤਣਾਅ ਦਾ ਮਾਹੌਲ ਹੈ ਅਤੇ ਵੱਡੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸੂਤਰਾਂ ਮੁਤਾਬਕ ਗੋਲੀਬਾਰੀ ਕਰਨ ਵਾਲੇ ਅੱਤਵਾਦੀਆਂ ਦੀ ਗਿਣਤੀ 3 ਤੋਂ 4 ਦੱਸੀ ਜਾਂਦੀ ਹੈ, ਜੋ ਹੁਣ ਇਕ ਸਥਾਨਕ ਮੰਦਰ ਦੇ ਆਲੇ-ਦੁਆਲੇ ਲੁਕੇ ਹੋਏ ਹਨ। ਸੁਰੱਖਿਆ

Read More
India

ਸੋਮਵਾਰ ਨੂੰ ਵੀ ਦਿੱਲੀ ‘ਚ ਹਵਾ ‘ਬਹੁਤ ਖਰਾਬ’ ਸ਼੍ਰੇਣੀ ‘ਚ ,AQI 350 ਤੋਂ ਪਾਰ

ਦਿੱਲੀ : ਸੋਮਵਾਰ ਨੂੰ ਇਕ ਵਾਰ ਫਿਰ ਦਿੱਲੀ ‘ਚ ਹਵਾ ਦੀ ਗੁਣਵੱਤਾ ਦਾ ਪੱਧਰ ‘ਬਹੁਤ ਖਰਾਬ’ ਸ਼੍ਰੇਣੀ ‘ਚ ਦਰਜ ਕੀਤਾ ਗਿਆ। ਜੇਕਰ ਅਸੀਂ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਵੈੱਬਸਾਈਟ ‘ਤੇ ਉਪਲਬਧ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਸੋਮਵਾਰ ਨੂੰ ਵੀ ਦਿੱਲੀ ‘ਚ ਜ਼ਿਆਦਾਤਰ ਥਾਵਾਂ ‘ਤੇ ਹਵਾ ਦੀ ਗੁਣਵੱਤਾ ਦਾ ਪੱਧਰ 350 ਤੋਂ ਉੱਪਰ ਹੈ। ਇਹ ਹਵਾ

Read More
India Religion

ਭਾਰਤੀ ਫ਼ੌਜ ਨੇ ਰਾਜੌਰੀ ’ਚ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਸਥਾਪਤ ਕੀਤਾ

 ਰਾਜੌਰੀ ਜ਼ਿਲ੍ਹੇ ’ਚ ਜੰਮੂ-ਪੁੰਛ ਨੈਸ਼ਨਲ ਹਾਈਵੇ ’ਤੇ ਭਾਰਤੀ ਫੌਜ ਨੇ ਐਤਵਾਰ ਨੂੰ ਨਾਰੀਆਂ ਵਿਖੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੀ 355ਵੀਂ ਜਯੰਤੀ ਨੂੰ ਮਨਾਉਂਦਿਆਂ ਉਨ੍ਹਾਂ ਦੇ ਬੁੱਤ ਦਾ ਉਦਘਾਟਨ ਕੀਤਾ। 25 ਇਨਫੈਂਟਰੀ ਡਿਵੀਜ਼ਨ ਦੇ ਜਨਰਲ ਅਫਸਰ ਕਮਾਂਡਿੰਗ ਮੇਜਰ ਜਨਰਲ ਗੌਰਵ ਰਿਸ਼ੀ ਨੇ ਇਸ ਬੁੱਤ ਦਾ ਉਦਘਾਟਨ ਇਨਫੈਂਟਰੀ ਦਿਵਸ ਦੇ ਮੌਕੇ ’ਤੇ ਕੀਤਾ। ਉਦਘਾਟਨ ਤੋਂ

Read More
India

PM ਮੋਦੀ ਦੇ ਗੁਜਰਾਤ ਦੌਰੇ ਤੋਂ ਪਹਿਲਾਂ ਇੰਡੀਗੋ ਦੀ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਗੁਜਰਾਤ : ਇੱਕ ਵਾਰ ਫਿਰ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਮੋਦੀ ਦੇ ਗੁਜਰਾਤ ਦੌਰੇ ਤੋਂ ਪਹਿਲਾਂ, ਇੰਡੀਗੋ ਦੀ ਗੋਆ ਵਡੋਦਰਾ ਫਲਾਈਟ ਨੂੰ ਬੰਬ ਦੀ ਧਮਕੀ ਮਿਲੀ ਅਤੇ ਸੂਰਤ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ।  ਵਡੋਦਰਾ ਹਵਾਈ ਅੱਡੇ ‘ਤੇ ਅੱਜ ਹਾਈ ਅਲਰਟ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਸਵੇਰੇ

Read More
India Punjab

ਚੰਡੀਗੜ੍ਹ ਹਾਊਸਿੰਗ ਬੋਰਡ ਦੀ ਵੱਡੀ ਕਾਰਵਾਈ! ਅਲਾਟਮੈਂਟ ਰੱਦ

ਬਿਉਰੋ ਰਿਪੋਰਟ – ਚੰਡੀਗੜ੍ਹ ਹਾਊਸਿੰਗ ਬੋਰਡ (Chandigarh Housing Board) ਨੇ 50 ਮਕਾਨਾਂ ਦੀ ਅਲਾਟਮੈਂਟ ਰੱਦ ਕੀਤੀ ਹੈ। ਇਹ ਕਾਰਵਾਈ ਕਿਰਇਆ ਨਾ ਦੇਣ ਵਾਲੇ ਅਲਾਟੀਆਂ ਖਿਲਾਫ ਕੀਤੀ ਗਈ ਹੈ। ਦੱਸ ਦੇਈਏ ਕਿ ਸੈਕਟਰ 49, ਰਾਮ ਦਰਬਾਰ, ਸੈਕਟਰ 38 ਅਤੇ ਇੰਡਸਟਰੀਅਲ ਇਲਾਕੇ ਵਿਚ ਇਹ ਕਾਰਵਾਈ ਕੀਤੀ ਗਈ ਹੈ। ਇਹ ਸਾਰੇ ਘਰ ਫਲੈਟ ਸਕੀਮ ਦੇ ਤਹਿਤ ਅਲਾਟ ਕੀਤੇ

Read More