ਭਾਈ ਰਾਜੋਆਣਾ ਮਾਮਲੇ ‘ਚ ਸੁਪਰੀਮ ਕੋਰਟ ਸਖ਼ਤ,ਇੱਕ ਵਾਰ ਫਿਰ ਕੇਂਦਰ ਨੂੰ ਲਗਾਈ ਫਟਕਾਰ
ਦਿੱਲੀ : ਬੰਦੀ ਸਿੰਘਾਂ ਵਿੱਚੋਂ ਇੱਕ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੁੜੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਖ਼ਤ ਨੋਟਿਸ ਲਿਆ ਹੈ ਤੇ ਕੇਂਦਰ ਸਰਕਾਰ ਨੂੰ ਫਟਕਾਰ ਲਾਈ ਹੈ । ਰਾਜੋਆਣਾ ਵੱਲੋਂ ਰਹਿਮ ਦੀ ਅਪੀਲ ਪਾਏ ਜਾਣ ਦੀ ਪਟੀਸ਼ਨ ‘ਤੇ ਸੁਣਵਾਈ ਹੋਈ ਹੈ ਜਿਸ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸਖ਼ਤੀ ਨਾਲ ਪੁੱਛਿਆ ਹੈ ਕਿ
