ਯੂਕਰੇਨ ‘ਚ ਸੰਕਟ ਵਧਿਆ, ਭਾਰਤੀ ਦੂਤਘਰ ਨੇ ਜਾਰੀ ਕੀਤੀ ਇਹ ਐਡਵਾਈਜ਼ਰੀ
Ukraine Russia War : ਦੇਸ਼ ਵਿੱਚ ਮੰਤਰਾਲੇ ਨੇ ਭਾਰਤੀ ਨਾਗਰਿਕਾਂ ਨੂੰ ਯੂਕਰੇਨ ਸਰਕਾਰ ਵੱਲੋਂ ਜਾਰੀ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਵੀ ਸਲਾਹ ਦਿੱਤੀ ਹੈ।
Ukraine Russia War : ਦੇਸ਼ ਵਿੱਚ ਮੰਤਰਾਲੇ ਨੇ ਭਾਰਤੀ ਨਾਗਰਿਕਾਂ ਨੂੰ ਯੂਕਰੇਨ ਸਰਕਾਰ ਵੱਲੋਂ ਜਾਰੀ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਵੀ ਸਲਾਹ ਦਿੱਤੀ ਹੈ।
11 ਅਕਤੂਬਰ ਨੂੰ ਉੱਤਰਾਖੰਡ, ਪੰਜਾਬ ਅਤੇ ਪੱਛਮੀ ਉੱਤਰ ਪ੍ਰਦੇਸ਼ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਦਿਨ ਵੇਲੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਕੇਂਦਰੀ ਗ੍ਰਹਿ ਮੰਤਰਾਲੇ (Union Home Ministry) ਨੇ ਪੰਜਾਬ ਦੇ 5 ਭਾਜਪਾ ਆਗੂਆਂ( BJP Punjab leaders) ਦੀ ਸੁਰੱਖਿਆ ਵਧਾ ਕੇ ਵਾਈ ਸ਼੍ਰੇਣੀ ਦੀ ਕਰ ਦਿੱਤੀ ਹੈ।
ਠੱਗੀ ਤੋਂ ਬੱਚਣ ਦੇ ਲਈ ਪੰਜਾਬ ਪੁਲਿਸ ਨੇ ਅਲਰਟ ਜਾਰੀ ਕੀਤਾ ਹੈ
UPI ਦੀ ਕਾਮਯਾਬੀ ਤੋਂ ਬਾਅਦ ਹੁਣ ਕਰੈਡਿਟ ਕਾਰਡ ਕੰਪਨੀਆਂ ਨੇ ਬਦਲੇ ਨਿਯਮ
ਸੁਨੀਲ ਅਤੇ ਉਸ ਦੀ ਪਤਨੀ ਆਪਣੇ ਰਿਸ਼ਤੇਦਾਰ ਨੂੰ ਮਿਲਣ ਆਏ ਸਨ। ਘਰ ਪਰਤ ਰਹੇ ਸਨ ਤਾਂ ਉਨ੍ਹਾਂ ਦੀ ਨੈਨੋ ਕਾਰ ਨੂੰ ਅਚਾਨਕ ਅੱਗ ਲੱਗ ਗਈ।
ਖਾਣੇ ਦਾ ਆਰਡਰ ਲੈ ਕੇ ਆਏ ਜ਼ੋਮੈਟੋ ਡਿਲੀਵਰੀ ਬੁਆਏ ਅਤੇ ਸੁਰੱਖਿਆ ਗਾਰਡ ਵਿਚਾਲੇ ਸਭ ਤੋਂ ਪਹਿਲਾਂ ਸੁਸਾਇਟੀ 'ਚ ਐਂਟਰੀ ਨੂੰ ਲੈ ਕੇ ਬਹਿਸ ਹੋ ਗਈ।
ਭਗਵੰਤ ਮਾਨ ਤੋਂ ਬਾਅਦ ਹੁਣ ਪੰਜਾਬ ਦੇ ਵਿਧਾਇਕਾਂ ਦੀ ਡਿਊਟੀ ਵੀ ਆਪ ਹਾਈਕਮਾਂਡ ਨੇ ਗੁਜਰਾਤ ਚੋਣਾਂ ਵਿੱਚ ਲਾ ਦਿੱਤੀ ਹੈ
ਦੁਪਹਿਰ 3 ਵਜੇ ਦੇ ਕਰੀਬ ਇਸ ਬਰਸਾਤੀ ਛੱਪੜ 'ਤੇ ਪਹੁੰਚਿਆ ਸੀ ਅਤੇ ਨਹਾਉਣ ਦੌਰਾਨ ਇਹ ਘਟਨਾ ਵਾਪਰੀ। ਇਕ ਬੱਚੇ ਨੇ ਬਾਕੀ ਬੱਚਿਆਂ ਦੇ ਘਰ ਜਾ ਕੇ ਸਾਰਿਆਂ ਦੇ ਡੁੱਬਣ ਦੀ ਸੂਚਨਾ ਦਿੱਤੀ
ਉਤਰਾਖੰਡ ਦੇ ਚਮੋਲੀ ਵਿੱਚ ਸਥਿਤ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਜੀ ਦੇ ਅੱਜ ਕਿਵਾੜ ਬੰਦ ਹੋ ਗਏ ਹਨ। ਭਾਰੀ ਬਰਫ਼ਬਾਰੀ ਕਾਰਨ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਕਾ ਇੱਕ ਦਿਨ ਪਹਿਲਾਂ ਹੀ ਰੁਕ ਗਈ।