India

ਦਿੱਲੀ ਦੇ ਸਰਨਾ ਭਰਾ ਅਦਾਲਤ ‘ਚ ਤਲਬ

‘ਦ ਖ਼ਾਲਸ ਬਿਊਰੋ : ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਦੇ ਅਧਿਆਪਕਾਂ ਨੂੰ ਬਣਦੇ ਹੱਕ ਨਾ ਦੇਣ ਦਾ ਮਾਮਲਾ ਅਦਾਲਤ ਵਿੱਚ ਪੁੱਜ ਗਿਆ ਹੈ। ਦਿੱਲੀ ਦੀ ਇੱਕ ਅਦਾਲਤ ਨੇ ਕਮੇਟੀ ਦੇ ਦੋ ਸਾਬਕਾ ਪ੍ਰਧਾਨ ਭਰਾਵਾਂ ਪਰਮਜੀਤ ਸਿੰਘ ਸਰਨਾ ਅਤੇ ਹਰਵਿੰਦਰ ਸਿੰਘ ਸਰਨਾ ਨੂੰ 23 ਜੁਲਾਈ ਨੂੰ ਤਲਬ ਕਰ ਲਿਆ ਹੈ। ਕਮੇਟੀ

Read More
India Punjab

ਮੂਸੇਵਾਲਾ ਕਤ ਲ ਕਾਂ ਡ ‘ਤੇ ਬੋਲੇ ਕੇਜਰੀਵਾਲ

‘ਦ ਖ਼ਾਲਸ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੂਸੇਵਾਲਾ ਕਤ ਲਕਾਂ ਡ ਬਾਰੇ ਬੋਲਦਿਆਂ ਕਿਹਾ ਹੈ ਕਿ ਇਸ ਘ ਟਨਾ ਉੱਤੇ ਇਹ ਸਿਆਸਤ ਨਹੀਂ ਹੋਣੀ ਚਾਹੀਦੀ। ਮੂਸੇਵਾਲਾ ਦੀ ਹੱ ਤਿ ਆ ਬਹੁਤ ਅਫਸੋਸ ਵਾਲੀ ਗੱਲ ਹੈ ਅਤੇ ਪੰਜਾਬ ਸਰਕਾਰ ਇਸ ਮਾਮਲੇ ਉੱਤੇ ਪੂਰੀ ਜਾਂਚ ਕਰ ਰਹੀ ਹੈ। ਦੋ ਸ਼ੀਆਂ ਨੂੰ ਫੜ ਕੇ

Read More
India Punjab

ਭਾਈ ਜਗਤਾਰ ਸਿੰਘ ਤਾਰਾ ਦਾ ਦਰਦ ਛਲਕਿਆ 

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱ ਤਿਆ ਕੇਸ ਦੇ ਦੋ ਸ਼ ‘ਚ ਉਮਰ ਕੈ ਦ ਦੀ ਸ ਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਤਾਰਾ ਦਾ ਸਿੱਖ ਪੰਥ ਲਈ ਦਰਦ ਮੁੜ ਛਲਕ ਪਿਆ ਹੈ। ਘੱਲੂਘਾਰਾ ਸਪਤਾਹ ਮੌਕੇ ਉਨ੍ਹਾਂ ਨੇ ਕੌਮ ਦੇ ਨਾਂ ਲਿਖੇ ਇੱਕ ਪੱਤਰ ਵਿੱਚ 1984 ਦੇ ਦਰਬਾਰ ਸਾਹਿਬ

Read More
India Punjab

ਕੇਂਦਰ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਪਾਇਆ ਧਰਮ ਸੰਕ ਟ ‘ਚ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸਿਕਿਓਰਿਟੀ ਦਿੱਤੇ ਜਾਣ ਤੋਂ ਬਾਅਦ ਉਹ ਧਰਮ ਸੰਕਟ ਵਿੱਚ ਫਸ ਗਏ ਹਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਿਹੜੇ ਅਕਸਰ ਹੀ ਕੇਂਦਰ ਸਰਕਾਰ ਤੋਂ ਸਿੱਖਾਂ ਨੂੰ ਖ਼ਤ ਰਾ ਹੋਣ ਪ੍ਰਤੀ ਸੁਚੇਤ ਕਰਦੇ ਆ ਰਹੇ ਹਨ, ਲਈ ਹੁਣ

Read More
India

ਪ੍ਰਿਯੰਕਾ ਗਾਂਧੀ ਨੂੰ ਹੋਇਆ ਕਰੋਨਾ

‘ਦ ਖ਼ਾਲਸ ਬਿਊਰੋ : ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਕਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਈ ਹੈ। ਪ੍ਰਿਯੰਕਾ ਗਾਂਧੀ ਨੇ ਅੱਜ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ,‘ਜਾਂਚ ਵਿੱਚ ਕੋਵਿਡ -19 ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਵਾਇਰਸ ਦੇ ਹਲਕੇ ਲੱਛਣ ਹਨ। ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੈਂ ਆਪਣੇ

Read More
India Punjab

ਸੁਰੱਖਿਆ ਏਜੰਸੀਆਂ ਨੂੰ ਹੱਥਾਂ ਪੈਰਾਂ ਦੀ ਪਈ

‘ਦ ਖ਼ਾਲਸ ਬਿਊਰੋ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 4 ਜੂਨ ਨੂੰ ਚੰਡੀਗੜ੍ਹ ਸ਼ਹਿਰ ਵਿਚ ਆਉਣ ਤੋਂ ਪਹਿਲਾਂ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਚਿੰਤਾ ਵਿਚ ਹਨ। ਵੱਡੀ ਖਬਰ ਆ ਰਹੀ ਹੈ ਕਿ ਸੁਰੱਖਿਆ ਏਜੰਸੀਆਂ ਨੂੰ ਸੰਸਕੇਤ ਮਿਲੇ ਹਨ ਕਿ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫਤਰ ਨੂੰ ਉਡਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ

Read More
India

ਹੌਬੀ ਧਾਲੀਵਾਲ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਪ੍ਰਗਟਾਇਆ ਦੁੱਖ

‘ਦ ਖ਼ਾਲਸ ਬਿਊਰੋ : ਪੰਜਾਬੀ ਅਦਾਕਾਰ ਅਤੇ ਬੀਜੇਪੀ ਆਗੂ ਤੇ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨਾਂ ਨੇ ਕਿਹਾ ਕਿ ਮੇਰੀਆਂ ਸਿੱਧੂ ਨਾਲ ਬਹੁਤ ਯਾਦਾਂ ਜੁੜੀਆਂ ਹੋਈਆਂ ਹਨ । ਉਨ੍ਹਾਂ ਨੇ ਕਿਹਾ ਕਿ ਸਿੱਧੂ ਕਤਲ ਕਾਂਡ ‘ਚ ਗਾਇਕ ਮਨਕੀਰਤ ਔਲਖ ਦਾ ਨਾਮ

Read More
India Punjab

ਮੁੱਖ ਮੰਤਰੀ ਮਾਨ ਪੁੱਜੇ ਦਿੱਲੀ,ਕਰਨਗੇ ਪਾਰਟੀ ਦੇ ਕਨਵੀਨਰ ਕੇਜਰੀਵਾਲ ਨਾਲ ਮੁਲਾਕਾਤ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਜਿੱਥੇ ਇੱਕ ਪਾਸੇ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਨੂੰ ਲੈ ਕੇ ਸਰਕਾਰ ਸਵਾਲਾਂ ਵਿਚਾਲੇ ਘਿਰੀ ਹੋਈ ਹੈ। ਇਸ ਵਿਚਾਲੇ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਉਹਨਾਂ

Read More
India Punjab

ਨਾਇਬ ਤਹਿਸੀਲਦਾਰ ਬਣਨ ਦਾ ਸੁਪਨਾ ਅੱਧ ਵਿਚਾਲੇ ਟੁੱਟਿਆ

‘ਦ ਖ਼ਾਲਸ ਬਿਊਰੋ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨਾਇਬ ਤਹਿਸੀਲਦਾਰਾਂ ਦੀ ਭਰਤੀ ਲਈ ਆਯੋਜਿਤ ਪ੍ਰੀਖਿਆ ਦਾ ਨਤੀਜਾ ਐਲਾਨਣ ਉੱਤੇ ਰੋਕ ਲਾ ਦਿੱਤੀ ਹੈ। ਅਦਾਲਤ ਨੇ ਅੱਜ ਆਪਣੇ ਸੁਣਾਏ ਹੁਕਮਾਂ ਵਿੱਚ ਕਿਹਾ ਹੈ ਕਿ ਅਗਲੇ ਹੁਕਮਾਂ ਤੱਕ ਨਤੀਜਾ ਤਿਆਰੀ ਲਈ ਸ਼ੁਰੂ ਕੀਤੀ ਕੰਮ ਇੱਥੇ ਹੀ ਠੱਪ ਕਰ ਦਿੱਤੇ ਜਾਣ। ਕੇਸ ਦੀ ਸੁਣਵਾਈ ਜਸਟਿਸ ਮਹਾਂਵੀਰ ਸਿੰਘ

Read More
India Punjab

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕੇਂਦਰ ਸਰਕਾਰ ਨੂੰ ਲਿਖਿਆ ਪੱਤਰ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਸਿੱਧੂ ਦੇ ਪਰਿਵਾਰ ਵੱਲੋਂ ਮੂਸੇਵਾਲੇ ਦੇ ਕੇਸ ਦੀ ਕੇਂਦਰੀ ਏਜੰਸੀ ਤੋਂ ਜਾਂਚ ਮੰਗ ਕੀਤੀ ਗਈ ਹੈ। ਇਸ ਦੀ ਜਾਣਕਾਰੀ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਦਿੱਤੀ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ

Read More