‘ਆਪ’ ਗੁਜਰਾਤ ‘ਚ ਭਾਰੀ ਬਹੁਮਤ ਨਾਲ ਜਿੱਤੇਗੀ: ਮੁੱਖ ਮੰਤਰੀ ਭਗਵੰਤ ਮਾਨ
Gujarat Election 2022-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ।
Gujarat Election 2022-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ।
ਅਸਾਮ ਵਿੱਚ ਇਕ ਸ਼ਖ਼ਸ ਨੇ ਪਿਆਰ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ
ਅੱਗ ਲਗਾਉਣ ਤੋਂ ਬਾਅਦ ਮੁੰਡੇ ਦੀ ਮੌਤ ਹੋ ਗਈ ਹੈ ਜਦਕਿ ਕੁੜੀ 55 ਫੀਸਦੀ ਜੁਲਸ ਗਈ ਹੈ
ਫਰੀਦਕੋਟ : ਪੰਜਾਬ ਵਿੱਚ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ ਤੇ ਸੜ੍ਹਕਾਂ ਤੇ ਲਗਿਆ ਜਾਮ ਹਾਲੇ ਵੀ ਨਹੀਂ ਖੁੱਲ ਸਕਿਆ ਹੈ।ਜਿਸ ਕਾਰਨ ਆਮ ਲੋਕ ਤੰਗ ਹੋਏ ਪਏ ਹਨ ਜਦੋਂ ਕਿ ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਵੀ ਕੋਈ ਸ਼ੌਂਕ ਨਹੀਂ ਹੈ ਸੜ੍ਹਕਾਂ ‘ਤੇ ਬੈਠਣ ਦਾ ਤੇ ਆਮ ਲੋਕਾਂ ਨੂੰ ਤੰਗ ਕਰਨ ਦਾ
ਗੁਜਰਾਤ ਦੀ ਜੇਲ੍ਹ ਵਿੱਚ ਬੰਦ ਬਾਹੂਬਲੀ ਅਤੀਕ ਅਹਿਮਦ 'ਤੇ ਸਭ ਤੋਂ ਵੱਡੀ ਕਾਰਵਾਈ ਹੋਣ ਵਾਲੀ ਹੈ। ਬੁੱਧਵਾਰ ਨੂੰ ਝੂੰਸੀ ਥਾਣਾ ਖੇਤਰ ਦੇ ਹਵੇਲੀਅਨ 'ਚ ਅਤੀਕ ਦੀ ਕਰੀਬ 1 ਅਰਬ 28 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਜਾਵੇਗੀ।
ਹੈਦਰਾਬਾਦ ਦੇ ਰਹਿਣ ਵਾਲੇ ਰਿਜ਼ਵਾਨ ਕਾਜ਼ੀ ਨੇ ਪੁਰਾਤਨ ਸਿੱਕੇ ਇਕੱਠੇ ਕੀਤੇ ਹਨ। ਪ੍ਰਾਚੀਨ ਸਿੱਕਿਆਂ ਨੂੰ ਇਕੱਠਾ ਕਰਨ ਦੇ ਆਪਣੇ ਜਨੂੰਨ ਕਾਰਨ, ਰਿਜ਼ਵਾਨ ਕਾਜ਼ੀ(Rizwan Kazi) ਕੋਲ ਹੁਣ ਪੁਰਾਤਨ ਸਿੱਕਿਆਂ (coins from ancient eras) ਦਾ ਸ਼ਾਨਦਾਰ ਭੰਡਾਰ ਹੈ।
ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਮੁਸੀਬਤ ਵਿੱਚ ਫਸ ਗਏ ਹਨ। ਗੋਆ ਵਿੱਚ ਯੁਵਰਾਜ ਨੇ ਵਪਾਰਕ ਕੰਮਾਂ ਲਈ ਇੱਕ ਵਿਲਾ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਇਸ ਦਾ ਪਤਾ ਲੱਗਾ ਤਾਂ ਗੋਆ ਸੈਰ-ਸਪਾਟਾ ਵਿਭਾਗ ਨੇ ਯੁਵਰਾਜ ਦੇ ਖ਼ਿਲਾਫ਼ ਸਖ਼ਤ ਨੋਟਿਸ ਜਾਰੀ ਕਰ ਦਿੱਤਾ ਹੈ।
ਨਵੀਂ ਦਿੱਲੀ : ਦਿੱਲੀ ਦਾ ਸ਼ਰਧਾ ਬਾਲਕਰ (Shardha Walker Case) ਦੀ ਮੌਤ ਤੋਂ ਪਹਿਲਾਂ ਦੀ ਆਖਰੀ ਗੱਲਬਾਤ ਸਾਹਮਣੇ ਆ ਗਈ ਹੈ। ਇਹ 18 ਮਈ ਦੀ ਹੈ, ਭਾਵ ਮੌਤ ਤੋਂ ਕੁਝ ਘੰਟੇ ਪਹਿਲਾਂ। ਸ਼ਰਧਾ ਨੇ ਆਪਣੀ ਸਹੇਲੀ ਨੂੰ ਸ਼ਾਮ 4.34 ਵਜੇ ਮੈਸੇਜ ਕੀਤਾ ਸੀ। ਪਰ ਸ਼ਰਧਾ ਨੂੰ ਨਹੀਂ ਪਤਾ ਸੀ ਕਿ ਇਹ ਉਨ੍ਹਾਂ ਦੀ ਆਖਰੀ ਗੱਲਬਾਤ
ਤਾਜ਼ਾ ਸਰਵੇਖਣ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ ਦੇ ਕੁੱਲ 27 ਹਜ਼ਾਰ 701 ਸਕੂਲਾਂ ਵਿੱਚੋਂ 11 ਹਜ਼ਾਰ 272 ਸਕੂਲਾਂ ਵਿੱਚ ਤਾਂ ਇੰਟਰਨੈੱਟ ਦੀ ਸਹੂਲਤ ਹੀ ਨਹੀਂ ਹੈ।
ਨਵੀਂ ਦਿੱਲੀ : ਦਿੱਲੀ ਦੇ ਪਾਲਮ ਇਲਾਕੇ ਵਿੱਚ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ। 25 ਸਾਲਾ ਨੋਜਵਾਨ ਕੇਸ਼ਵ ਨੇ ਆਪਣੇ ਮਾਤਾ-ਪਿਤਾ, ਦਾਦੀ ਅਤੇ ਭੈਣ ਦਾ ਕਤਲ ਕੀਤਾ ਹੈ। ਇੱਕੋ ਪਰਿਵਾਰ ਦੇ ਚਾਰ ਵਿਅਕਤੀਆਂ ਦੇ ਕਤਲ ਕਾਰਨ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਪੁਲਿਸ ਨੇ ਕਤਲ ਦੇ ਮੁਲਜ਼ਮ ਕੇਸ਼ਵ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਢਲੀ ਜਾਂਚ