India

ਹੁਣ ਗੰਨੇ ਵਾਲੇ ਕਿਸਾਨ ਰੌਣਗੇ

‘ਦ ਖਾਲਸ ਬਿਊਰੋ:ਕੇਂਦਰ ਸਰਕਾਰ ਨੇ ਕਣਕ ਤੋਂ ਬਾਅਦ ਖੰਡ ਦੀ ਬਰਾਮਦਗੀ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਇਹ ਪਾਬੰਦੀ 1 ਜੂਨ ਤੋਂ ਲਾਗੂ ਹੋਵੇਗੀ। ਕੇਂਦਰ ਸਰਕਾਰ ਨੇ ਮਹਿੰਗਾਈ ਨੂੰ ਰੋਕਣ ਲਈ ਇਹ ਫੈਸਲਾ ਲਿਆ ਹੈ। ਇਹ ਪਾਬੰਦੀ ਇਸ ਸਾਲ 31 ਅਕਤੂਬਰ ਤੱਕ ਜਾਰੀ ਰਹੇਗੀ। ਇਸ ਪਾਬੰਦੀ ਦਾ ਮਕਸਦ ਘਰੇਲੂ ਬਾਜ਼ਾਰ ਵਿੱਚ ਖੰਡ ਦੀ ਉਪਲਬਧਤਾ

Read More
India

ਆਂਧਰਾ ਪ੍ਰਦੇਸ਼ ‘ਚ ਪ੍ਰਦ ਰਸ਼ਨ ਕਾਰੀਆਂ ਨੇ ਮੰਤਰੀ ਦੇ ਘਰ ਨੂੰ ਲਾਈ ਅੱ ਗ

‘ਦ ਖ਼ਾਲਸ ਬਿਊਰੋ : ਆਂਧਰਾ ਪ੍ਰਦੇਸ਼ ਵਿੱਚ ਜ਼ਿਲ੍ਹੇ ਦਾ ਨਾਮ ਬਦਲਣ ਦਾ ਵਿਰੋਧ ਕਰ ਰਹੇ ਲੋਕਾਂ ਨੇ ਗੁੱਸੇ ਵਿੱਚ ਆ ਕੇ ਟਰਾਂਸਪੋਰਟ ਮੰਤਰੀ ਦੇ ਘਰ ਨੂੰ ਅੱ ਗ ਲਗਾ ਦਿੱਤੀ। ਆਂਧਰਾ ਪ੍ਰਦੇਸ਼ ਦੇ ਅਮਲਾਪੁਰਮ ਸ਼ਹਿਰ ਵਿੱਚ ਮੰਗਲਵਾਰ ਨੂੰ ਨਵੇਂ ਬਣੇ ਜ਼ਿਲ੍ਹੇ ਕੋਨਸੀਮਾ ਦਾ ਨਾਮ ਬਦਲ ਕੇ ਬੀ ਆਰ ਅੰਬੇਡਕਰ ਕੋਨਸੀਮਾ ਕਰਨ ਦੇ ਪ੍ਰਸਤਾਵ ਦਾ ਵਿ

Read More
India Punjab

ਐਸਜੀਪੀਸੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੋਂ ਮਿਲਣ ਲਈ ਸਮਾਂ ਮੰਗਿਆ

‘ਦ ਖ਼ਾਲਸ ਬਿਊਰੋ : ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦਾ ਸਮਾਂ ਮੰਗਿਆ ਗਿਆ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਮੇਤ 11 ਸਿੱਖ ਆਗੂਆਂ ਦੀ ਅਗਵਾਈ ਹੇਠ

Read More
India Punjab

ਕੇਜਰੀਵਾਲ ਨੇ ਭਗਵੰਤ ਮਾਨ ਦੀ ਪਿੱਠ ਥਾਪੀ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇਸ਼ ਦੀ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਸ ਵਿੱਚ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟਾਚਾਰ ਕਰਨ ਵਾਲਿਆਂ ਲਈ ਕੋਈ ਸਥਾਨ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਵਿਰੁੱਧ ਕਾਰਵਾਈ ਕਰਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ

Read More
India

ਕਾਂਗਰਸ ਹਾਈਕਮਾਂਡ ਨੇ ਟਾਸਕ ਫੋਰਸ 2024 ਗਰੁੱਪ ਦਾ ਕੀਤਾ ਗਠਨ

‘ਦ ਖ਼ਾਲਸ ਬਿਊਰੋ : ਕਾਂਗਰਸ ਨੇ ਉਦੈਪੁਰ ਚਿੰਤਨ ਕੈਂਪ ਵਿੱਚ ਕੀਤੇ ਫੈਸਲਿਆਂ ਨੂੰ ਲਾਗੂ ਕਰਨ ਲਈ ਅੱਠ ਮੈਂਬਰੀ ‘ਟਾਸਕ ਫੋਰਸ-2024’ ਦਾ ਗਠਨ ਕੀਤਾ ਹੈ। ਇਸ ਦੇ ਨਾਲ ਹੀ ਕਾਂਗਰਸ ਦੀ ਸੁਪਰੀਮੋ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਹੇਠ ਸਿਆਸੀ ਮਾਮਲਿਆਂ ਦਾ ਗਰੁੱਪ ਵੀ ਬਣਾਇਆ ਗਿਆ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਬਿਆਨ ਅਨੁਸਾਰ

Read More
India Punjab

ਤੇਰੀ ਸ਼ਹਾਦਤ ਨੇ ਵਧਾਇਆ ਪੰਜਾਬ ਦਾ ਮਾਣ ਕਰਤਾਰ ਸਿੰਘਾ, ਤੇਰੀ ਕੁਰਬਾਨੀ ਨੂੰ ਲੱਖ-ਲੱਖ ਵਾਰ ਪ੍ਰਣਾਮ ਸ਼ਹੀਦ ਕਰਤਾਰ ਸਿੰਘਾ

‘ਦ ਖ਼ਾਲਸ ਬਿਊਰੋ : ਭਾਰਤ ਦਾ ਇਤਿਹਾਸ ਦੇਸ਼-ਭਗਤਾਂ ਦੀ ਮਿਹਨਤ ਤੇ ਸੰਘਰਸ਼ ਨਾਲ ਭਰਪੂਰ ਹੈ। ਭਾਰਤ ਦੀ ਸੁਤੰਤਰਤਾ ਦਾ ਇਤਿਹਾਸ ਸ਼ਹੀਦਾਂ ਦਾ ਇਤਿਹਾਸ ਹੈ। ਭਾਰਤ ਨੂੰ ਅੰਗਰੇਜ਼ੀ ਰਾਜ ਦੇ ਜੂਲੇ ਤੋਂ ਸੁਤੰਤਰ ਕਰਾਉਣ ਲਈ ਸੈਂਕੜੇ-ਹਜ਼ਾਰਾਂ ਭਾਰਤਵਾਸੀਆਂ ਨੂੰ ਕੁਰਬਾਨੀਆਂ ਦੇਣੀਆਂ ਪਈਆਂ। ਹਜ਼ਾਰਾਂ ਭਾਰਤੀਆਂ ਨੇ ਆਜ਼ਾਦੀ ਪ੍ਰਾਪਤੀ ਲਈ ਆਪਣਾ ਬਲੀਦਾਨ ਦਿੱਤਾ। ਕਈ ਤਾਂ ਚੜ੍ਹਦੀ ਜਵਾਨੀ ਵਿਚ ਹੀ

Read More
India Punjab

ਪੰਜਾਬ ਸਰਕਾਰ ਨੇ ਘੇਰੀ ਕੇਂਦਰ ਸਰਕਾਰ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਦੇਸ਼ ਵਿੱਚ ਵੱਧ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨੇ ਕਿਹਾ ਮਹਿੰਗਾਈ ਕਾਰਨ ਸਾਡੇ ਦੇਸ਼ ਦੀ ਆਰਥਿਕਤਾ ਤਹਿਸ ਨਹਿਸ ਹੋਣ ਦੀ ਤਾਗਾਦ ਤੇ ਹੈ। ਪਹਿਲਾਂ ਨਾਲੋ ਦੇਸ਼ ਵਿੱਚ ਹੁਣ ਮਹਿੰਗਾਈ ਵੱਧ ਹੋਈ ਹੈ। ਉਨਾਂ ਨੇ

Read More
India Khalas Tv Special

ਤੇਲ ਦੀਆਂ ਕੀਮਤਾਂ ਹੇਠਾਂ ਆਉਣ ਨਾਲ ਲੋਕਾਂ ਨੂੰ ਆਇਆ ਸੁੱਖ ਦਾ ਸਾਹ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਵੱਲੋਂ ਲੰਮੀ ਉਡੀਕ ਤੋਂ ਬਾਅਦ ਤੇਲ ਦੀਆਂ ਕੀਮਤਾਂ ਘੱਟ ਕਰਨ ਨਾਲ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ। ਉਂਝ ਮਹਿੰਗਾਈ ਦੀ ਮਾਰ ਹੇਠ ਜਨਤਾ ਪਹਿਲਾਂ ਦੀ ਤਰ੍ਹਾਂ ਪਿਸ ਰਹੀ ਹੈ। ਸਰਕਾਰ ਨੇ ਘਰੇਲੂ ਗੈਸ ਉੱਪਰ ਵੀ ਲੋੜਵੰਦ ਵਰਗਾਂ ਨੂੰ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ। ਇਸ ਵੇਲੇ ਮਹਿੰਗਾਈ ਸਿੱਖਰਾਂ

Read More
India Punjab

ਮੀਂਹ ਨਾਲ ਲੋਕਾਂ ਨੂੰ ਸੁੱਖ ਦਾ ਸਾਹ ਆਇਆ

‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਪੈਣ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਧਰਤੀ ਦਾ ਤਪਦਾ ਸੀਨਾ ਵੀ ਠਰ ਗਿਆ ਹੈ। ਪੰਜਾਬ ਵਿੱਚ ਔਸਤਨ 10 ਮਿਲੀਮੀਟਰ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਨੇ ਅੱਜ ਮੁੜ ਮੀਂਹ ਪੈਣ ਦੀ ਸੰਭਾਵਨਾ ਦੱਸੀ ਹੈ ਭਲਕ ਤੋਂ ਮੌਸਮ ਸਾਫ ਰਹੇਗਾ। ਮੀਂਹ ਪੈਣ ਨਾਲ

Read More
India Punjab

ਮਜੀਠੀਆ ਦੀ ਜ਼ਮਾਨਤ ਅਰਜੀ ‘ਤੇ ਹਾਈ ਕੋਰਟ ‘ਚ ਸੁਣਵਾਈ ਅੱਜ

‘ਦ ਖ਼ਾਲਸ ਬਿਊਰੋ : ਨ ਸ਼ਾ ਤਸ ਕ ਰੀ ਮਾਮਲੇ ਵਿੱਚ ਜੇ ਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜੀ ‘ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਮਜੀਠੀਆ ਨੇ ਡਰੱਗ ਜ਼ ਕੇਸ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

Read More