India

ਫ਼ੌਜ ਦੀ ਅਹੀਰ ਰੈਜੀਮੈਂਟ ਨੂੰ ਲੈ ਕੇ ਹਰਿਆਣਾ ‘ਚ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫੌਜ ‘ਚ ਅਹੀਰ ਰੈਜੀਮੈਂਟ ਦੀ ਮੰਗ ਨੂੰ ਲੈ ਕੇ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਸੱਤਾ ਅਤੇ ਵਿਰੋਧੀ ਧਿਰਾਂ ਦੇ ਕਈ ਮੈਂਬਰ ਪਾਰਲੀਮੈਂਟ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ। ਕਈ ਮੌਜੂਦਾ ਤੇ ਸਾਬਕਾ ਵਿਧਾਇਕ ਵੀ ਇਸ ਅੰਦੋਲਨ ਵਿੱਚ ਸ਼ਾਮਲ ਹੋਣਗੇ। ਅੰਦੋਲਨਕਾਰੀਆਂ ਨੇ ਦਿੱਲੀ ਜੈਪੁਰ ਹਾਈਵੇਅ ‘ਤੇ

Read More
India

ਹੈਦਰਾਬਾਦ ਦੇ ਗੋਦਾਮ ‘ਚ ਅੱ ਗ ਲੱਗਣ ਨਾਲ 11 ਦੀ ਮੌ ਤ

‘ਦ ਖ਼ਾਲਸ ਬਿਊਰੋ : ਹੈਦਰਾਬਾਦ ਦੇ ਭੋਇਗੁਡਾ ਆਡੀ ‘ਚ ਕਬਾੜ ਦੇ ਗੋਦਾਮ ‘ਚ ਭਿਆ ਨਕ ਅੱ ਗ ਲੱਗਣ ਨਾਲ 11 ਮਜ਼ਦੂਰਾਂ ਦੀ ਮੌ ਤ ਹੋ ਗਈ ਹੈ।  ਜਾਣਕਾਰੀ ਅਨੁਸਾਰ ਘ ਟਨਾ ਦੇ ਸਮੇਂ ਇਹ ਲੋਕ ਗੋਦਾਮ ਦੇ ਅੰਦਰ ਸੁੱਤੇ ਹੋਏ ਸਨ। ਗੋਦਾਮ ‘ਚ ਅੱ ਗ ਕਾਰਨ ਇਕ ਕੰਧ ਡਿੱਗ ਗਈ, ਜਿਸ ਕਾਰਨ ਉਥੇ ਫਸੇ ਲੋਕ

Read More
India

ਤੇਲ ਦੀਆਂ ਕੀਮਤਾਂ ਹੋਰ ਵਾਧੀਆਂ

‘ਦ ਖ਼ਾਲਸ ਬਿਊਰੋ : ਪੰਜ ਰਾਜਾਂ ਵਿੱਚ ਚੋਣਾਂ ਖ਼ਤਮ ਹੁੰਦੇ ਹੀ ਤੇਲ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਤੇਲ ਕੰਪਨੀਆਂ ਨੇ ਲਗਾਤਾਰ ਦੂਜੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਦਿੱਲੀ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 80 ਪੈਸੇ ਦਾ ਵਾਧਾ ਹੋਇਆ ਹੈ। ਹੁਣ ਦਿੱਲੀ ‘ਚ ਪੈਟਰੋਲ 97.01 ਰੁਪਏ ਅਤੇ

Read More
India Punjab

“ਸਰਫਰੋਸ਼ੀ ਕੀ ਤਮੰਨਾ ਅਬ ਹਮਾਰੇ ਦਿਲ ਮੇਂ ਹੈ ਦੇਖਨਾ ਹੈ ਜ਼ੋਰ ਕਿਤਨਾ ਬਾਜ਼ੂ ਏ ਕਾਤਿਲ ਮੇਂ ਹੈ “

‘ਦ ਖ਼ਾਲਸ ਬਿਊਰੋ : ਅੱਜ ਸ਼ਹੀ ਦੇ ਆਜ਼ਮ ਸ. ਭਗਤ ਸਿੰਘ ਦਾ ਸ਼ਹੀ ਦੀ ਦਿਹਾੜਾ ਹੈ।ਦੇਸ਼ ਦੀ ਸੁਤੰਤਰਤਾ ਦੇ ਲਈ ਜਿਸ ਤਰ੍ਹਾਂ ਉਹਨਾਂ ਨੇ ਆਪਣਾ ਸਭ ਕੁਝ ਬ ਲੀ ਦਾਨ ਕਰ ਦਿੱਤਾ, ਉਸਦਾ ਉਦਾਹਰਣ ਮਿਲਣਾ ਮੁਸ਼ਕਲ ਹੈ। ਇਤਿਹਾਸਕਾਰਾਂ ਨੇ ਉਹਨਾਂ ਨੂੰ ‘ਸ਼ਹੀ ਦੇ ਆਜ਼ਮ’ ਕਹਿਕੇ ਸਤਿਕਾਰਿਆ ਹੈ। ਭਗਤ ਸਿੰਘ ਦਾ ਜਨਮ 28 ਸਤੰਬਰ  1907 ਨੂੰ  ਪਿੰਡ

Read More
India International

ਦਿੱਲੀ ਬਣੀ ਸਭ ਤੋਂ ਪ੍ਰਦੂਸ਼ਿਤ ਰਾਜਧਾਨੀ

‘ਦ ਖ਼ਾਲਸ ਬਿਊਰੋ :ਸਵਿਸ ਸੰਗਠਨ ‘ਆਈਕਿਊਏਅਰ’ ਵਲੋਂ ਕੀਤੇ ਗਏ  ਇੱਕ ਸਰਵੇਖਣ ਵਿੱਚ  ਦੇਸ਼ ਦੀ ਰਾਜਧਾਨੀ ਦਿੱਲੀ ਨੂੰ ਦੁਨੀਆ ਦਾ ਦੂਸਰਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਐਲਾਨਿਆ ਗਿਆ ਹੈ।ਇਸ ਰਿਪੋਰਟ ਨੂੰ ਮੰਗਲਵਾਰ ਨੂੰ ਵਿਸ਼ਵ ਪੱਧਰ ‘ਤੇ ਜਾਰੀ ਕੀਤਾ ਗਿਆ। ਰਿਪੋਰਟ ਦੇ ਅਨੁਸਾਰ ਸਾਲ 2021 ਵਿੱਚ, ਭਾਰਤ ਦਾ ਕੋਈ ਵੀ ਸ਼ਹਿਰ ਵਿਸ਼ਵ ਸਿਹਤ ਸੰਗਠਨ ਦੁਆਰਾ ਨਿਰਧਾਰਿਤ ਹਵਾ ਗੁਣਵੱਤਾ

Read More
India

ਦਿੱਲੀ ਸਰਕਾਰ ਦਾ ਬੱਚਿਆਂ ਨੂੰ ਵੱਡਾ ਤੋਹਫ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਰਕਾਰ ਨੇ ਦਿੱਲੀ ਦੇ ਸੈਨਿਕ ਸਕੂਲ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦਾ ਫ਼ੈਸਲਾ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ ਅਸੀਂ ਦਿੱਲੀ ਦੇ ਸੈਨਿਕ ਸਕੂਲ ਦਾ ਨਾਂ ਸ਼ਹੀਦ ਭਗਤ

Read More
India

ਦਿੱਲੀ ਯੂਨੀਵਰਸਿਟੀ ਵਿੱਚ ਦਾਖ਼ਲਾ ਹੁਣ ਪ੍ਰੀਖਿਆ ਰਾਹੀਂ

‘ਦ ਖ਼ਾਲਸ ਬਿਊਰੋ :ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਉੱਚ ਸਿਖਿਆ ਲਈ ਕਾਲਜਾਂ ਵਿੱਚ ਦਾਖਲੇ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ,ਜਿਸ ਅਨੁਸਾਰ ਦਿੱਲੀ ਯੂਨੀਵਰਸਿਟੀ ਸਮੇਤ ਇਸ ਦੁਆਰਾ ਫੰਡ ਪ੍ਰਾਪਤ ਸਾਰੀਆਂ ਕੇਂਦਰੀ ਯੂਨੀਵਰਸਿਟੀਆਂ ਲਈ ਵਿਦਿਆਰਥੀਆਂ ਨੂੰ ਅੰਡਰ ਗਰੈਜੂਏਟ ਵਿੱਚ ਦਾਖਲਾ ਦੇਣ ਲਈ ਨਵੇਂ ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ ਦੇ ਅੰਕਾਂ ਦੀ ਵਰਤੋਂ ਕਰਨੀ ਜਰੂਰੀ ਹੋਵੇਗੀ । ਯੂਨੀਵਰਸਿਟੀ ਗ੍ਰਾਂਟਸ

Read More
India

ਖੇਤੀ ਕਾਨੂੰਨ ਦੇ ਹੱਕ ਵਿੱਚ ਸੀ ਸੁਪਰੀਮ ਕੋਰਟ ਵੱਲੋਂ ਨਿਯੁਕਤ ਪੈਨਲ

‘ਦ ਖ਼ਾਲਸ ਬਿਊਰੋ :ਤਿੰਨ ਖੇਤੀ ਕਾਨੂੰਨਾਂ ਦਾ ਅਧਿਐਨ ਕਰਨ ਲਈ ਸੁਪਰੀਮ ਕੋਰਟ ਵੱਲੋਂ ਨਿਯੁਕਤ ਪੈਨਲ ਦੇ ਮੈਂਬਰਾਂ ਵਿੱਚੋਂ ਇੱਕ ਅਨਿਲ ਘਣਵਤ ਨੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਪ੍ਰੈੱਸ ਕਾਨਫਰੰਸ ਕਰਕੇ ਰਿਪੋਰਟ ਨੂੰ ਜਨਤਕ ਕੀਤਾ ਹੈ ਤੇ ਕੁਝ ਅਹਿਮ ਖੁਲਾਸੇ ਕੀਤੇ ਹਨ। ਉਹਨਾਂ ਕਿਹਾ ਕਿ ਕਮੇਟੀ ਨੇ ਕਾਨੂੰਨਾਂ ਨੂੰ ਕਿਸਾਨਾਂ ਲਈ ਫਾਇਦੇਮੰਦ ਦੱਸਦੇ ਹੋਏ ਇਨ੍ਹਾਂ

Read More
India

ਰਾਸ਼ਟਰਪਤੀ ਨੇ 54 ਸ਼ਖ਼ਸੀਅਤਾਂ ਨੂੰ ਪਦਮ ਪੁਰਸਕਾਰ ਕੀਤਾ ਪ੍ਰਦਾਨ

‘ਦ ਖ਼ਾਲਸ ਬਿਊਰੋ :ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਵੱਖ-ਵੱਖ ਖੇਤਰਾਂ ਦੀਆਂ 54 ਸ਼ਖ਼ਸੀਅਤਾਂ ਨੂੰ ਪਦਮ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ।ਰਾਸ਼ਟਰਪਤੀ ਭਵਨ ਵਿੱਚ ਹੋਏ ਪੁਰਸਕਾਰ ਵੰਡ ਸਮਾਰੋਹ ਵਿੱਚ ਪੰਜਾਬ ਦੀ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ ਨੂੰ ਮਰਨ ਉਪਰੰਤ ਪਦਮ ਭੂਸ਼ਨ ਪੁਰਸਕਾਰ ਦਿੱਤਾ ਗਿਆ ਜੋ ਉਨ੍ਹਾਂ ਦੀ ਧੀ ਨੇ ਪ੍ਰਾਪਤ ਕੀਤਾ ਜਦੋਂ ਕਿ ਪੰਜਾਬ ਦੇ ਸਮਾਜ ਸੇਵੀ

Read More
India

ਪੈਟਰੋਲ ਅਤੇ ਡੀਜ਼ਲ ਦੀ ਕੀਮਤ 80 ਪੈਸੇ ਤੇ ਗੈਸ ਸਿਲੰਡਰ ਦੀ ਕੀਮਤ 50 ਰੁਪਏ ਵਧੀ

‘ਦ ਖ਼ਾਲਸ ਬਿਊਰੋ :ਪੰਜ ਰਾਜਾਂ ‘ਚ ਵਿਧਾਨ ਸਭਾ ਚੋਣਾਂ ਖਤਮ ਹੋਣ ਦੀ ਦੇਰ ਸੀ ਕਿ ਆਮ ਜਨਤਾ ਦੇ ਸਿਰ ਤੇ ਮਹਿੰਗਾਈ ਦਾ ਹੋਰ ਬੋਝ ਪੈ ਗਿਆ ਹੈ।ਅੱਜ ਹੀ ਐਲਪੀਜੀ ਸਿਲੰਡਰ ਅਤੇ ਪੈਟਰੋਲ-ਡੀਜ਼ਲ ਦੇ ਰੇਟਾਂ ਵਿੱਚ ਵਾਧਾ ਹੋ ਗਿਆ ਹੈ।  ਆਮ ਰਸੋਈ ਵਿੱਚ ਵਰਤੇ ਜਾਣ ਵਾਲੇ ਗੈਸ ਸਿਲੰਡਰ ਦੀ ਕੀਮਤ 50 ਰੁਪਏ ਵਧਾਇਆ ਗਿਆ ਹੈ।ਜਦਕਿ ਪੈਟਰੋਲ

Read More