ਪਹਿਲਾਂ ਵਿਵਾਦਤ ਬਿਆਨ,ਫਿਰ ਮਾਫੀ ਤੇ ਹੁਣ ਪਾਰਟੀ ਤੋਂ ਬਾਹਰ, ਹਰਵਿੰਦਰ ਸੋਨੀ ਨੂੰ ਦਿਖਾਇਆ ਹਾਈ ਕਮਾਂਡ ਨੇ ਬਾਹਰ ਦਾ ਰਾਹ,
ਸ਼੍ਰੀ ਦਰਬਾਰ ਸਾਹਿਬ ਬਾਰੇ ਵਿਵਾਦਤ ਬਿਆਨ ਦੇਣ ਕਾਰਨ ਹਾਈ ਕਮਾਂਡ ਨੇ ਕਾਰਵਾਈ ਕੀਤੀ ਹੈ ਤੇ ਇਸ ਆਗੂ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ ਹੈ
ਸ਼੍ਰੀ ਦਰਬਾਰ ਸਾਹਿਬ ਬਾਰੇ ਵਿਵਾਦਤ ਬਿਆਨ ਦੇਣ ਕਾਰਨ ਹਾਈ ਕਮਾਂਡ ਨੇ ਕਾਰਵਾਈ ਕੀਤੀ ਹੈ ਤੇ ਇਸ ਆਗੂ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ ਹੈ
ਭਾਰਤ ਵਿੱਚ ਹਰ ਸਾਲ ਕਰੀਬ 5 ਲੱਖ ਲੋਕ ਸੜਕ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ ਅਤੇ ਇਨ੍ਹਾਂ ਵਿੱਚੋਂ ਡੇਢ ਲੱਖ ਲੋਕ ਆਪਣੀ ਜਾਨ ਗੁਆ ਦਿੰਦੇ ਹਨ। ਇਸ ਲਈ ਸਕੂਟਰ ਜਾਂ ਮੋਟਰਸਾਈਕਲ ਵਰਗੇ ਵਾਹਨ ਚਲਾਉਂਦੇ ਸਮੇਂ ਸਾਰੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਮੰਗਲਵਾਰ ਨੂੰ ਪੂਰੇ ਪੰਜਾਬ ਵਿੱਚ ਆਪਰੇਸ਼ਨ ਕਲੀਨ ਨਾਂ ਨਾਲ ਪੁਲਿਸ ਵੱਲੋਂ ਸਰਚ ਆਪਰੇਸ਼ਨ ਚਲਾਇਆ ਗਿਆ
ਦਿੱਲੀ : “ਆਮ ਆਦਮੀ ਨੂੰ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਤੁਸੀਂ ਕਿੰਨੀਆਂ ਮੀਟਿੰਗਾਂ ਕਰਦੇ ਹੋ? ਆਮ ਆਦਮੀ ਸਮੱਸਿਆ ਦਾ ਹੱਲ ਦੇਖਣਾ ਚਾਹੁੰਦਾ ਹੈ। ਰਾਜ ਸਰਕਾਰਾਂ ਨੂੰ ਸਿਆਸਤ ਵਿੱਚ ਨਾ ਪੈ ਕੇ ਹੱਲ ਵੱਲ ਧਿਆਨ ਦੇਣਾ ਚਾਹੀਦਾ ਹੈ।” ਇਹ ਟਿੱਪਣੀ ਕੀਤੀ ਹੈ ਦੇਸ਼ ਦੀ ਸਰਵਉੱਚ ਅਦਾਲਤ ਸੁਪਰਿਮ ਕੋਰਟ ਨੇ ਤੇ ਮਾਮਲਾ ਹੈ ਮੂਨਕ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤੀ ਜਨਤਾ ਪਾਰਟੀ ਨੂੰ ਅਤੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਇਕ ਪੱਤਰ ਲਿਖ ਕੇ ਖ ਮਸਲਿਆਂ ਵਿਚ ਬੇਲੋੜੀ ਦਖਲਅੰਦਾਜ਼ੀ ਬੰਦ ਕਰਨ ਲਈ ਕਿਹਾ ਹੈ।
ਇਲੈਕਟ੍ਰਿਕ ਵਾਹਨਾਂ ( Electric vehicles) ਦੇ ਉਤਪਾਦਨ ਦੇ ਮਾਮਲੇ ਵਿੱਚ ਭਾਰਤ ਵਿੱਚ ਦੁਨੀਆ ਵਿੱਚ ਸਿਖਰ 'ਤੇ ਪਹੁੰਚਣ ਦੀ ਸਮਰੱਥਾ ਹੈ। ਇਹ ਗੱਲ ਹਾਲ ਹੀ ਵਿੱਚ ਕੈਲੀਫੋਰਨੀਆ ਯੂਨੀਵਰਸਿਟੀ, ਲਾਸ ਏਂਜਲਸ ਅਤੇ ਬਰਕਲੇ ਲੈਬ ਦੁਆਰਾ ਕਰਵਾਏ ਗਏ ਇੱਕ ਅਧਿਐਨ ਵਿੱਚ ਸਾਹਮਣੇ ਆਈ ਹੈ।
ਬਾਲੀਵੁੱਡ ਅਭਿਨੇਤਾ ਆਮਿਰ ਖਾਨ(Aamir Khan) ਨੇ ਐਕਟਿੰਗ ਤੋਂ ਬ੍ਰੇਕ ਲੈਣ ਦਾ ਫੈਸਲਾ ਕੀਤਾ ਹੈ। ਸੋਮਵਾਰ ਨੂੰ ਦਿੱਲੀ ਵਿੱਚ ਇੱਕ ਸਮਾਗਮ ਦੌਰਾਨ, ਆਮਿਰ ਖਾਨ ਨੇ ਖੁਲਾਸਾ ਕੀਤਾ
ਮੱਧ ਪ੍ਰਦੇਸ਼ ਦੇ ਛਿੰਦਵਾੜਾ ਵਿੱਚ ਇੱਕ ਅਨੋਖੇ ਸੱਪ ਨੂੰ ਬਚਾਇਆ ਗਿਆ ਹੈ। ਇਹ ਸੱਪ ਖੇਤ ਵਿੱਚ ਬਣੇ ਕਿਸਾਨ ਦੇ ਘਰ ਵਿੱਚ ਵੜ ਗਿਆ ਸੀ। ਇਹ ਕੋਈ ਆਮ ਸੱਪ ਨਹੀਂ ਹੈ, ਸਗੋਂ ਅੰਤਰਰਾਸ਼ਟਰੀ ਬਾਜ਼ਾਰ 'ਚ ਇਸ ਸੱਪ ਦੀ ਕੀਮਤ 10 ਕਰੋੜ ਰੁਪਏ ਹੈ।
ਜਬਰੀ ਧਰਮ ਪਰਿਵਰਤਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਚਿੰਤਾ ਜਤਾਈ ਹੈ। ਸਸੁਪਰੀਮ ਕੋਰਟ ਨੇ ਜਬਰੀ ਧਰਮ ਪਰਿਵਰਤਨ ਦੇ ਮਾਮਲੇ ਨੂੰ ਗੰਭੀਰ ਮਾਮਲਾ ਕਰਾਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜ਼ਬਰਦਸਤੀ ਕਿਸੇ ਦਾ ਧਰਮ ਬਦਲਣਾ ਇੱਕ ਚਿੰਤਾ ਦਾ ਵਿਸ਼ਾ ਹੈ, ਜੋ ਦੇਸ਼ ਦੀ ਸੁਰੱਖਿਆ ਦੇ ਨਾਲ-ਨਾਲ ਧਾਰਮਿਕ ਆਜ਼ਾਦੀ ਦੇ ਉੱਪਰ ਵੀ ਪ੍ਰਭਾਵ
ਆਪਣੀ ਲਾਈਵ-ਇਨ ਪਾਰਟਨਰ ਸ਼ਰਧਾ ਵਾਕਰ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਦੇ 35 ਟੁਕੜਿਆਂ ਵਿੱਚ ਕੱਟਣ ਦੇ ਦੋਸ਼ੀ ਆਫਤਾਬ ਅਮੀਨ ਪੂਨਾਵਾਲਾ ਨੇ ਹਾਲੀਵੁੱਡ ਵੈੱਬ ਸੀਰੀਜ਼ ਤੋਂ ਲਾਸ਼ ਨੂੰ ਨਿਪਟਾਉਣ ਦਾ ਤਰੀਕਾ ਸਿੱਖਿਆ ਸੀ।