ਚਾਰ ਸਕੂਲੀ ਬੱਸਾਂ ਨਾਲ ਹੋਇਆ ਇਹ ਕਾਰਾ , ਕਈ ਬੱਚੇ ਹੋਈ ਜ਼ਖ਼ਮੀ
ਹਾਦਸੇ ਤੋਂ ਬਾਅਦ ਬੱਸ ਵਿੱਚ ਸਵਾਰ ਬੱਚੇ ਖਿੜਕੀਆਂ ਵਿੱਚੋਂ ਬਾਹਰ ਕੱਢੇ ਗਏ। ਇਸ ਦੇ ਨਾਲ ਹੀ ਇਸ ਹਾਦਸੇ 'ਚ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਜ਼ਖਮੀ ਬੱਚਿਆਂ ਨੂੰ ਇਲਾਜ ਲਈ ਲੋਕਨਾਇਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਹਾਦਸੇ ਤੋਂ ਬਾਅਦ ਬੱਸ ਵਿੱਚ ਸਵਾਰ ਬੱਚੇ ਖਿੜਕੀਆਂ ਵਿੱਚੋਂ ਬਾਹਰ ਕੱਢੇ ਗਏ। ਇਸ ਦੇ ਨਾਲ ਹੀ ਇਸ ਹਾਦਸੇ 'ਚ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਜ਼ਖਮੀ ਬੱਚਿਆਂ ਨੂੰ ਇਲਾਜ ਲਈ ਲੋਕਨਾਇਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਨਵੀਂ ਦਿੱਲੀ : ਬੀਬੀਸੀ ਦੀ 2002 ਦੇ ਗੁਜਰਾਤ ਵਿੱਚ ਵਾਪਰੀਆਂ ਘਟਨਾਵਾਂ (BBC Documentary ) ‘ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਲੈ ਕੇ ਦੇਸ਼ ਵਿੱਚ ਚੱਲ ਰਹੇ ਸਿਆਸੀ ਵਿਵਾਦ ਦੇ ਵਿਚਕਾਰ ਹੁਣ ਇਹ ਮਾਮਲਾ ਸੁਪਰੀਮ ਕੋਰਟ ( supreme court of india ) ਵਿੱਚ ਪਹੁੰਚ ਗਿਆ ਹੈ। ਸੁਪਰੀਮ ਕੋਰਟ 6 ਫਰਵਰੀ ਨੂੰ ਬੀਬੀਸੀ ਦੀ ਇਸ ਦਸਤਾਵੇਜ਼ੀ ਫਿਲਮ
ਦੱਖਣੀ ਅਫਰੀਕਾ : ਭਾਰਤ ਦੀਆਂ ਕੁੜੀਆਂ ਦੇ ਨਾਂ ਇੱਕ ਵੱਡੀ ਪ੍ਰਾਪਤੀ ਜੁੜੀ ਹੈ। ਅੰਡਰ-19 ਉਮਰ ਵਰਗ ਵਿੱਚ ਪਹਿਲੀ ਵਾਰ ਮਹਿਲਾ ਕ੍ਰਿਕਟ ਟੀਮ ਨੇ ਵਿਸ਼ਵ ਕੱਪ ਜਿੱਤਿਆ ਹੈ। ਭਾਰਤ ਨੇ ਫਾਈਨਲ ਮੁਕ਼ਾਬਲੇ ਵਿਚ ਇੰਗਲੈਂਡ ਨੂੰ ਸੱਤ ਵਿਕਟਾਂ ਨਾਲ ਹਰਾਇਆ । ਇੰਗਲੈਂਡ ਨੇ ਪਹਿਲਾਂ ਬਲੇਬਾਜੀ ਕਰਦਿਆਂ ਸਿਰਫ 68 ਦੌੜਾਂ ਬਣਾਈਆਂ ,ਜਿਸ ਨੂੰ ਭਾਰਤ ਨੇ ਮਹਿਜ 14 ਓਵਰਾਂ
ਠਾਣੇ ਜ਼ਿਲੇ ਦੇ ਠਾਕੁਰਲੀ ਰੇਲਵੇ ਸਟੇਸ਼ਨ ਦੇ ਕੋਲ ਆਪਣੇ ਆਪ ਨੂੰ ਪੁਲਿਸ ਵਾਲੇ ਦੱਸਦੇ ਹੋਏ 17 ਸਾਲ ਦੀ ਇਕ ਲੜਕੀ ਨਾਲ ਕਥਿਤ ਤੌਰ 'ਤੇ ਦੋ ਵਿਅਕਤੀਆਂ ਨੇ ਬਲਾਤਕਾਰ Rape in Thane) ਕੀਤਾ।
ਜਾਣਕਾਰੀ ਮੁਤਾਬਿਕ ਸ਼ਿਮਲਾ ਦੇ ਨਾਰਕੰਡਾ, ਕੁਫਰੀ ਅਤੇ ਖੜਾਪੱਥਰ 'ਚ ਦੇਰ ਰਾਤ ਤੋਂ ਬਰਫਬਾਰੀ ਹੋ ਰਹੀ ਹੈ। ਇਨ੍ਹਾਂ ਰਸਤਿਆਂ ’ਤੇ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ।
ਪੰਜਾਬ-ਹਰਿਆਣਾ ਸਣੇ ਪੂਰੇ ਦੇਸ਼ ਵਿੱਚ ਕਣਕ ਦੀ ਘਾਟ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਭਾਰਤੀ ਖੁਰਾਕ ਨਿਗਮ (FCI) ਨੂੰ ਓਪਨ ਮਾਰਕੀਟ ਸੇਲ ਸਕੀਮ (OMSC) ਦੀ ਮਨਜ਼ੂਰੀ ਦੇ ਦਿੱਤੀ ਹੈ।
ਓਡੀਸਾ ਦੇ ਸਿਹਤ ਮੰਤਰੀ ਨਾਬਾ ਦਾਸ (Odisha Health Minister Naba Das Died) ਦੀ ਇਲਾਜ ਦੌਰਾਨ ਮੌਤ ਹੋ ਗਈ। ਹਸਪਤਾਲ ਦੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਉੜੀਸਾ ਦੇ ਝਾਰਰੁਗੁੜਾ ਜ਼ਿਲ੍ਹੇ ਦੇ ਬ੍ਰਜਰਾਜਨਗਰ ਵਿੱਚ ਅੱਜ ਸਿਹਤ ਮੰਤਰੀ ਨਾਬਾ ਕਿਸ਼ੋਰ ਦਾਸ ( Odisha Health Minister Naba Das ) ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਹੈ। ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਹਵਾਈ ਐਂਬੂਲੈਂਸ ਰਾਹੀਂ ਭੁਬਨੇਸ਼ਵਰ ਲਿਆਂਦੇ ਜਾਣ ਦੀ ਤਿਆਰੀ ਹੈ।
ਅੱਜ ਜਦੋਂ ਵੀ ਕੋਈ ਵਿਆਹ ਸਮਾਗਮ ਹੁੰਦਾ ਹੈ ਤਾਂ ਸਾਡੀਆਂ ਧੀਆਂ-ਨੂੰਹਾਂ ਆਪਣੇ ਵਾਲ ਖੁੱਲ੍ਹੇ ਰੱਖ ਕੇ ਘੁੰਮਦੀਆਂ ਹਨ, ਇਹ ਗਲਤ ਹੈ। ਇਸ ਵਿੱਚ ਸੁਧਾਰ ਦੀ ਲੋੜ ਹੈ
ਮੁੜ DSGMC 'ਤੇ ਉੱਠੇ ਸਵਾਲ