ਗੁੱਸੇ ‘ਚ ਗੁਆਂਢੀਆਂ ਨੇ ਔਰਤ ਨਾਲ ਕੀਤੀ ਇਹ ਹਰਕਤ , ਝਗੜੇ ਦੀ ਵਜ੍ਹਾ ਬਣਿਆ ਇਹ ਕਾਰਨ
ਨਰੇਲਾ ਇੰਡਸਟਰੀਅਲ ਏਰੀਆ 'ਚ ਇਕ 52 ਸਾਲਾ ਔਰਤ ਨੂੰ ਉਸ ਦੇ ਗੁਆਂਢੀਆਂ 'ਤੇ ਕੁੱਟ-ਕੁੱਟ ਕੇ ਮਾਰ ਦਿੱਤਾ। ਪੁਲਿਸ ਮੁਤਾਬਿਕ ਪੀੜਤਾ ਆਪਣੇ ਪਰਿਵਾਰ ਨਾਲ ਇਸ ਇਲਾਕੇ 'ਚ ਰਹਿੰਦੀ ਸੀ।
ਨਰੇਲਾ ਇੰਡਸਟਰੀਅਲ ਏਰੀਆ 'ਚ ਇਕ 52 ਸਾਲਾ ਔਰਤ ਨੂੰ ਉਸ ਦੇ ਗੁਆਂਢੀਆਂ 'ਤੇ ਕੁੱਟ-ਕੁੱਟ ਕੇ ਮਾਰ ਦਿੱਤਾ। ਪੁਲਿਸ ਮੁਤਾਬਿਕ ਪੀੜਤਾ ਆਪਣੇ ਪਰਿਵਾਰ ਨਾਲ ਇਸ ਇਲਾਕੇ 'ਚ ਰਹਿੰਦੀ ਸੀ।
ਜਰਮਨੀ: ਹੋਰ ਦੇਸ਼ਾਂ ਤੋਂ ਆ ਕੇ ਜਰਮਨ ਵੱਸਣ ਵਾਲੇ ਪ੍ਰਵਾਸੀਆਂ ਲਈ ਇੱਕ ਵੱਡੀ ਖੁਸ਼ਖਬਰੀ ਹੈ। ਇਥੇ ਸਰਕਾਰ ਨੇ ਹੁਨਰਮੰਦ ਕਾਮਿਆਂ ਦੇ ਇਮੀਗ੍ਰੇਸ਼ਨ ਨਿਯਮਾਂ ਵਿੱਚ ਸੋਧ ਕਰਨ ਦਾ ਫੈਸਲਾ ਲਿਆ ਹੈ । ਜਰਮਨੀ ਨੂੰ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਆਰਥਿਕਤਾ ਮੰਨਿਆਂ ਜਾਂਦਾ ਹੈ। ਇਹ ਦੇਸ਼ ਹੁਣ ਹੁਨਰਮੰਦ ਪ੍ਰਵਾਸੀਆਂ ਦੀ ਤਲਾਸ਼ ‘ਚ ਹੈ। ਇਸ਼ ਲਈ ਜਰਮਨ
ਕੈਨੇਡਾ ਦੇ ਬਰੈਂਪਟਨ 'ਚ 21 ਸਾਲਾ ਪੰਜਾਬਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਰਾਤ 10.40 ਵਜੇ ਦੇ ਕਰੀਬ ਕ੍ਰੈਡਿਟਵਿਊ ਰੋਡ ਅਤੇ ਬ੍ਰਿਟਾਨੀਆ ਰੋਡ ਵੈਸਟ ਵਿਖੇ ਇੱਕ ਪੈਟਰੋ-ਕੈਨੇਡਾ ਵਿਖੇ ਵਾਪਰੀ।
ਇਹ ਘਟਨਾ ਸ਼ੁੱਕਰਵਾਰ 2 ਦਸੰਬਰ 2022 ਰਾਤ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ। ਵੀਡੀਓ ਫੁਟੇਜ ਵਿੱਚ ਚਾਰ ਦੋਸਤ ਸੜਕ ਤੋਂ ਲੰਘਦੇ ਦਿਖਾਈ ਦੇ ਰਿਹੇ ਹਨ।
ਇਹ ਦਿਲ ਦਹਿਲਾਉਣ ਵਾਲਾ ਹਾਦਸਾ ਉੱਤਰ ਪ੍ਰਦੇਸ਼ ਦੇ ਦੁਧੀ ਜ਼ਿਲੇ ਦੇ ਪਕਡੇਵਾ ਦੇ ਪ੍ਰਾਇਮਰੀ ਸਕੂਲ ਵਿੱਚ ਵਾਪਰਿਆ ਹੈ। ਗੇਟ ਡਿੱਗਣ ਕਾਰਨ ਬੱਚਾ ਉਸ ਵਿੱਚ ਦੱਬ ਕੇ ਗੰਭੀਰ ਜ਼ਖ਼ਮੀ ਹੋ ਗਿਆ।
ਦੂਜੇ ਗੇੜ ਦੀਆਂ ਚੋਣਾਂ ’ਚ 833 ਉਮੀਦਵਾਰ ਮੈਦਾਨ ’ਚ ਹਨ। ਇਨ੍ਹਾਂ ’ਚੋਂ 285 ਉਮੀਦਵਾਰ ਆਜ਼ਾਦ ਵਜੋਂ ਚੋਣ ਲੜ ਰਹੇ ਹਨ। ਇਹ ਸੀਟਾਂ ਅਹਿਮਦਾਬਾਦ, ਵਡੋਦਰਾ, ਗਾਂਧੀਨਗਰ ਅਤੇ ਹੋਰ ਜ਼ਿਲ੍ਹਿਆਂ ’ਚ ਪੈਂਦੀਆਂ ਹਨ
ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਅਮਰੀਕਾ ਦੀ ਖੁਫੀਆ ਏਜੰਸੀ ਐਫਬੀਆਈ ਨੇ ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਬਾਰੇ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ ਹੈ।
ਰਾਜਸਥਾਨ ਦੇ ਸੀਕਰ ਸ਼ਹਿਰ ਦੇ ਗੈਂਗਸਟਰ ਰਾਜੂ ਠੇਠ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਤੇਜੀ ਨਾਲ ਕਾਰਵਾਈ ਕਰਦਿਆਂ 5 ਦੋਸ਼ੀਆਂ ਨੂੰ ਝੁੰਝੁਨੂ,ਰਾਜਸਥਾਨ ਤੋਂ ਗ੍ਰਿਫਤਾਰ ਕਰ ਲਿਆ ਹੈ।
ਯੂਪੀ ਦੇ ਹਮੀਰਪੁਰ ਜ਼ਿਲ੍ਹੇ ਤੋਂ ਨਿਕਲਦੇ ਬੁੰਦੇਲਖੰਡ ਐਕਸਪ੍ਰੈਸ ਵੇਅ ਉਤੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਤੇਜ਼ ਰਫ਼ਤਾਰ ਦੋ ਕਾਰਾਂ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ ਵਿਚ ਇਕ ਔਰਤ ਸਮੇਤ ਚਾਰ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਔਰਤ ਸਮੇਤ ਦੋ ਲੋਕ ਜ਼ਖ਼ਮੀ ਹੋ ਗਏ।
ਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਤਲੁਜ ਯਮੁਨਾ ਲਿੰਕ (SYL) 'ਤੇ ਕਿਹਾ ਕਿ ਕੁਝ ਗੱਲਾਂ ਅਜੇ ਵੀ ਵਿਚਾਰ ਅਧੀਨ ਹਨ। ਇਸ ਤੋਂ ਬਾਅਦ ਵੀ ਜੇਕਰ ਕੋਈ ਹੱਲ ਨਹੀਂ ਨਿਕਲਦਾ ਤਾਂ ਸੁਪਰੀਮ ਕੋਰਟ ਤੱਕ ਜਾਵਾਂਗੇ