India

ਤਰੁਣ ਕਪੂਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ

‘ਦ ਖ਼ਾਲਸ ਬਿਊਰੋ : ਸੇਵਾ ਮੁਕਤ ਆਈਏਐਸ ਅਧਿਕਾਰੀ ਤਰੁਣ ਕਪੂਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਤਰੁਣ ਕਪੂਰ, 1987 ਬੈਚ ਦੇ ਆਈਏਐਸ ਅਧਿਕਾਰੀ, ਹਿਮਾਚਲ ਪ੍ਰਦੇਸ਼ ਕੇਡਰ ਨਾਲ ਸਬੰਧਤ ਹਨ। ਉਹ ਪੈਟਰੋਲੀਅਮ ਸਕੱਤਰ ਵੀ ਰਹਿ ਚੁੱਕੇ ਹਨ। ਅਮਲਾ ਮੰਤਰਾਲੇ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਕੈਬਨਿਟ ਦੀ ਨਿਯੁਕਤੀ ਕਮੇਟੀ

Read More
India Punjab

ਦੇਸ਼ ਦੇ ਵੱਡੇ ਚੋਣ ਰਣਨੀਤੀ ਘਾੜੇ ਦੀ ਬਿਹਾਰ ਤੋਂ ਹੋਵੇਗੀ ਸ਼ੁਰੂਆਤ

‘ਦ ਖ਼ਾਲਸ ਬਿਊਰੋ : ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਇਨਕਾਰ ਕਰਨ ਤੋਂ ਬਾਅਦ ਦੇਸ਼ ਦੇ ਵੱਡੇ ਰਣਨੀਤੀ ਘਾੜੇ ਪ੍ਰਸ਼ਾਂਤ ਕਿਸ਼ੋਰ ਨੇ ਆਪਣੀ ਪਾਰਟੀ ਬਣਾਉਣ ਦਾ ਐਲਾਨ ਕਰ ਦੱਤਾ ਹੈ। ਪਾਰਟੀ ਦੀ ਸ਼ੁਰੂਆਤ ਬਿਹਾਰ ਤੋਂ ਹੋਵੇਗੀ। ਹਾਲਾਂਕਿ, ਨਵੀਂ ਪਾਰਟੀ ਦੇ ਨਾਮ ਦੀ ਹਾਲੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪ੍ਰਸ਼ਾਂਤ ਕਿਸ਼ੋਰ ਨੇ ਇਸ ਸਬੰਧੀ ਇੱਕ ਟਵੀਟ

Read More
India

ਬਿਜਲੀ ਸੰਕਟ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਨੇ ਕੀਤੀ ਮੀਟਿੰਗ

‘ਦ ਖ਼ਾਲਸ ਬਿਊਰੋ : ਦੇਸ਼ ਵਿੱਚ ਕੋਲੇ ਅਤੇ ਬਿਜਲੀ ਦਾ ਸੰਕਟ ਲਗਾਤਾਰ ਵੱਦ ਰਿਹਾ ਹੈ। ਇਸੇ ਦੌਰਾਨ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਵਿੱਚ ਕੋਲੇ ਅਤੇ ਬਿਜਲੀ ਦੇ ਵੱਧਦੇ ਸੰਕਟ ਨੂੰ ਲੈ ਕੇ ਕੇਂਦਰ ਦੇ  ਰੇਲ ਮੰਤਰੀ ਤੇ ਊਰਜਾ ਮੰਤਰੀ ਨਾਲ ਮੀਟਿੰਗ ਕੀਤੀ ਹੈ । ਇਸ ਮੀਟਿੰਗ ਅਧਿਕਾਰੀਆਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ

Read More
India

ਲੈਂਡਿੰਗ ਤੋਂ ਪਹਿਲਾਂ ਤੂਫਾਨ ‘ਚ ਫਸਿਆ ਜਹਾਜ਼

‘ਦ ਖ਼ਾਲਸ ਬਿਊਰੋ : ਸਪਾਈਸਜੈੱਟ ਦਾ ਬੋਇੰਗ ਬੀ737 ਜਹਾਜ਼ ਲੈਂਡਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਦੁਰਗਾਪੁਰ ਵਿਚ ਲੈਂਡਿੰਗ ਤੋਂ ਕੁਝ ਸਮਾਂ ਪਹਿਲਾਂ ਸਪਾਈਸਜੈਟ ਦਾ ਹਵਾਈ ਜਹਾਜ਼ ਤੂਫਾਨ ਵਿਚ ਫਸ ਗਿਆ, ਇਸ ਮੌਕੇ ਕੈਬਿਨਾਂ ਵਿਚੋਂ ਸਾਮਾਨ ਡਿੱਗਣ ਲੱਗਾ ਜਿਸ ਕਾਰਨ 12 ਯਾਤਰੀ ਜ਼ਖ਼ਮੀ ਹੋ ਗਏ। ਇਸ ਜਹਾਜ਼ ਨੇ ਮੁੰਬਈ ਤੋਂ ਉਡਾਣ ਭਰੀ ਸੀ। ਜ਼ਖ਼ ਮੀ

Read More
India

ਕਰੋਨਾ ਕਾਰਨ ਚਾਰ ਧਾਮ ਯਾਤਰਾ ਲਈ ਸ਼ਰਧਾਲੂਆਂ ਦੀ ਗਿਣਤੀ ਕੀਤੀ ਸੀਮਤ

‘ਦ ਖ਼ਾਲਸ ਬਿਊਰੋ : ਦੇਸ਼ ਵਿੱਚ ਕਰੋਨਾ ਦਾ ਪ੍ਰਭਾਵ ਲਗਤਾਰ ਫਿਰ ਤੋਂ ਵੱਧਣ ਲੱਗਾ ਹੈ। ਕਰੋਨਾ ਵਧਦੇ ਕੇਸਾਂ ਕਾਰਨ ਇਸ ਵਾਰ ਚਾਰ ਧਾਮਾਂ ਦੀ ਯਾਤਰਾ ’ਤੇ ਰੋਜ਼ਾਨਾ ਸੀਮਤ ਗਿਣਤੀ ਵਿਚ ਸ਼ਰਧਾਲੂ ਜਾ ਸਕਣਗੇ। 6 ਮਈ ਨੂੰ ਕੇਦਾਰਨਾਥ ਤੇ 8 ਮਈ ਨੂੰ ਬਦਰੀਨਾਥ ਧਾਮ ਦੇ ਦਰਵਾਜ਼ੇ ਖੁੱਲ੍ਹਣਗੇ। ਸਰਕਾਰੀ ਹੁਕਮਾਂ ਅਨੁਸਾਰ ਬਦਰੀਨਾਥ ਵਿਚ ਰੋਜ਼ਾਨਾ 15 ਹਜ਼ਾਰ, ਕੇਦਾਰਨਾਥ

Read More
India International

ਪ੍ਰਧਾਨ ਮੰਤਰੀ ਮੋਦੀ ਅੱਜ ਬਰਲਿਨ ਪਹੁੰਚੇ

‘ਦ ਖ਼ਾਲਸ ਬਿਊਰੋ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾਂ ਯੂਰਪ ਦੌਰੇ ‘ਤੇ ਹਨ। ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਉਹ ਅੱਜ ਜਰਮਨੀ ਦੀ ਰਾਜਧਾਨੀ ਬਰਲਿਨ ਪਹੁੰਚ ਗਏ ਹਨ। ਇਸਦੀ ਜਾਣਕਾਰੀ ਉਨ੍ਹਾਂ ਨੇ ਬਰਲਿਨ ਪਹੁੰਚਣ ਤੋਂ ਬਾਅਦ ਖੁਦ ਟਵਿਟ ‘ਤੇ ਦਿੱਤਾ ਹੈ। ਉਨ੍ਹਾਂ ਨੇ ਟਵਿਟ ਕਰਦਿਆਂ ਕਿਹਾ ਹੈ ਕਿ ਉਹ ਚਾਂਸਲਰ ਓਲਾਫ ਸਕੋਲਜ਼ ਨਾਲ ਗੱਲ

Read More
India

ਕਰੋਨਾ ਵੈਕਸੀਨ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ : ਕੋਵਿਡ ਵੈਕਸੀਨ ਨੂੰ ਲੈ ਕੇ ਸੁਪਰੀਮ ਕੋਰਟ ਦਾ ਇੱਕ ਵੱਡਾ ਫੈਸਲਾ ਆਇਆ ਹੈ। ਕੋਰਟ ਨੇ ਕਿਹਾ ਹੈ ਕਿ ਕਿਸੇ ਨੂੰ ਵੀ ਟੀਕਾਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ ਹਾਲਾਂਕਿ ਅਦਾਲਤ ਨੇ ਕੇਂਦਰ ਸਰਕਾਰ ਦੀ ਟੀਕਾਕਰਣ ਦੀ ਨੀਤੀ ਨੂੰ ਸਹੀ ਦਸਿਆ ਹੈ ਤੇ ਇਸ ਨੀਤੀ ਨੂੰ ਬਰਕਰਾਰ ਰੱਖਣ ਦੇ ਹੁਕਮ ਜਾਰੀ ਕੀਤੇ

Read More
India International Khalas Tv Special

ਸ਼ੋਸ਼ਲ ਮੀਡੀਆ ਬਨਾਮ ਜ਼ਾਅਲੀ ਖ਼ਬਰਾਂ ਦਾ ਸੰਸਾਰ

ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ : ਸ਼ੋਸ਼ਲ ਮੀਡੀਆ ਫਾਇਦੇਮੰਦ ਘੱਟ ਅਤੇ ਨੁਕਸਾਨ ਦੇਹ ਵੱਧ ਸਾਬਤ ਹੋਣ ਲੱਗਾ ਹੈ। ਸਰੀਰਕ ਅਤੇ ਮਾਨਸਿਕ ਪੱਖੋਂ ਇਹ ਵਿਗਾੜ ਪੈਦਾ ਕਰ ਰਿਹਾ ਹੈ। ਆਸਪਾਸ ਦੇ ਲੋਕ ਦੂਰ ਹੋਏ ਹਨ। ਸਮਾਜਿਕ ਮੇਲ ਮਿਲਾਪ ਟੁੱਟਣ ਲੱਗਾ ਹੈ। ਪਰਿਵਾਰਕ ਤਾਣਾ ਬਾਣਾ ਉਲਝ ਗਿਆ ਹੈ। ਜਰਨਲ ਆਫ ਗਲੋਬਲ ਇੰਨਫਰਮੇਸ਼ਨ ਮੈਨੇਜਮੈਂਟ ਨੇ ਆਪਣੀ ਇੱਕ

Read More
India International Punjab

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੋ ਤ

‘ਦ ਖ਼ਾਲਸ ਬਿਊਰੋ : ਕੈਨੇਡਾ ਤੋਂ ਇੱਕ ਮੰਦ ਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਪੰਜਾਬੀ ਨੌਜਵਾਨ ਵਿਦਿਆਰਥੀ ਦੀ ਦਿਲ ਦਾ ਦੌ ਰਾ ਪੈਣ ਕਾਰਨ ਮੌ ਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਪਿੰਡ ਮਾਣਕੀ ਦਾ ਨੌਜਵਾਨ ਨਵਪ੍ਰੀਤ ਸਿੰਘ ਮਾਣਕੂ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਉਸਦੀ

Read More
India Punjab

 ਕਵੀ ਕੁਮਾਰ ਨੂੰ ਅਦਾਲਤ ਨੇ ਕੀਤਾ ਆਜ਼ਾਦ

‘ਦ ਖ਼ਾਲਸ ਬਿਊਰੋ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਸੁਣਾਏ ਇੱਕ ਅਹਿਮ ਫੈਸਲੇ ਰਾਹੀਂ ਕਵੀ ਕੁਮਾਰ ਵਿਸ਼ਵਾਸ ਦੀ ਗ੍ਰਿਫ਼ ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਕੁਮਾਰ ਵਿਸ਼ਵਾਸ ਨੂੰ ਰੋਪੜ ਪੁਲਿਸ ਵਲੋਂ 25 ਅਪ੍ਰੈਲ ਨੂੰ ਤਲਬ ਕੀਤਾ ਗਿਆ ਸੀ ਪਰ ਉਨ੍ਹਾਂ ਨੇ ਪੁਲਿਸ ਦੇ ਖ਼ਿ ਲਾਫ਼ ਉੱਚ ਅਦਾਲਤ ਦਾ ਦਰਵਾਜਾ ਖੜਕਾ ਦਿੱਤਾ ਸੀ। ਕਵੀ

Read More