ਆਜ਼ਾਦ 10 ਦਿਨਾਂ ‘ਚ ਬਣਾਉਣਗੇ ਆਪਣੀ ਪਾਰਟੀ
ਕਾਂਗਰਸ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਗ਼ੁਲਾਮ ਨਬੀ ਆਜ਼ਾਦ ਨੇ 10 ਦਿਨਾਂ ਦੇ ਅੰਦਰ ਆਪਣੀ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰਨ ਦਾ ਦਾਅਵਾ ਕੀਤਾ ਹੈ।
ਕਾਂਗਰਸ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਗ਼ੁਲਾਮ ਨਬੀ ਆਜ਼ਾਦ ਨੇ 10 ਦਿਨਾਂ ਦੇ ਅੰਦਰ ਆਪਣੀ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰਨ ਦਾ ਦਾਅਵਾ ਕੀਤਾ ਹੈ।
ਅੰਤਰਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਸੱਤ ਮਹੀਨਿਆਂ ਦੇ ਹੇਠਲੇ ਪੱਧਰ ’ਤੇ ਆ ਗਈਆਂ ਹਨ ਪਰ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਵਿਕਰੀ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ।
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੀਮਤੀ ਦਰੋਪਦੀ ਮੁਰਮੁ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਵਾਰ ਉਹਨਾਂ ਨਾਲ ਮੁਲਾਕਾਤ ਕੀਤੀ ਹੈ। ਇਸ ਗੱਲ ਦੀ ਜਾਣਕਾਰੀ ਉਹਨਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਟਵੀਟ ਕਰ ਕੇ ਵੀ ਦਿੱਤੀ ਹੈ। ਅੱਜ ਮਾਣਯੋਗ ਰਾਸ਼ਟਰਪਤੀ ਸਾਹਿਬਾ ਸ਼੍ਰੀਮਤੀ ਦਰੋਪਦੀ ਮੁਰਮੂ ਜੀ ਨਾਲ ਮੁਲਾਕਾਤ ਕੀਤੀ..ਮਾਣਯੋਗ ਰਾਸ਼ਟਰਪਤੀ ਜੀ
ਅਸੀਂ ਹਰ ਰੋਜ਼ ਆਨਲਾਈਨ ਧੋਖਾਧੜੀ ਦੀਆਂ ਖ਼ਬਰਾਂ ਪੜ੍ਹਦੇ ਰਹਿੰਦੇ ਹਾਂ। ਇਸ ਲੇਖ ਵਿੱਚ, ਅਸੀਂ ਦੱਸਾਂਗੇ ਕਿ ਜੇਕਰ ਤੁਸੀਂ ਕਦੇ ਆਲਾਈਨ ਧੋਖਾਧੜੀ ਦਾ ਸ਼ਿਕਾਰ ਹੋ ਜਾਂਦੇ ਹੋ ਤਾਂ ਤੁਹਾਨੂੰ ਕਿਹੜੇ ਕਦਮ ਚੁੱਕਣੇ ਚਾਹੀਦੇ ਹਨ।
ਈਡੀ ਨੇ ਹੁਣ ਤੱਕ ਸਰਚ ਦੌਰਾਨ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) 2002 ਦੀਆਂ ਵਿਵਸਥਾਵਾਂ ਦੇ ਤਹਿਤ ਕੋਲਕਾਤਾ ਦੇ 6 ਸਥਾਨਾਂ 'ਚ ਮੋਬਾਈਲ ਗੇਮਿੰਗ ਐਪਲੀਕੇਸ਼ਨਾਂ ਨਾਲ ਜੁੜੀ ਜਾਂਚ ਦੇ ਸਬੰਧ 'ਚ 7 ਕਰੋੜ ਰੁਪਏ ਬਰਾਮਦ ਕੀਤੇ ਹਨ। ਨੋਟਾਂ ਦੀ ਗਣਨਾ ਅਜੇ ਵੀ ਜਾਰੀ ਹੈ।
ਪੰਜਾਬ ਸਰਕਾਰ ਦੀ ਤਜਵੀਜ਼ ਸੀ ਕਿ ਕੇਂਦਰ ਸਰਕਾਰ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਵੇ ਅਤੇ ਫਿਰ ਦਿੱਲੀ ਸਰਕਾਰ ਅਤੇ ਪੰਜਾਬ ਸਰਕਾਰ 500-500 ਰੁਪਏ ਦੇਵੇਗੀ।
Haryana News : ਦੋ ਔਰਤਾਂ ਨੇ ਸਿਰਫ 9 ਦਿਨਾਂ ਦੀ ਨਵਜੰਮੀ ਬੱਚੀ ਨੂੰ ਲੈ ਕੇ ਆਈਆਂ ਅਤੇ ਬੱਚੀ ਨੂੰ ਏਐਸਆਈ ਰਾਜੇਸ਼ ਕੁਮਾਰੀ ਦੀ ਗੋਦ ਵਿੱਚ ਦੇ ਦਿੱਤਾ।
ਜਦੋਂ ਮਹਿਲਾ ਪੁਲਿਸ ਅਧਿਕਾਰੀ ਨੂੰ ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕੱਢਿਆ ਮੀਟਿੰਗ 'ਚੋਂ ਬਾਹਰ
Supreme Court On Stray Dogs: ਸੁਪਰੀਮ ਕੋਰਟ ਵਿੱਚ ਬੀਤੇ ਕੱਲ ਗਲੀਆਂ ਤੇ ਸੜ੍ਹਕਾਂ ਵਿੱਚ ਅਵਾਰਾ ਘੁੰਮਣ ਵਾਲੇ ਕੁੱਤਿਆਂ ਵੱਲੋਂ ਲੋਕਾਂ ਨੂੰ ਵੱਢਣ ਦੇ ਮਾਮਲਿਆਂ ਵਿੱਚ ਸੁਣਵਾਈ ਹੋਈ ਸੀ।
ਪੀਜੀਆਈ ਦੇ ਆਲਾ ਮਿਆਰੀ ਸੂਤਰਾਂ ਅਨੁਸਾਰ ਪੰਜਾਬ ਸਿਰ ਸਾਢੇ 13 ਕਰੋੜ ਦੀ ਦੇਣਦਾਰੀ ਚੜ ਗਈ ਹੈ ਜਿਸ ਵਿੱਚ ਆਯੂਸ਼ਮਾਨ ਸਕੀਮ ਦਾ 10 ਕਰੋੜ ਦਾ ਬਕਾਇਆ ਵੀ ਸ਼ਾਮਿਲ ਹੈ।