ਕੇਂਦਰ ਦੀਆਂ ਕਿਸਾਨ ਮਾ ਰੂ ਨੀਤੀਆਂ ਕਾਰਨ ਸਾਹ ਲੈਣਾ ਹੋਇਆ ਮੁਸ਼ਕਲ
‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਨੇ ਕਿਸਾਨਾਂ ਦਾ ਗਲਾ ਘੁਟਣਾ ਬੰਦ ਨਾ ਕੀਤਾ ਤਾਂ ਸਾਹ ਲੈਣਾ ਮੁਸ਼ਕਲ ਹੋ ਜਾਵੇਗਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਾਰਪੋਰੇਟ ਜਗਤ ਨੂੰ ਜ਼ਮੀਨਾਂ ‘ਤੇ ਬਿਠਾਉਣਾ ਆਸਾਨ ਹੋ ਜਾਵੇਗਾ। ਸਰਕਾਰ ਕਿਸਾਨਾਂ ਨੂੰ ਸਬਸਿਡੀ ਦੇਣ ਤੋਂ ਭੱਜ ਕੇ ਦਗਾ ਕਮਾ ਰਹੀ ਹੈ। ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਸਿੰਘ ਦੀਪ ਸਿੰਘ