India International Khalas Tv Special Punjab

ਕਿਸਾਨਾਂ ਨੇ ਸਰਕਾਰ ਤੋਂ ਬਾਅਦ ਸੜਕਾਂ ਦੀ ਕੀਤੀ ਸਫ਼ਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਮੋਰਚਿਆਂ ‘ਤੇ ਇੱਕ ਸਾਲ ਤੋਂ ਰਹਿ ਰਹੇ ਕਿ ਸਾਨਾਂ ਦੀ ਅੱਜ ਘਰ ਵਾਪਸੀ ਹੋ ਰਹੀ ਹੈ। ਕਿ ਸਾਨ ਜੇਤੂ ਫਤਿਹ ਮਾਰਚ ਦੇ ਰੂਪ ਵਿੱਚ ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਹਨ। ਇਸਦੇ ਨਾਲ ਹੀ ਤੁਹਾਨੂੰ ਇਹ ਤਸਵੀਰ ਭਾਵੁਕ ਕਰ ਦੇਵੇਗੀ ਅਤੇ ਸਰਕਾਰ ਨੂੰ ਸ਼ੀਸ਼ਾ ਵਿਖਾ ਦੇਵੇਗੀ ਕਿ ਕਿ

Read More
India Khalas Tv Special Punjab

ਫਤਿਹ ਮਾਰਚ ਦੇ ਹੋਣਗੇ ਕਿਹੜੇ ਚਾਰ ਪੜਾਅ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਿੰਨੇ ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਕਿਸਾਨ ਅੱਜ ਜੇਤੂ ਮਾਰਚ ਦੇ ਰੂਪ ਵਿੱਚ ਦਿੱਲੀ ਬਾਰਡਰਾਂ ਤੋਂ ਘਰ ਵਾਪਸੀ ਕਰ ਰਹੇ ਹਨ। ਕਿਸਾਨ ਚਾਰ ਪੜਾਅ ਕਰਦਿਆਂ 15 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋਣਗੇ। ਕਿਸਾਨਾਂ ਦਾ ਥਾਂ-ਥਾਂ ਸਥਾਨਕ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ

Read More
India International Khaas Lekh Khalas Tv Special Poetry Punjab

ਕਿਸਾਨ ਮੋਰ ਚਾ ਫਤਿਹ : “ਸ਼ੁਕਰਾਨੇ ਬਾਬਾ ਤੇਰੇ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿ ਸਾਨੀ ਅੰਦੋ ਲਨ ਦੇ ਨਾਲ ਪਹਿਲੇ ਦਿਨ ਤੋਂ ਜੁੜੇ ਬਠਿੰਡਾ ਦੇ ਇੱਕ ਆਰਟਿਸਟ ਗੁਰਪ੍ਰੀਤ ਸਿੰਘ ਨੇ ਕਿ ਸਾਨਾਂ ਦੀ ਜਿੱਤ ‘ਤੇ ਇੱਕ ਹੋਰ ਚਿੱਤਰ ਬਣਾ ਕੇ ਆਪਣੀਆਂ ਭਾਵਨਾਵਾਂ ਨੂੰ ਉਜਾਗਰ ਕੀਤਾ ਹੈ ਅਤੇ ਕਿਸਾਨਾਂ ਨੂੰ ਸਤਿਕਾਰ ਦਿੱਤਾ ਹੈ। ਗੁਰਪ੍ਰੀਤ ਸਿੰਘ ਨੇ ਸਮੇਂ-ਸਮੇਂ ‘ਤੇ ਕਿ ਸਾਨੀ ਅੰਦੋ ਲਨ ਦੇ

Read More
India International Khalas Tv Special Punjab

ਜਿੱਤ ਦੀ ਖੁਸ਼ੀ : ਦਿੱਲੀ ਫਤਿਹ ਕਰਕੇ ਵਾਪਸ ਪੰਜਾਬ ਆ ਰਹੇ ਨੇ ਕਿ ਸਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਅਤੇ ਬਾਕੀ ਮੰਗਾਂ ਮੰਨਣ ਤੋਂ ਬਾਅਦ ਅੱਜ ਮੋਰਚੇ ਦਾ ਸਾਰੇ ਕਿਸਾਨਾਂ ਵੱਲੋਂ ਘਰ ਵਾਪਸੀ ਕੀਤੀ ਜਾ ਰਹੀ ਹੈ। ਦਿੱਲੀ ਦੇ ਬਾਰਡਰਾਂ ਉੱਤੇ ਅਰਦਾਸ ਕਰਨ ਉਪਰੰਤ ਸਾਰੇ ਕਿਸਾਨ ਵਾਪਸ ਆਪਣੇ ਘਰਾਂ ਨੂੰ ਆ ਰਹੇ ਹਨ। ਨਿਹੰਗ ਸਿੰਘਾਂ ਦਾ ਵੀ ਸ੍ਰੀ ਗੁਰੂ ਗ੍ਰੰਥ

Read More
India International Punjab

BOSS ਤੋਂ ਨਾਰਾਜ਼ ਸੀ ਮਹਿਲਾ ਕਰਮਚਾਰੀ, ਕਰ ‘ਤਾ ਫਿਰ ਉਹੀ ਕੰਮ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਥਾਈਲੈਂਡ ਵਿੱਚ ਆਪਣੇ ਬੌਸ ਤੋਂ ਨਾਰਾਜ਼ ਇੱਕ ਮਹਿਲਾ ਕਰਮਚਾਰੀ ਨੇ ਤੇਲ ਦੇ ਗੋਦਾਮ ਨੂੰ ਉਡਾ ਦਿੱਤਾ, ਜਿਸ ਵਿੱਚ ਉਹ ਕੰਮ ਕਰਦੀ ਸੀ। ਉਸ ਨੇ ਕਥਿਤ ਤੌਰ ‘ਤੇ ਇੱਕ ਕਾਗਜ਼ ਦੇ ਟੁਕੜੇ ਨੂੰ ਲਾਈਟਰ ਨਾਲ ਅੱਗ ਲਗਾ ਦਿੱਤੀ ਅਤੇ ਇਸ ਨੂੰ Fuel ਵਾਲੇ ਕੰਟੇਨਰ ‘ਤੇ ਸੁੱਟ ਦਿੱਤਾ, ਜਿਸ ਨਾਲ Prapakorn Oil

Read More
India

ਸ਼ਮਸ਼ਾਨਘਾਟ ਲਿਆਂਦੀ ਬ੍ਰਿਗੇਡੀਅਰ LS ਲਿੱਦੜ ਦੀ ਮ੍ਰਿਤਕ ਦੇਹ, ਅੰਤਿਮ ਸਸਕਾਰ ਅੱਜ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਬ੍ਰਿਗੇਡੀਅਰ ਐੱਲ. ਐੱਸ. ਲਿੱਦੜ ਦੀ ਮ੍ਰਿਤਕ ਦੇਹ ਬਰਾੜ ਸਕੁਏਅਰ ਦਿੱਲੀ ਕੈਂਟ ਦੇ ਸ਼ਮਸ਼ਾਨਘਾਟ ਪੁੱਜ ਗਈ ਹੈ। ਇਥੇ ਰੱਖਿਆ ਮੰਤਰੀ ਰਾਜਨਾਥ ਸਿੰਘ, ਸਾਬਕਾ ਕੇਂਦਰੀ ਮੰਤਰੀ ਰਾਜਵਰਧਨ ਸਿੰਘ ਰਾਠੌੜ ਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਮੌਜੂਦ ਹਨ। ਥੋੜ੍ਹੀ ਦੇਰ ਬਾਅਦ ਪੂਰੇ ਰਾਜਕੀ ਸਨਮਾਨਾਂ ਨਾਲ ਲਿੱਦੜ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਬ੍ਰਿਗੇਡੀਅਰ ਲਖਵਿੰਦਰ

Read More
India

ਭਾਰਤ ਵਿੱਚ ਓਮੀਕਰੋਨ ਦੇ 23 ਮਾਮਲੇ ਆਏ ਸਾਹਮਣੇ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਸਿਹਤ ਮੰਤਰਾਲੇ ਦੇ ਉੱਚ ਅਧਿਕਾਰੀਆਂ ਨੇ ਵੀਰਵਾਰ ਨੂੰ ਇੱਕ ਸੰਸਦੀ ਕਮੇਟੀ ਨੂੰ ਸੂਚਿਤ ਕੀਤਾ ਕਿ ਕੋਵਿਡ -19 ਦੇ ਓਮੀਕਰੋਨ ਵੇਰੀਐਂਟ ਦੇ 23 ਮਾਮਲੇ ਆਏ ਹਨ ਅਤੇ ਅਧਿਕਾਰੀ ਸਥਿਤੀ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਨ। ਇਹ ਜਾਣਕਾਰੀ ਸਰਕਾਰੀ ਸੂਤਰਾਂ ਨੇ ਦਿੱਤੀ। ਸੂਤਰਾਂ ਨੇ ਕਿਹਾ ਕਿ ਅਧਿਕਾਰੀਆਂ ਨੇ ਕਮੇਟੀ ਨੂੰ ਦੱਸਿਆ ਕਿ

Read More
India

ਗ੍ਰਹਿ ਮੰਤਰੀ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਨੇ ਜਨਰਲ ਬਿਪਿਨ ਰਾਵਤ ਨੂੰ ਭੇਟ ਕੀਤੀ ਸ਼ਰਧਾਂਜਲੀ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਸੀਡੀਐੱਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਸਮੇਤ ਸਾਰੇ ਜਵਾਨਾਂ ਦਾ ਅੰਤਿਮ ਸਸਕਾਰ ਅੱਜ ਪੂਰੇ ਸੈਨਿਕ ਸਨਮਾਨਾਂ ਨਾਲ ਕੀਤਾ ਜਾਵੇਗਾ। ਇਸ ਸਬੰਧੀ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਜਨਰਲ ਬਿਪਿਨ ਰਾਵਤ ਦੇ ਸਲਾਹਕਾਰ ਬ੍ਰਿਗੇਡੀਅਰ ਐਲਐਸ ਲਿਡਰ ਦਾ ਅੰਤਿਮ ਸੰਸਕਾਰ ਸਵੇਰੇ ਕਰੀਬ

Read More
India

ਬਿਪਿਨ ਰਾਵਤ ਦੇ ਹੈਲੀਕਾਪਟਰ ਹਾਦਸੇ ਦੀ ਟਰਾਈ ਸਰਵਿਸ ਜਾਂਚ ਹੋਈ ਸ਼ੁਰੂ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਚੀਫ਼ ਆਫ ਡਿਫੈਂਸ ਸਟਾਫ (ਸੀਡੀਐੱਸ) ਜਨਰਲ ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਸਮੇਤ 13 ਫ਼ੌਜੀਆਂ ਦੀ ਹੈਲੀਕਾਪਟਰ ਹਾਦਸੇ ’ਚ ਮੌਤ ਦੀ ਟਰਾਈ ਸਰਵਿਸ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੰਸਦ ਨੂੰ ਕਿਹਾ ਕਿ ਭਾਰਤੀ ਹਵਾਈ ਫ਼ੌਜ ਨੇ ਏਅਰ ਮਾਰਸ਼ਲ ਮਾਨਵੇਂਦਰ ਸਿੰਘ ਦੀ ਅਗਵਾਈ ’ਚ ਟਰਾਈ

Read More
India International

ਓਮੀਕ੍ਰੋਨ : 31 ਜਨਵਰੀ ਤੱਕ ਸਾਰੀਆਂ ਕਮਰਸ਼ੀਅਲ ਫਲਾਈਟਸ ਦੇ ਆਉਣ-ਜਾਣ ’ਤੇ ਰੋਕ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਓਮੀਕ੍ਰੋਨ ਵੇਰੀਐਂਟ ਦੇ ਦੇਸ਼ ਵਿਚ ਵਧਦੇ ਮਾਮਲਿਆਂ ਦਰਮਿਆਨ ਕਾਰੋਬਾਰੀ ਯਾਤਰੀ ਸੇਵਾਵਾਂ ’ਤੇ ਰੋਕ ਨੂੰ 31 ਜਨਵਰੀ ਤਕ ਲਈ ਵਧਾ ਦਿੱਤਾ ਗਿਆ ਹੈ।ਸਰਕੂਲਰ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਫਲਾਈਟਸ ਦੀ ਮੁਅੱਤਲੀ ਦਾ ਅਸਰ ਕਾਰਗੋ ਤੇ ਡੀਜੀਸੀਏ ਦੀ ਮਨਜ਼ੂਰੀ ਵਾਲੀ ਫਲਾਈਟਸ ’ਤੇ ਨਹੀਂ ਪਵੇਗਾ।ਸਰਕੂਲਰ ਵਿਚ ਇਹ ਵੀ ਕਿਹਾ ਗਿਆ ਹੈ ਕਿ

Read More