ਹਿਮਾਚਲ ‘ਚ ਸ਼ੁਰੂ ਹੋਈ ਬਰਫ਼ਬਾਰੀ, ਮਜ਼ੇ ਲੈਣ ਪਹੁੰਚਣ ਲੱਗੇ ਸੈਲਾਨੀ
ਹਾਲਾਂਕਿ ਮੌਸਮ ਵਿਭਾਗ ਨੇ 11 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੂਬੇ ਭਰ 'ਚ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ।
ਹਾਲਾਂਕਿ ਮੌਸਮ ਵਿਭਾਗ ਨੇ 11 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੂਬੇ ਭਰ 'ਚ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ।
ਸ਼ੋਅ ਦੇ ਹੋਸਟ ਆਦਿਤਿਆ ਨਰਾਇਣ ਦੇ ਨਾਲ ਜੱਜ ਹਿਮੇਸ਼ ਰੇਸ਼ਮੀਆ ਅਤੇ ਨੇਹਾ ਕੱਕੜ ਵੀ ਮੌਜੂਦ ਸਨ। ਇਸ ਦੌਰਾਨ ਉਹ 'ਇੰਡੀਅਨ ਆਈਡਲ 13' ਬਾਰੇ ਗੱਲ ਕਰਦੇ ਹੋਏ ਇੱਕ ਦੂਜੇ ਦੀਆਂ ਲੱਤਾਂ ਖਿੱਚਦੇ ਵੀ ਨਜ਼ਰ ਆਏ।
Bengaluru rain: ਬੇਂਗਲੁਰੂ ਮੀਂਹ ਦਾ ਸਭ ਤੋਂ ਮਹਿੰਗਾ ਗੇਟਡ ਕਮਿਊਨਿਟੀ ਐਪਸਿਲੋਨ ਪਾਣੀ 'ਚ ਭਰਿਆ ਅਤੇ ਅਰਬਪਤੀ ਰਿਸ਼ਾਦ ਪ੍ਰੇਮਜੀ ਦਾ ਘਰ ਵੀ ਡੁੱਬਿਆ।
ਨਵੀਂ ਦਿੱਲੀ : ਪਿਛਲੀ ਸੀਟ ‘ਤੇ ਬੈਠਣ ਵਾਲੇ ਯਾਤਰੀਆਂ ਲਈ ਸੀਟ ਬੈਲਟ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਹਲਾਂਕਿ ਪਿਛਲੀ ਸੀਟ(Rear seat belt) ‘ਤੇ ਬੈਠੇ ਯਾਤਰੀਆਂ ਲਈ ਸੀਟ ਬੈਲਟ ਬੰਨ੍ਹਣਾ ਪਹਿਲਾਂ ਹੀ ਲਾਜ਼ਮੀ ਹੈ ਪਰ ਹੁਣ ਇਸ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਕਾਰ ਦੀ ਪਿਛਲੀ ਸੀਟ ‘ਤੇ ਬੈਠੇ ਯਾਤਰੀਆਂ
SYL ਮਾਮਲੇ ਦੇ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ 'ਤੇ ਗੰਭੀਰ ਇਲਜ਼ਾਮ ਲਗਾਇਆ ਹੈ ਤੇ ਕਿਹਾ ਹੈ ਕਿ ਪੰਜਾਬ ਇਸ ਮਾਮਲੇ ਵਿੱਚ ਸਹਿਯੋਗ ਨਹੀਂ ਕਰ ਰਿਹਾ।
Registry Scam-ਹਰਿਆਣਾ ਸਰਕਾਰ ਨੇ 3 ਅਪ੍ਰੈਲ, 2017 ਤੋਂ 13 ਅਗਸਤ, 2021 ਤੱਕ ਰਜਿਸਟਰਡ ਦਸਤਾਵੇਜ਼ ਪ੍ਰਾਪਤ ਕੀਤੇ, ਜਿਸ ਵਿਚ 64577 ਰਜਿਸਟਰੀਆਂ 7-ਏ ਨਿਯਮ ਦੀ ਉਲੰਘਣਾ ਕਰਦੀਆਂ ਪਾਈਆਂ ਗਈਆਂ।
Airfares News-ਘਰੇਲੂ ਹਵਾਈ ਕਿਰਾਏ ਹਾਲ ਦੇ ਮਹੀਨਿਆਂ ਵਿੱਚ ਸਿਖਰ 'ਤੇ ਪਹੁੰਚਣ ਤੋਂ ਬਾਅਦ ਬਹੁਤ ਸਾਰੇ ਪ੍ਰਮੁੱਖ ਘਰੇਲੂ ਰੂਟਾਂ 'ਤੇ ਡਿੱਗ ਗਏ ਹਨ। ਪੜ੍ਹੋ ਪੂਰੀ ਰਿਪੋਰਟ...
ਦਿੱਲੀ ਸਥਿਤ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਹੈੱਡਕੁਆਰਟਰ ਨੂੰ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦਾ ਸੁਰੱਖਿਆ ਘੇਰਾ ਮਿਲਿਆ।
‘ਦ ਖ਼ਾਲਸ ਬਿਊਰੋ :- ਦੁਬਈ ਵਿੱਚ ਏਸ਼ੀਆ ਕੱਪ ਦੇ ਸੁਪਰ-4 ਗੇੜ ਦੌਰਾਨ ਪਾਕਿਸਤਾਨ ਖ਼ਿਲਾਫ਼ ਮੈਚ ਪਾਕਿਸਤਾਨੀ ਬੱਲੇਬਾਜ਼ ਆਸਿਫ ਅਲੀ ਦਾ ਕੈਚ ਛੱਡਣ ਨੂੰ ਕਰਕੇ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਉਸ ਦੀ ਸਾਖ ਵਿਗਾੜੀ ਜਾ ਰਹੀ ਹੈ। ਕਈ ਟਵਿੱਟਰ ਖਾਤਿਆਂ ’ਤੇ ਅਰਸ਼ਦੀਪ ਸਿੰਘ ਨੂੰ ਖਾਲਿਸਤਾਨੀ, ਦੇਸ਼ ਦਾ ਗੱਦਾਰ ਤੱਕ ਕਿਹਾ ਗਿਆ ਅਤੇ
ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਵਿਕੀਪੀਡੀਆ ਦੇ ਅਧਿਕਾਰੀਆਂ ਨੂੰ ਭਾਰਤ ਵਿੱਚ ਤਲਬ ਕੀਤਾ ਹੈ ਤਾਂ ਜੋ ਇਹ ਸਪੱਸ਼ਟੀਕਰਨ ਮੰਗਿਆ ਜਾ ਸਕੇ ਕਿ ਕਿਵੇਂ ਭਾਰਤੀ ਕ੍ਰਿਕਟਰ ਅਰਸ਼ਦੀਪ ਸਿੰਘ ਦੀ ਵਿਕੀਪੀਡੀਆ ਪੇਜ ਐਂਟਰੀ ਨੂੰ ਖਾਲਿਸਤਾਨ ਐਸੋਸੀਏਸ਼ਨ ਨੂੰ ਦਰਸਾਉਣ ਲਈ ਬਦਲਿਆ ਗਿਆ ਸੀ।