India Punjab

ਪੰਜਾਬ ਚੋਣ ਨਤੀਜੇ ਦਾ ਅੰਦਾਜ਼ਾ ਕੋਈ ਜੋਤਸ਼ੀ ਹੀ ਲਾ ਸਕਦੈ 

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਬਿਆਲ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੀਆਂ ਚੋਣ ਨਤੀਜਿਆਂ ਦਾ ਅਨੁਮਾਨ ਕੋਈ ਜੋਤਸ਼ੀ ਹੀ ਲਾ ਸਕਦਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਚੋਣਾਂ ਨੂੰ ਲੈ ਕੇ ਭਾਜਪਾ ਪੂਰੀ ਤਰ੍ਹਾਂ ਆਸ਼ਾਵਾਦੀ ਹੈ।  

Read More
India

ਟਿਕੈਤ ਨੇ ਕੀਤਾ ਅਰਵਿੰਦ ਕੇਜਰੀਵਾਲ ਦਾ ਬਚਾਅ

‘ਦ ਖ਼ਾਲਸ ਬਿਊਰੋ :‘ਆਪ’ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਵੱਲੋਂ ਅਰਵਿੰਦ ਕੇਜਰੀਵਾਲ ਤੇ ਲਾਏ ਗਏ ਦੋਸ਼ਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਇੱਕ ਬਿਆਨ ਦਿੱਤਾ ਹੈ,ਜਿਸ ਵਿੱਚ ਉਹਨਾਂ ਕੇਜਰੀਵਾਲ ਦਾ ਬਚਾਅ ਕੀਤਾ ਹੈ। ਟਿਕੈਤ ਨੇ ਕੁਮਾਰ ਵਿਸ਼ਵਾਸ ਤੇ ਇਲਜ਼ਾਮ ਲਗਾਇਆ ਹੈ ਕਿ ਉਸ ਨੂੰ ਆਪ ਪਾਰਟੀ ਵੱਲੋਂ ਰਾਜ ਸਭਾ ਦੀ

Read More
India

ਤੀਜੇ ਪੜਾਅ ਦੌਰਾਨ ਉੱਤਰ ਪ੍ਰਦੇਸ਼ ਵਿੱਚ ਚੋਣਾਂ ਖ਼ਤਮ,ਕੁੱਲ 57.58% ਵੋਟਿੰਗ

‘ਦ ਖ਼ਾਲਸ ਬਿਊਰੋ :ਵਿਧਾਨ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਉੱਤਰ ਪ੍ਰਦੇਸ਼ ਵਿੱਚ ਵੋਟਿੰਗ ਖ਼ਤਮ ਹੋ ਚੁੱਕੀ ਹੈ ਤੇ ਉੱਤਰ ਪ੍ਰਦੇਸ਼ ਦੇ 16 ਜ਼ਿਲਿਆਂ ਹਾਥਰਸ, ਫ਼ਿਰੋਜ਼ਾਬਾਦ, ਏਟਾ, ਕਾਸਗੰਜ, ਮੈਨਪੁਰੀ, ਫਾਰੂਖਾਬਾਦ, ਕਨੌਜ, ਇਟਾਵਾ, ਔਰੈਯਾ, ਕਾਨਪੁਰ ਦੇਹਤ, ਕਾਨਪੁਰ ਨਗਰ, ਜਾਲੌਨ, ਝਾਂਸੀ, ਲਲਿਤਪੁਰ, ਹਮੀਰਪੁਰ ਅਤੇ ਮਹੋਬਾ ਵਿੱਚ ਸਵੇਰੇ 7:00 ਵੱਜੇ ਸ਼ੁਰੂ ਹੋ ਕੇ ਸ਼ਾਮ 6:00 ਵੱਜੇ ਤੱਕ 57.58

Read More
India Punjab

ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਭੂਚਾਲ ਦੇ ਝੱਟਕੇ

‘ਦ ਖ਼ਾਲਸ ਬਿਊਰੋ : ਚੰਡੀਗੜ੍ਹ,ਮੋਹਾਲੀ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਅੱਜ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਅਫ਼ਗਾਨਿਸਤਾਨ ਇਲਾਕੇ ਵਿੱਚ ਮੰਨਿਆ ਜਾ ਰਿਹਾ ਹੈ।ਸ਼ਾਮ 4.45 ਮਿੰਟ ਤੇ ਆਏ ਇਸ ਭੂਚਾਲ ਦੀ ਤੀਬਰਤਾ ਰੈਕਟਰ ਸਕੇਲ ਤੇ 4.5 ਮਾਪੀ ਗਈ ਹੈ।ਹਾਲਾਕਿ ਕਿਸੇ ਵੀ ਤਰਾਂ ਦੇ ਜਾਨੀ ਮਾਲੀ ਨੁਕਸਾਨ ਦੀ ਹਾਲੇ  ਕੋਈ ਖਬਰ

Read More
India Punjab

ਬਜੁਰਗਾਂ ਨੂੰ ਸਹੂਲਤ ਦੇਣ ਸੰਬੰਧੀ ਕੀਤੇ ਗਏ ਹਨ ਖਾਸ ਇੰਤਜ਼ਾਮ

‘ਦ ਖ਼ਾਲਸ ਬਿਊਰੋ :ਪੰਜਾਬ ਵਿੱਚ ਪੈ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਬਜੁਰਗਾਂ ਨੂੰ ਸਹੂਲਤ ਦੇਣ ਸੰਬੰਧੀ ਕੀਤੇ ਗਏ ਇੰਤਜ਼ਾਮ ਬਾਰੇ ਭਾਰਤੀ ਚੋਣ ਕਮਿਸ਼ਨ ਨੇ ਬੜੀਆਂ ਹੀ ਸੋਹਣੀਆਂ ਤਸਵੀਰਾਂ ਆਪਣੇ ਟਵੀਟਰ ਅਕਾਉਂਟ ਤੇ ਪਾਈਆਂ ਹਨ,ਜਿਸ ਵਿੱਚ ਕੁੱਝ ਵਲੰਟੀਅਰ ਬਜੁਰਗ ਵੋਟਰਾਂ ਦੀ ਮਦਦ ਕਰਦੇ ਦਿਖ ਰਹੇ ਹਨ ਤੇ ਬਜੁਰਗ ਵੀ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ

Read More
India

“ਚੋਣਾਂ ਹਨ ਦੇਸ਼ ਦਾ ਸਭ ਤੋਂ ਵੱਡਾ ਤਿਉਹਾਰ”

‘ਦ ਖ਼ਾਲਸ ਬਿਊਰੋ : ਉੱਤਰ ਪ੍ਰਦੇਸ਼ ਦੇ ਕਾਨਪੁਰ ਦੇ ਇੱਕ ਵਪਾਰੀ ਅਤੇ ਸਮਾਜ ਸੇਵੀ ਰਾਜੇਸ਼ ਭੱਲਾ ਨੇ ਇੱਕ ਅਨੋਖੀ ਪਹਿਲ ਕਰਦਿਆਂ ਵੋਟ ਪਾ ਕੇ ਆਉਣ ਵਾਲਿਆਂ ਨੂੰ ਮੁਫ਼ਤ ਨਾਸ਼ਤਾ ਕਰਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਚੋਣਾਂ ਦੇਸ਼ ਦਾ ਸਭ ਤੋਂ ਵੱਡਾ ਤਿਉਹਾਰ ਹੈ ਅਤੇ ਅੱਜ ਛੁੱਟੀ ਵੀ ਹੈ। ਇਸ ਛੁੱਟੀ ਵਿੱਚ ਅਸੀਂ ਵੋਟਰਾਂ ਦੇ

Read More
India

ਯੂਪੀ ‘ਚ ਸਮਾਜਵਾਦੀ ਦਾ “ਸਾਈਕਲ” ਗਾਇਬ

ਸਮਾਜਵਾਦੀ ਪਾਰਟੀ ਨੇ ਟਵੀਟ ਕਰਕੇ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਫਰੂਖਾਬਾਦ ਜ਼ਿਲ੍ਹੇ ਦੀ ਵਿਧਾਨ ਸਭਾ 194 ਬੂਥ ਨੰਬਰ 38 ‘ਤੇ ਈਵੀਐੱਮ ‘ਤੇ ਸਾਈਕਲ ਚੋਣ ਨਿਸ਼ਾਨ ਨਹੀਂ ਹੈ। ਸਮਾਜਵਾਦੀ ਪਾਰਟੀ ਨੇ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ।

Read More
India

P M ਮੋਦੀ ਨੇ 100 ਕਿਸਾਨ ਡਰੋਨ ਦਾ ਕੀਤਾ ਉਦਘਾਟਨ

‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੀਟਨਾਸ਼ਕਾਂ ਅਤੇ ਹੋਰ ਖੇਤੀ ਸਮੱਗਰੀਆਂ ਦੇ ਛਿੜਕਾਅ ਲਈ 100 ‘ਕਿਸਾਨ ਡਰੋਨਾਂ’ ਦਾ ਉਦਘਾਟਨ ਕੀਤਾ ਹੈ। ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕੀਟਨਾਸ਼ਕਾਂ ਦੇ ਛਿੜਕਾਅ ਲਈ ਡਰੋਨ ਛੱਡੇ ਗਏ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ 21ਵੀਂ ਸਦੀ ਦੀ ਆਧੁਨਿਕ ਖੇਤੀ ਪ੍ਰਣਾਲੀ

Read More
India

ਸਟੇਸ਼ਨ ’ਤੇ ਖੜ੍ਹੀ ਰੇਲ ਗੱਡੀ ਨੂੰ ਅੱਗ ਲੱਗੀ, ਜਾਨੀ ਨੁਕਸਾਨ ਤੋਂ ਬਚਾਅ

‘ਦ ਖ਼ਾਲਸ ਬਿਊਰੋ : ਬਿਹਾਰ ਦੇ ਸਮਸਤੀਪੁਰ ਬਿਹਾਰ ਦੇ ਸਮਸਤੀਪੁਰ ਡਿਵੀਜ਼ਨ ‘ਚ ਮਧੂਬਨੀ ਰੇਲਵੇ ਸਟੇਸ਼ਨ ‘ਤੇ ਖੜ੍ਹੀ ਰੇਲ ਗੱਡੀ ਦੇ ਤਿੰਨ ਖਾਲੀ ਡੱਬਿਆਂ ਨੂੰ ਅੱ ਗ ਲੱਗ ਗਈ।  ਪੂਰਬੀ ਮੱਧ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਰਾਜੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਵੇਰੇ 9.13 ਵਜੇ ਦੀ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ

Read More
India

ਹਿਜਾਬ ਪਹਿਨੀਆ 58 ਵਿਦਿਆਰਥਣਾਂ ਨੂੰ ਕਾਲਜ ਤੋਂ ਮੁਅਤਲ

‘ਦ ਖ਼ਾਲਸ ਬਿਊਰੋ : ਕਰਨਾਟਕ ਵਿੱਚ ਹਿ ਜਾਬ ਵਿ ਵਾਦ ਲਗਾਤਾਰ ਵੱਧਦਾ ਜਾ ਰਿਹਾ ਹੈ। ਕਰਨਾਟਕਾ ਦੇ ਸ਼ਿਵਮੋਗਾ ਜਿਲ੍ਹੇ ਦੇ ਕਾਲਜ ਦੀਆਂ ਹਿਜਾਬ ਪਹਿਨੀਆਂ 58 ਵਿਦਿਆਰਥਣਾ ਨੂੰ ਕਾਲਜ ਵਿੱਚੋਂ ਮੁ ਅਤਲ ਕਰ ਦਿੱਤਾ ਗਿਆ ਹੈ। ਦਰਸੱਅਲ ਇਹ ਵਿਦਿਆਰਥਣਾਂ ਅੱਜ ਹਿਜਾਬ ਪਹਿਨਣ ਅਤੇ ਉਨ੍ਹਾਂ ਨੂੰ ਕਲਾਸਾਂ ਵਿੱਚ ਜਾਣ ਦੀ ਇਜਾਜ਼ਤ ਦੇਣ ਦੀ ਮੰਗ ਲਈ ਅੰਦੋ ਲਨ

Read More