‘ਖਾਲਿਸਤਾਨ’ ਬਾਰੇ ਪੁੱਛੇ ਸਵਾਲ ‘ਤੇ ਕੈਨੇਡੀਅਨ ਰਾਜਦੂਤ ਬੋਲੇ, ‘ਕੈਨੇਡਾ ‘ਚ ਸਾਰੇ ਧਰਮਾਂ ਦਾ ਸੁਆਗਤ ਹੈ’
: ਭਾਰਤ ਵਿੱਚ ਕੈਨੇਡੀਅਨ ਹਾਈ ਕਮਿਸ਼ਨਰ ਕੈਮਰਨ ਮੈਕਕੇ ਨੇ ਵੀਰਵਾਰ ਨੂੰ ਕਿਹਾ ਕਿ "ਕੈਨੇਡਾ ਵਿੱਚ ਸਾਰੇ ਧਰਮਾਂ ਦਾ ਸੁਆਗਤ ਹੈ"।
: ਭਾਰਤ ਵਿੱਚ ਕੈਨੇਡੀਅਨ ਹਾਈ ਕਮਿਸ਼ਨਰ ਕੈਮਰਨ ਮੈਕਕੇ ਨੇ ਵੀਰਵਾਰ ਨੂੰ ਕਿਹਾ ਕਿ "ਕੈਨੇਡਾ ਵਿੱਚ ਸਾਰੇ ਧਰਮਾਂ ਦਾ ਸੁਆਗਤ ਹੈ"।
ਰਾਹੁਲ ਗਾਂਧੀ ਨੇ ਓਗੂ ਕਲਾਕਾਰਾਂ(Oggu artists) ਨਾਲ ਮੁਲਾਕਾਤ ਕੀਤੀ ਅਤੇ ਓਗੂ ਡੋਲੂ (ਡਰੱਮ)( Oggu dolu drums) ਵਜਾਇਆ ਅਤੇ ਸਾਰਿਆਂ ਵਿੱਚ ਉਤਸ਼ਾਹ ਵਧਾਇਆ।
ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਵਿਆਹ (Rubina Bajwa marriage) ਦੇ ਬੰਧਨ 'ਚ ਬੱਝ ਗਈ ਹੈ। ਉਸ ਦਾ ਵਿਆਹ ਗੁਰਬਖਸ਼ ਸਿੰਘ ਨਾਲ ਹੋਇਆ ਹੈ।
ਅਹਿਮਦਾਬਾਦ ਤੋਂ ਦਿੱਲੀ ਆ ਰਹੇ ਆਕਾਸਾ ਏਅਰ ਦੇ ਜਹਾਜ਼ ਨਾਲ ਪੰਛੀ ਟਕਰਾ ਜਾਣ ਦੀ ਘਟਨਾ ਸਾਹਮਣੇ ਆਈ ਹੈ। ਪੰਛੀ ਦੇ ਟਕਰਾਉਣ ਤੋਂ ਬਾਅਦ ਜਹਾਜ਼ ਦਿੱਲੀ ਹਵਾਈ ਅੱਡੇ 'ਤੇ ਉਤਰਿਆ
ਅਮਰੀਕੀ ਰਾਜ ਟੈਕਸਾਸ ਅਮਰੀਕੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਧਾਲੀਵਾਲ ਦੀ ਹੱਤਿਆ ਦੇ ਦੋਸ਼ੀ ਰਾਬਰਟ ਸੋਲਿਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ।
ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਰਾਮ ਰਹੀਮ ਸਿੰਘ ਨੂੰ ਬਲਾਤਕਾਰੀ ਅਤੇ ਕਾਤਲ ਕਿਹਾ ਹੈ। ਉਨ੍ਹਾਂ ਨੇ ਰਹੀਮ ਦੀ ਪੈਰੋਲ 'ਤੇ ਸਵਾਲ ਖੜ੍ਹੇ ਕੀਤੇ ਹਨ।
ਇਸ ਖਾਸ ਇਵੈਂਟ ਦੀਆਂ ਤਸਵੀਰਾਂ ਪੋਸਟ ਕਰਦੇ ਹੋਏ ਕਨਿਕਾ ਨੇ ਲਿਖਿਆ, 'ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਮਿਲਣਾ ਮਾਣ ਵਾਲੀ ਗੱਲ ਸੀ।
ਹਿਮਾਚਲ ਪ੍ਰਦੇਸ਼ ਪੁਲਿਸ ਦੇ ਜਵਾਨ ਅਨਿਲ ਸ਼ਰਮਾ ਦੇ ਵਾਰੇ ਨਿਆਰੇ ਹੋ ਗਏ ਹਨ। ਉਸ ਨੇ ਟਵੰਟੀ-ਟਵੰਟੀ ਕ੍ਰਿਕਟ ਵਰਲਡ ਕੱਪ ਚ ਡਰੀਮ 11 'ਤੇ ਇਕ ਕਰੋੜ ਰੁਪਏ ਜਿੱਤੇ ਹਨ
ਮੁੰਬਈ ਦੇ ਨਿਲੇਸ਼ ਨੇ ਰਤਨ ਟਾਟਾ ਦੀ ਪੇਂਟਿੰਗ ਬਣਾਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਚੈੱਕ ਕੀਤਾ ਸੀ
ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਨੋਟਾਂ 'ਤੇ ਲਕਸ਼ਮੀ ਅਤੇ ਗਣੇਸ਼ ਦੀ ਫੋਟੋ ਲਗਾਉਣ ਦੀ ਮੰਗ ਕੀਤੀ ਹੈ।