ਹਵਾਈ ਜਹਾਜ਼ ਦੇ ਅੰਦਰੋ ਫਿਰ ਸ਼ਰਮਸਾਰ ਕਰਨ ਵਾਲੀ ਤਸਵੀਰ ਸਾਹਮਣੇ ਆਈ !
ਬੰਗਲਾਦੇਸ਼ ਦੀ ਫਲਾਈਟ ਦੇ ਵੀਡੀਓ ਨੂੰ 17 ਲੱਖ ਲੋਕ ਵੇਖ ਚੁੱਕੇ ਹਨ
ਬੰਗਲਾਦੇਸ਼ ਦੀ ਫਲਾਈਟ ਦੇ ਵੀਡੀਓ ਨੂੰ 17 ਲੱਖ ਲੋਕ ਵੇਖ ਚੁੱਕੇ ਹਨ
ਬੈਂਗਲੁਰੂ : ਇਨ੍ਹੀਂ ਦਿਨੀਂ ਏਅਰਲਾਈਨਜ਼ ਦੀ ਲਾਪਰਵਾਹੀ ਦੇ ਅਕਸਰ ਹੀ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਕੜੀ ਵਿੱਚ ਏਅਰਲਾਈਨ ਕੰਪਨੀ ਗੋ ਫਸਟ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ। GoFirst ਦੀ ਇੱਕ ਫਲਾਈਟ ਅੱਧੇ ਯਾਤਰੀਆਂ ਨੂੰ ਛੱਡ ਕੇ ਫਲਾਈਟ ਲਈ ਰਵਾਨਾ ਹੋਈ। ਇਸ ਤੋਂ ਬਾਅਦ ਬਾਕੀ ਯਾਤਰੀਆਂ ਨੇ ਕੇਂਦਰੀ ਮੰਤਰੀ ਜਯੋਤੀਰਾਦਿਤਿਆ ਸਿੰਧੀਆ ਅਤੇ ਪੀਐਮਓ ਨੂੰ
2023 ਵਿੱਚ ਆਟੋ ਐਕਸਪੋ ਵਿੱਚ ਲਾਂਚ ਹੋਵੇਗਾ ਸੈਲਫ ਬੈਲੰਸਿੰਗ ਸਕੂਟਰ
ਸੈਕਟਰ 13 ਵਿਚ ਸੋਮਵਾਰ ਦੇਰ ਰਾਤ ਲੁੱਟ ਦੀ ਨੀਅਤ ਨਾਲ ਘਰ ਵਿਚ ਦਾਖਲ ਹੋਏ 4 ਬਦਮਾਸ਼ਾਂ ਨੇ ਨਾਮੀ ਡਾਕਟਰ ਵਨੀਤਾ ਅਰੋੜਾ ਦਾ ਕਤਲ ਕਰ ਦਿੱਤਾ।
ਇੱਕ ਨੌਜਵਾਨ 'ਤੇ 10-12 ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਨ੍ਹਾਂ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦੇ ਦੋਵਾਂ ਹੱਥਾਂ ਨੂੰ ਵੱਢ ਦਿੱਤਾ। ਇੰਨਾ ਹੀ ਨਹੀਂ ਨੌਜਵਾਨ ਦੇ ਹੱਥ ਵੱਢਣ ਤੋਂ ਬਾਅਦ ਉਹ ਬਦਮਾਸ਼ ਉਸ ਦੇ ਦੋਵੇਂ ਹੱਥ ਆਪਣੇ ਨਾਲ ਲੈ ਕੇ ਉਥੋਂ ਫ਼ਰਾਰ ਹੋ ਗਏ।
ਥਾਣਾ ਨਵੀਂ ਕੀ ਮੰਡੀ ਦੀ ਰਹਿਣ ਵਾਲੀ 80 ਸਾਲਾ ਔਰਤ ਸ਼ਿਕਾਇਤ ਪੱਤਰ ਲੈ ਕੇ ਪੁਲਿਸ ਕਮਿਸ਼ਨਰ ਕੋਲ ਪੇਸ਼ ਹੋਈ। ਸਰਦੀ ਦੇ ਮੌਸਮ ਵਿੱਚ ਬਜ਼ੁਰਗ ਔਰਤ ਨੂੰ ਉਸ ਦੇ ਪੁੱਤਰ ਨੇ ਘਰੋਂ ਬਾਹਰ ਕੱਢ ਦਿੱਤਾ ਅਤੇ ਘਰ ਨੂੰ ਤਾਲਾ ਲੱਗਾ ਹੋਇਆ ਸੀ।
ਉਨ੍ਹਾਂ ਕਿਹਾ ਕਿ ਇਸ ਵਪਾਰ ਨਾਲ ਪੰਜਾਬ ਦੇ ਸਿੱਖ ਭਾਈਚਾਰੇ ਨੂੰ ਵਧੇਰੇ ਲਾਭ ਹੋਵੇਗਾ, ਇਸੇ ਕਰਕੇ ਕੇਂਦਰ ਵੱਲੋਂ ਇਸ ਦੀ ਖੁੱਲ੍ਹ ਨਹੀਂ ਦਿੱਤੀ ਜਾ ਰਹੀ।
ਦਰੀ ਗ੍ਰਹਿ ਮੰਤਰਾਲੇ ਨੇ ਗੈਂਗਸਟਰ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡਾਲਾ ਨੂੰ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਤਹਿਤ ਅਤਿਵਾਦੀ ਗਤੀਵਿਧੀਆਂ ਕਤਲ, ਫਿਰੌਤੀ ਅਤੇ ਮਿਥ ਕੇ ਹੱਤਿਆ ਕਰਨ ਦੇ ਦੋਸ਼ਾਂ ਹੇਠ ਅਤਿਵਾਦੀ ਵਜੋਂ ਨਾਮਜ਼ਦ ਕੀਤਾ ਹੈ।
ਮਾਸਕੋ ਤੋਂ ਗੋਆ ਆ ਰਹੀ ਫਲਾਈਟ ਨੂੰ ਬੰਬ ਦੀ ਧਮਕੀ ਤੋਂ ਬਾਅਦ ਗੁਜਰਾਤ ਦੇ ਜਾਮਨਗਰ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ।
ਪੁਲਿਸ ਮੁਤਾਬਿਕ ਪੀੜਤ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ