ਮਣੀਪੁਰ ‘ਚ ਅੱਤਵਾਦੀਆਂ ਖਿਲਾਫ ਆਪਰੇਸ਼ਨ ਸ਼ੁਰੂ
ਮਣੀਪੁਰ ਸਰਕਾਰ ਨੇ ਅੱਤਵਾਦੀਆਂ ਨੂੰ ਫੜਨ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਹੈ। ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਜਿਰੀਬਾਮ ਜ਼ਿਲ੍ਹੇ ਵਿੱਚ ਅਗਵਾ ਕਰਕੇ ਮਾਰੇ ਗਏ ਤਿੰਨ ਬੱਚਿਆਂ ਅਤੇ ਤਿੰਨ ਔਰਤਾਂ ਦੇ ਕਾਤਲਾਂ ਨੂੰ ਫੜਨ ਲਈ ਰਾਜ ਵਿਆਪੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 7 ਅਤੇ 11 ਨਵੰਬਰ ਨੂੰ