India

ਕਰਨਾਟਕ ਵਿੱਚ ਬੰਦ ਰਹਿਣਗੇ ਹਾਈ ਸਕੂਲ ਅਤੇ ਕਾਲਜ

‘ਦ ਖ਼ਾਲਸ ਬਿਊਰੋ : ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਟਵਿੱਟਰ ਰਾਹੀਂ ਸੂਬੇ ਵਿੱਚ ਹਿਜਾਬ ਵਿਵਾ ਦ ਗਰ ਮਾਉਣ ਤੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਤੇ ਅਗਲੇ ਤਿੰਨ ਦਿਨਾਂ ਲਈ ਸਾਰੇ ਹਾਈ ਸਕੂਲ ਅਤੇ ਕਾਲਜ ਬੰ ਦ ਕਰਨ ਦੇ ਹੁਕਮ ਦਿੱਤੇ ਹਨ। ਹਿਜਾਬ ਵਿਵਾਦ ‘ਤੇ ਕਰਨਾਟਕ ਹਾਈਕੋਰਟ ‘ਚ ਸੁਣਵਾਈ ਦੇ

Read More
India

ਕੋਵੀ ਡ ਵੈਕ ਸੀਨ ਲਈ ਆਧਾਰ ਕਾਰਡ ਜਰੂਰੀ ਨਹੀਂ:ਸਿਹਤ ਮੰਤਰਾਲਾ

‘ਦ ਖ਼ਾਲਸ ਬਿਊਰੋ : ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਇੱਕ ਪਟੀਸ਼ਨ ਦੇ ਸੰਬੰਧ ਵਿੱਚ ਸੁਪਰੀਮ ਕੋਰਟ ਨੂੰ ਦਿਤੇ ਜੁਆਬ ਵਿੱਚ ਹਲਫ਼ਨਾਮਾ ਦੇ ਕੇ ਇਹ ਸੱਪਸ਼ਟ ਕੀਤਾ ਹੈ ਕਿ ਕੋ ਵੀਡ ਵੈਕ ਸੀਨ ਲੈਣ ਲਈ ਆਧਾਰ ਕਾਰਡ ਦਾ ਹੋਣਾ ਲਾਜ਼ਮੀ ਨਹੀਂ ਹੈ। ਇਸ ਲਈ ਪਾਸਪੋਰਟ,ਡਰਾਈਵਿੰਗ ਲਾਈਸੈਂਸ, ਪੈਨ ਕਾਰਡ ਅਤੇ ਰਾਸ਼ਨ ਕਾਰਡ ਸਮੇਤ ਕਿਸੇ ਵੀ ਸ਼ਨਾਖਤੀ

Read More
India Punjab

ਭਾਜਪਾ ਗਠਜੋੜ ਪੰਜ ਏਕੜ ਤੋਂ ਘੱਟ ਵਾਲੇ ਕਿ ਸਾਨਾਂ ਦਾ ਕ ਰਜ਼ਾ ਕਰੇਗਾ ਮੁਆਫ

‘ਦ ਖ਼ਾਲਸ ਬਿਊਰੋ : ਭਾਜਪਾ ਗੱਠਜੋੜ ਨੇ ਪਿੰਡਾਂ ਦੇ ਵਿਕਾਸ ਲਈ ਅੱਜ ਅਲੱਗ ਤੋਂ ਸੰਕਲਪ ਪੱਤਰ ਜਾਰੀ ਕੀਤਾ ਹੈ। ਇਸ ਸੰਕਲਪ ਪੱਤਰ ਵਿੱਚ ਕਿਸਾਨਾਂ ਅਤੇ ਪਿੰਡਾਂ ਦੇ ਲੋਕਾਂ ਲਈ ਵੱਡੇ ਵਾਅਦੇ ਕੀਤੇ ਗਏ ਹਨ। ਭਾਜਪਾ ਦੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਸੰਕਲਪ ਪੱਤਰ ਜਾਰੀ ਕਰਨ ਮੌਕੇ ਪੰਜਾਬ ਦੇ ਕਿਸਾਨਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਇੱਕ

Read More
India Punjab

ਜੇ ਕਾਂਗਰਸ ਨਾ ਹੁੰਦੀ ਤਾਂ…ਕੀ ਹੈ ਮੋਦੀ ਦਾ ਦ੍ਰਿਸ਼ਟੀਕੋਣ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਕਾਂਗਰਸ ਪਾਰਟੀ ‘ਤੇ ਖੂਬ ਨਿਸ਼ਾਨੇ ਕੱਸੇ। ਮੋਦੀ ਨੇ ਕਿਹਾ ਕਿ ਜੇਕਰ ਦੇਸ਼ ਵਿੱਚ ਕਾਂਗਰਸ ਨਾ ਹੁੰਦੀ ਤਾਂ ਐਮਰਜੈਂਸੀ ਨਾ ਹੁੰਦੀ। ਪੰਜਾਬ ਦੇ ਹਾਲਾਤਾਂ ਬਾਰੇ ਆਖਦਿਆਂ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਦੇਸ਼ ਵਿੱਚ ਕਾਂਗਰਸ ਨਾ ਹੁੰਦੀ ਤਾਂ ਸਿੱਖਾਂ

Read More
India Punjab

ਪੰਜਾਬ ਆਉਣਗੇ ਮਾਇਆਵਤੀ 

‘ਦ ਖ਼ਾਲਸ ਬਿਊਰੋ : ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਅੱਜ ਪੰਜਾਬ ਆਉਣਗੇ। ਉਹ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਪ੍ਰਚਾਰ ਲਈ ਪਹਿਲੀ ਵਾਰ ਪੰਜਾਬ ਆ ਰਹੀ ਹੈ। ਨਵਾਂਸ਼ਹਿਰ ਦੀ ਦਾਣਾ ਮੰਡੀ ਵਿੱਚ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਦੀ ਸਾਂਝੀ ਰੈਲੀ ਕੀਤੀ ਜਾਣੀ ਹੈ। ਗਠਜੋੜ ਤੋਂ ਬਾਅਦ ਪਹਿਲੀ ਵਾਰ ਦੋਵੇਂ ਪਾਰਟੀਆਂ ਇੱਕੋ ਮੰਚ ‘ਤੇ

Read More
India Punjab

ਪ੍ਰਧਾਨ ਮੰਤਰੀ ਅੱਜ ਪੰਜਾਬ ‘ਚ ਵਰਚੂਅਲ ਰੈਲੀ ਨੂੰ ਕਰਨਗੇ ਸੰਬੋਧਨ

‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਵਿੱਚ ਆਪਣੀ ਪਹਿਲੀ ਵਰਚੂਅਲ ਚੋਣ ਰੈਲੀ ਕਰਨਗੇ। ਉਹ ਅੱਜ ਲੁਧਿਆਣਾ, ਫਤਹਿਗੜ੍ਹ ਸਾਹਿਬ ਅਤੇ ਮਲੇਰਕੋਟਲਾ ਸਮੇਤ 18 ਵਿਧਾਨ ਸਭਾ ਹਲਕਿਆਂ ਨੂੰ ਸੰਬੋਧਨ ਕਰਨਗੇ। ਪੰਜਾਬ ਵਿੱਚ ਭਾਜਪਾ ਨੇ ਚੋਣ ਪ੍ਰਚਾਰ ਨੂੰ ਹੁਲਾਰਾ ਦੇਣਾ ਸ਼ੁਰੂ ਕਰ ਦਿੱਤਾ ਹੈ। ਬੀਤੀ 5 ਜਨਵਰੀ ਨੂੰ ਪੰਜਾਬ ‘ਚ ਪ੍ਰਧਾਨ ਮੰਤਰੀ ਦੀ ਸੁਰੱਖਿਆ

Read More
India Punjab

ਜੋ ਇਤਿਹਾਸ ਤੋਂ ਸਬਕ ਨਹੀਂ ਲੈਂਦੇ, ਉਹ ਇਤਿਹਾਸ ‘ਚ ਖੋਹ ਜਾਂਦੇ ਨੇ – ਮੋਦੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਦਾ ਜਵਾਬ ਦਿੰਦਿਆਂ ਵਿਰੋਧੀ ਧਿਰ ਕਾਂਗਰਸ ‘ਤੇ ਨਿਸ਼ਾਨਾ ਕੱਸਿਆ। ਉਨ੍ਹਾਂ ਨੇ ਬੰਗਾਲ, ਗੋਆ ਆਦਿ ਸੂਬਿਆਂ ਦੇ ਨਾਮ ਗਿਣਵਾ ਕੇ ਕਿਹਾ ਕਿ ਇਨ੍ਹਾਂ ਸੂਬਿਆਂ ਵਿੱਚ ਕਈ ਸਾਲਾਂ ਤੋਂ ਕਾਂਗਰਸ ਨਹੀਂ ਆਈ। ਉਨ੍ਹਾਂ ਨੇ ਕਿਹਾ, “ਅਲੋਚਨਾ ਜੀਵਿਤ ਲੋਕਤੰਤਰ ਦਾ

Read More
India

ਬਰਫੀਲੇ ਤੁਫਾਨ ‘ਚ ਫਸੇ ਭਾਰਤੀ ਫੌਜ ਦੇ ਸੱਤ ਜਵਾਨ

‘ਦ ਖ਼ਾਲਸ ਬਿਊਰੋ : ਅਰੁਣਾਚਲ ਪ੍ਰਦੇਸ਼ ਦੇ ਕਾਮੇਂਗ ਸੈਕਟਰ ਵਿੱਚ ਆਏ ਬਰਫੀਲੇ ਤੁਫਾਨ ਵਿੱਚ  ਭਾਰਤੀ ਫੌਜ ਦੇ 7 ਜਵਾਨ ਫਸ ਗਏ ਹਨ। ਜਾਣਕਾਰੀ ਅਨੁਸਾਰ ਬਰਫੀਲੇ ਤੁਫਾਨ ‘ਚ ਫਸੇ ਫੌਜੀ ਜਵਾਨ ਗਸ਼ਤ ਕਰ ਰਹੀ ਟੀਮ ਵਿੱਚ ਸ਼ਾਮਲ ਸਨ।ਭਾਰਤੀ ਫੌਜ ਵੱਲੋਂ ਤੁਫਾਨ ‘ਚ ਫਸੇ ਜਵਾਨਾ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਰਾਹਤ ਤੇ ਬਚਾਅ ਦੇ ਕਾਰਜ

Read More
India Punjab

ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਡੇਰਾ ਸਿਰਸਾ ਮੁਖੀ ਰਾਮ ਰਹੀਮ ਅੱਜ 21 ਦਿਨਾਂ ਦੀ ਪੈਰੋਲ ‘ਤੇ ਸਖ਼ਤ ਸੁਰੱਖਿਆ ਹੇਠ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਏ ਹਨ। ਰਾਮ ਰਹੀਮ ਦੁਪਹਿਰ ਕਰੀਬ ਸਾਢੇ ਤਿੰਨ ਵਜੇ ਜੇਲ੍ਹ ਤੋਂ ਬਾਹਰ ਨਿਕਲੇ। ਪੈਰੋਲ ਲਈ ਤੈਅ ਕੀਤੇ ਗਏ ਨਿਯਮ ਰਾਮ ਰਹੀਮ ਦੀ ਪੈਰੋਲ ਲਈ ਇਹ ਨਿਯਮ ਤੈਅ ਕੀਤੇ ਗਏ ਹਨ।

Read More
India Punjab

ਬੰ ਦੀ ਸਿੰ ਘਾਂ ਨੂੰ ਤਾਂ ਪੈਰੋਲ ਕਦੇ ਨਹੀਂ ਮਿਲੀ, ਸੌਦਾ ਸਾ ਧ ਨੂੰ ਬਾਹਰ ਕੱਢਣਾ ਵੱਡੀ ਗੇਮ-ਧਾਮੀ

‘ਦ ਖ਼ਾਲਸ ਬਿਊਰੋ : ਡੇਰਾ ਸਿਰਸਾ ਮੁੱਖੀ ਦੀ ਪੈਰੋਲ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤ ਰਾਜ਼ ਜਿਤਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਵੱਲੋਂ ਰਾਜਸੀ ਖੇਡ ਖੇਡੀ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਰਾਮ ਰਹੀਮ ਨੂੰ ਜੇ ਲ੍ਹ ਵਿੱਚੋਂ ਬਾਹਰ ਲਿਆਉਣਾ ਭਾਜਪਾ ਦੀ ਰਾਜਨੀਤਕ

Read More