India

ਨਿੱਜੀਕਰਨ ਖਿਲਾਫ਼ ਬੈਂਕ ਯੂਨੀਅਨਾਂ ਦੀ ਦੋ ਰੋਜ਼ਾ ਹੜਤਾਲ 16 ਤੋਂ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਬੈਂਕ ਯੂਨੀਅਨਾਂ ਦੇ ਸਾਂਝੇ ਫੋਰਮ (ਯੂਐੱਫਬੀਯੂ) ਨੇ ਸਰਕਾਰੀ ਮਾਲਕੀ ਵਾਲੇ ਦੋ ਬੈਂਕਾਂ ਦੇ ਤਜਵੀਜ਼ਤ ਨਿੱਜੀਕਰਨ ਖ਼ਿਲਾਫ਼ 16 ਦਸੰਬਰ ਤੋਂ ਦੋ ਰੋਜ਼ਾ ਹੜਤਾਲ ਦਾ ਸੱਦਾ ਦਿੱਤਾ ਹੈ। ਇਸ ਸਾਂਝੇ ਫੋਰਮ ਵਿੱਚ ਨੌਂ ਬੈਂਕ ਯੂਨੀਅਨਾਂ ਸ਼ਾਮਲ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਫਰਵਰੀ ਵਿੱਚ ਪੇਸ਼ ਕੀਤੇ ਕੇਂਦਰੀ ਬਜਟ ਵਿੱਚ ਸਰਕਾਰ ਦੀ ਅਪਨਿਵੇਸ਼

Read More
India International

15 ਦਸੰਬਰ ਤੋਂ ਦੇਸ਼ ‘ਚ ਨਹੀਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਉਡਾਣਾਂ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਦੇਸ਼ ਵਿਚ ਪਹਿਲਾਂ ਦੀ ਤਰ੍ਹਾਂ ਹੀ ਅੰਤਰਰਾਸ਼ਟਰੀ ਉਡਾਣਾਂ ਚਲਾਈਆਂ ਜਾਣਗੀਆਂ। ਹਾਲ ਹੀ ਵਿਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਸੀ ਕਿ ਦਸੰਬਰ ਦੇ ਤੀਜੇ ਹਫ਼ਤੇ ਭਾਵ 15 ਦਸੰਬਰ ਤੋਂ ਅੰਤਰਰਾਸ਼ਟਰੀ ਉਡਾਣਾਂ ਮੁੜ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ ਪਰ ਅਜੇ ਤਕ ਇਸ ਮੁੱਦੇ ‘ਤੇ ਕੋਈ ਫੈਸਲਾ ਨਹੀਂ ਲਿਆ ਗਿਆ

Read More
India

ਦੋ ਹੋਰ ਬੈਂਕ ਜਾਣਗੇ ਪ੍ਰਾਈਵੇਟ ਹੱਥਾਂ ਵਿੱਚ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਯੂਨਾਈਟਿਡ ਫੌਰਮ ਆਫ ਬੈਂਕ ਯੂਨੀਅਨ ਨੇ ਪਬਲਿਕ ਸੈਕਟਰ ਦੇ ਦੋ ਬੈੱਕਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਸੌਂਪਣ ਦੇ ਫੈਸਲੇ ਵਿਰੁੱਧ 16 ਦਸੰਬਰ ਤੋਂ 2 ਦਿਨਾਂ ਹੜਤਾਲ ਦੀ ਚਿਤਾਵਨੀ ਦਿੱਤੀ ਹੈ। ਬੈਂਕ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ ਕਾਰਨ ਕੰਮ ਨਹੀਂ ਹੋਵੇਗਾ। ਇਸ ਕਾਰਨ ATM ‘ਚ ਵੀ ਕੈਸ਼ ਦੀ ਕਮੀ ਹੋ ਸਕਦੀ ਹੈ।

Read More
India International

ਔਮੀਕਰੌਨ ਅਮਰੀਕਾ ਸਣੇ 24 ਦੇਸ਼ਾਂ ਤੱਕ ਫੈਲਿਆ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕੋਰੋਨਾ ਵਾਇਰਸ ਦੇ ਨਵੇਂ ਵੈਰੀਅੰਟ ਓਮੀਕਰੌਨ ਦੇ ਬਾਰੇ ਵਿਚ ਜਿਵੇਂ ਜਿਵੇਂ ਨਵੀਂ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ। ਦੁਨੀਆ ਭਰ ਵਿਚ ਚਿੰਤਾ ਵਧਦੀ ਜਾ ਰਹੀ ਹੈ। ਵਧਦੀ ਦਹਿਸ਼ਤ ਦੇ ਵਿਚ ਕਈ ਦੇਸ਼ਾਂ ਦੁਆਰਾ ਯਾਤਰੀ ਪਾਬੰਦੀਆਂ ਨੂੰ ਹੋਰ ਸਖ਼ਤ ਕੀਤਾ ਜਾ ਰਿਹਾ ਹੈ ਅਤੇ ਉਡਾਣਾਂ ’ਤੇ ਰੋਕ ਲਗਾਈ ਜਾ ਰਹੀ ਹੈ। ਇਸ

Read More
India Punjab

ਰਾਸ਼ਟਰਪਤੀ ਨੇ ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਲਾਈ ਅੰਤਿਮ ਮੋਹਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਤਿੰਨੇ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ‘ਤੇ ਅੰਤਿਮ ਮੋਹਰ ਲੱਗਾ ਦਿੱਤੀ ਹੈ। ਹੁਣ ਤਿੰਨੇ ਖੇਤੀਬਾੜੀ ਕਾਨੂੰਨ ਰਸਮੀ ਤੌਰ ‘ਤੇ ਰੱਦ ਹੋ ਗਏ ਹਨ। ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਉੱਤੇ ਪੂਰਾ ਇੱਕ ਸਾਲ ਅੰਦੋਲਨ ਕੀਤਾ ਹੈ। ਇਹਨਾਂ ਤਿੰਨਾਂ ਕਾਨੂੰਨਾਂ ਨੂੰ ਰੱਦ

Read More
India

ਮਮਤਾ ਬੈਨਰਜੀ ਉੱਤੇ ਭਾਜਪਾ ਨੇ ਕਰਾਇਆ ਮਾਮਲਾ ਦਰਜ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਭਾਰਤੀ ਜਨਤਾ ਪਾਰਟੀ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਉੱਤੇ ਰਾਸ਼ਟਰੀ ਗੀਤ ਦਾ ਨਿਰਾਦਰ ਕਰਨ ਦਾ ਦੋਸ਼ ਲਾਇਆ ਹੈ। ਪਾਰਟੀ ਦੇ ਇੱਕ ਲੀਡਰ ਨੇ ਉਨ੍ਹਾਂ ਦੇ ਖਿਲਾਫ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।ਉਨ੍ਹਾਂ ਉੱਤੇ ਇਲਜ਼ਾਮ ਲੱਗਾ ਹੈ ਕਿ ਸੀਐਮ ਬੈਨਰਜੀ ਨੇ ਬੈਠ ਕੇ ਰਾਸ਼ਟਰੀ ਗੀਤ ਗਾਇਆ।ਮੁੱਖ ਮੰਤਰੀ

Read More
India Punjab

ਸਿਰਸਾ ਭਾਜਪਾ ‘ਚ ਹੋਏ ਸ਼ਾਮਿਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅੱਜ ਬੀਜੇਪੀ ਵਿੱਚ ਸ਼ਾਮਿਲ ਹੋ ਗਏ ਹਨ। ਸਿਰਸਾ ਦੋ ਕੇਂਦਰੀ ਮੰਤਰੀਆਂ ਤੇ ਭਾਜਪਾ ਦੇ ਪੰਜਾਬ ਇੰਚਾਰਜ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਹੋਏ ਹਨ। ਕੇਂਦਰ ਸਰਕਾਰ ਦੇ ਮੰਤਰੀ ਤੇ ਭਾਜਪਾ ਦੇ ਪੰਜਾਬ ਦੇ ਇੰਚਾਰਜ ਗਰੇਂਜਰ ਸ਼ੇਖਾਵਤ ਤੇ ਧਰਮੇਂਦਰ

Read More
India

ਸਿਰਸਾ ਨੇ ਦਿੱਤਾ ਅਸਤੀਫ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਦੇ ਦਿੱਤਾ ਹੈ। ਸਿਰਸਾ ਨੇ ਅੱਗੇ ਤੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾ ਲੜਨ ਦਾ ਵੀ ਐਲਾਨ ਕੀਤਾ ਹੈ।

Read More
India Punjab

ਕਿ ਸਾਨਾਂ ਵਿਰੁੱਧ ਕੇਸ ਵਾਪਸ ਲਏ ਜਾਣ ਤੱਕ ਜਾਰੀ ਰਹੇਗਾ ਮੋਰ ਚਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਅੱਜ ਸਿੰਘੂ ਬਾਰਡਰ ‘ਤੇ ਮੀਟਿੰਗ ਕੀਤੀ। ਕਿਸਾਨ ਲੀਡਰ ਰੁਲਦੂ ਸਿੰਘ ਮਾਨਸਾ ਨੇ ਬਾਕੀ ਕਿਸਾਨ ਲੀਡਰਾਂ ਨਾਲ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਐੱਮਐੱਸਪੀ ਮੁੱਦੇ ‘ਤੇ ਇੱਕ ਕਮੇਟੀ ਬਣਾਉਣਾ ਚਾਹੁੰਦੀ ਹੈ ਅਤੇ ਕਿਸਾਨਾਂ ਉੱਤੇ ਦਰਜ ਹੋਏ ਕੇਸਾਂ ਦੀ, ਸ਼ਹੀਦ ਹੋਏ ਕਿਸਾਨਾਂ ਦੀ ਜ਼ਿੰਮੇਵਾਰੀ

Read More
India International Punjab

ਕਿਹੜੇ ਮੁਲਕਾਂ ਨੇ ਹਟਾਈ ਯਾਤਰਾ ਤੋਂ ਪਾਬੰਦੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਊਦੀ ਅਰਬ ਨੇ ਬੁੱਧਵਾਰ ਨੂੰ ਕਈ ਦੇਸ਼ਾਂ ‘ਤੇ ਲੱਗਾ ਟ੍ਰੈਵਲ ਬੈਨ ਹਟਾ ਦਿੱਤਾ ਹੈ। ਸਾਊਦੀ ਅਰਬ ਕਰੋਨਾ ਮਹਾਂਮਾਰੀ ਨਾਲ ਜੁੜੀਆਂ ਪਾਬੰਦੀਆਂ ਵਿੱਚ ਲਗਾਤਾਰ ਢਿੱਲ ਦੇ ਰਿਹਾ ਹੈ। ਭਾਰਤ, ਮਿਸਰ, ਪਾਕਿਸਤਾਨ, ਇੰਡੋਨੇਸ਼ੀਆ, ਬ੍ਰਾਜ਼ਿਲ ਅਤੇ ਵੀਅਤਨਾਮ ‘ਤੇ ਲੱਗੀ ਯਾਤਰਾ ਪਾਬੰਦੀ ਖਤਮ ਕਰ ਦਿੱਤੀ ਗਈ ਹੈ। ਇਨ੍ਹਾਂ ਛੇ ਦੇਸ਼ਾਂ ਦੇ ਲੋਕ ਹੁਣ

Read More