‘ਕੇਜਰੀਵਾਲ ਨੇ ‘ਸ਼ਹੀਦ ਭਗਤ ਸਿੰਘ’ ਦਾ ਕੀਤਾ ਅਪਮਾਨ,ਮੰਗਣ ਮੁਆਫੀ’ !
17 ਅਕਤੂਬਰ ਨੂੰ ਮਨੀਸ਼ ਸਿਸੋਦੀਆ ਨੂੰ CBI ਨੇ ਮੁੜ ਤੋਂ ਪੇਸ਼ ਹੋਣ ਲਈ ਬੁਲਾਇਆ ਹੈ ।
17 ਅਕਤੂਬਰ ਨੂੰ ਮਨੀਸ਼ ਸਿਸੋਦੀਆ ਨੂੰ CBI ਨੇ ਮੁੜ ਤੋਂ ਪੇਸ਼ ਹੋਣ ਲਈ ਬੁਲਾਇਆ ਹੈ ।
ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਬੇਮੌਸਮੇ ਮੀਂਹ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਤੇ ਕੇਂਦਰ ਸਰਕਾਰ ਇਸ ਨੁਕਸਾਨ ਦਾ ਮੁਲਾਂਕਣ ਕਰਨ ਲਈ ਰਾਜਾਂ ਤੋਂ ਜਾਣਕਾਰੀ ਦੀ ਉਡੀਕ ਕਰ ਰਹੀ ਹੈ।
‘ਦ ਖ਼ਾਲਸ ਬਿਊਰੋ : ਟੀਵੀ ਸੀਰੀਅਲ ਦੀ ਮਸ਼ਹੂਰ ਅਦਾਕਾਰਾ ਵੈਸ਼ਾਲੀ ਟੱਕਰ (famous TV serial actress Vaishali Thakkar) ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਟੀਵੀ ਅਦਾਕਾਰਾ ਵੈਸ਼ਾਲੀ ਟੱਕਰ ਇੱਕ ਸਾਲ ਤੋਂ ਇੰਦੌਰ ਵਿੱਚ ਰਹਿ ਰਹੀ ਸੀ। ਵੈਸ਼ਾਲੀ 1 ਸਾਲ ਤੋਂ ਇੰਦੌਰ ‘ਚ ਆਪਣੇ ਘਰ ਰਹਿ ਰਹੀ ਸੀ। ਖੁਦਕੁਸ਼ੀ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ
ਨਵੀਂ ਦਿੱਲੀ: ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਅਮਰੀਕਾ ਦੌਰੇ ਦੌਰਾਨ ਇੱਕ ਪ੍ਰੈਸ ਕਾਨਫਰੰਸ ਵਿੱਚ ਰੁਪਏ ਦੇ ਡਿੱਗਣ ਦਾ ਕਾਰਣ ਤੇ ਆਪਣੀ ਗੱਲ ਰੱਖੀ ਹੈ । ਉਹਨਾਂ ਕਿਹਾ ਹੈ, “ਮੈਂ ਇਸਨੂੰ ਰੁਪਏ ਵਿੱਚ ਗਿਰਾਵਟ ਦੇ ਰੂਪ ਵਿੱਚ ਨਹੀਂ ਸਗੋਂ ਡਾਲਰ ਦੇ ਲਗਾਤਾਰ ਮਜ਼ਬੂਤੀ ਦੇ ਰੂਪ ਵਿੱਚ ਦੇਖਾਂਗੀ।” ਉਹਨਾਂ ਇਹ ਵੀ ਕਿਹਾ ਹੈ ਕਿ
ਸੀਬੀਆਈ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਡਿਪਟੀ ਸੀਐਮ ਨੇ ਟਵੀਟ ਕੀਤਾ ਕਿ ਉਹ ਜਾਣਗੇ ਅਤੇ ਜਾਂਚ ਏਜੰਸੀ ਨੂੰ ਪੂਰਾ ਸਹਿਯੋਗ ਦੇਣਗੇ। ਮ
ਸਵਰਨ ਲਗਭਗ 1 ਸਾਲ ਤੋਂ ਕੋਟਾ ਵਿਚ ਪੜ੍ਹ ਰਹਾ ਸੀ ਤੇ 11ਵੀਂ ਜਮਾਤ ਦਾ ਵਿਦਿਆਰਥੀ ਸੀ। ਵਿਦਿਆਰਥੀ ਦਾ ਪਿਤਾ ਸ਼ਾਂਤਨੂ ਕੁਮਾਰ ਕੋਲਕਾਤਾ ਵਿਚ ਇੰਜੀਨੀਅਰ ਹੈ।
ਯੂਪੀ ਦੇ ਸੁਲਤਾਨਪੁਰ ਨੇੜੇ ਸ਼ੁੱਕਰਵਾਰ ਨੂੰ BMW ਦੀ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।
ਬੀਜੇਪੀ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਦੇਸ਼ ਦਾ ਕਾਨੂੰਨ ਸਭ ਲਈ ਬਰਾਬਰ ਹੈ। ਕਾਨੂੰਨ ਲਈ ਰਾਮ ਰਹੀਮ ਕੋਈ ਖਤਰਾ ਨਹੀਂ ਹੈ।
ਜਥੇਦਾਰ ਨੇ ਕਿਹਾ ਹੈ ਕਿ ਇੱਕ ਬਲਾਤਕਾਰੀ ਲਈ ਦੇਸ਼ ਦਾ ਕਾਨੂੰਨ ਵੱਖਰਾ ਦਿੱਸ ਰਿਹਾ ਹੈ ਅਤੇ ਬੰਦੀ ਸਿੰਘ ਲਈ ਕਾਨੂੰਨ ਕਿਉਂ ਵਖਰਾ ਨਜ਼ਰ ਆਉਂਦਾ ਹੈ।
ਮਹਾਰਾਸ਼ਟਰ ਦੇ ਠਾਣੇ ਵਿੱਚ ਸ਼ੁੱਕਰਵਾਰ ਨੂੰ ਇੱਕ ਆਟੋ ਚਾਲਕ ਨੇ ਇੱਕ ਕਾਲਜ ਵਿਦਿਆਰਥਣ ਨਾਲ ਛੇੜਛਾੜ ਕੀਤੀ। ਜ਼ਬਰਦਸਤੀ ਆਟੋ ਵਿੱਚ ਬੈਠਣ ਦੀ ਕੋਸ਼ਿਸ਼ ਕੀਤੀ।