ਸਰਕਾਰ ਨਾਲ ਗੱਲਬਾਤ ਕੀਤੇ ਬਿਨਾਂ ਨਹੀਂ ਜਾਵਾਂਗੇ ਵਾਪਸ – ਟਿਕੈਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਿੱਲ ਪਾਸ ਹੋਣ ਤੋਂ ਬਾਅਦ ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਬਿੱਲ ਸਾਰੀਆਂ ਥਾਂਵਾਂ ’ਤੇ ਪਾਸ ਹੋਵੇਗਾ ਪਰ ਅਸੀਂ ਹੋਰ ਮੁੱਦਿਆਂ ’ਤੇ ਸਰਕਾਰ ਨਾਲ ਗੱਲਬਾਤ ਕੀਤੇ ਬਿਨਾਂ ਇੱਥੋਂ ਨਹੀਂ ਜਾਵਾਂਗੇ। ਟਿਕੈਤ ਨੇ ਕਿਹਾ ਕਿ ਸਰਕਾਰ ਇਹ ਚਾਹੁੰਦੀ ਹੈ ਕਿ ਅਸੀਂ ਬਿਨਾਂ ਕਿਸੇ ਗੱਲਬਾਤ ਕੀਤੇ ਅੰਦੋਲਨ ਖਤਮ ਕਰਕੇ