ਦਸੰਬਰ ‘ਚ 12 ਦਿਨ ਬੈਂਕ ਬੰਦ, ਪੜ੍ਹੋ ਛੁੱਟੀਆਂ ਦੀ ਪੂਰੀ ਲਿਸਟ
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਇਸ ਸਾਲ ਦੇ ਆਖਰੀ ਮਹੀਨੇ ਯਾਨੀ ਕਿ ਦਸੰਬਰ ‘ਚ ਬੈਂਕ 12 ਦਿਨ ਬੰਦ ਰਹਿਣ ਵਾਲੇ ਹਨ।ਦੇਸ਼ ਦੇ ਵੱਖ-ਵੱਖ ਸਥਾਨਾਂ ‘ਤੇ ਵੱਖ-ਵੱਖ ਕਾਰਨਾਂ ਕਰਕੇ 6 ਦਿਨ ਬੈਂਕਾਂ ਵਿਚ ਕੰਮਕਾਜ ਨਹੀਂ ਹੋਵੇਗਾ। ਇਸ ਤੋਂ ਇਲਾਵਾ 4 ਐਤਵਾਰ ਅਤੇ 2 ਸ਼ਨੀਵਾਰ ਨੂੰ ਵੀ ਬੈਂਕ ਬੰਦ ਰਹਿਣਗੇ। ਜਾਣਕਾਰੀ ਅਨੁਸਾਰ 3 ਦਸੰਬਰ ਨੂੰ ਫੈਸਟ ਆਫ
ਜਾਤੀਵਾਦ ਉੱਤੇ ਸੁਪਰੀਮ ਕੋਰਟ ਤਲਖ਼, ਕਿਹਾ ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਹਾਲਾਤ ਉਹੀ
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਦੇਸ਼ ਦੀ ਸਿਖਰਲੀ ਅਦਾਲਤ ਨੇ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਜਾਤੀਵਾਦ ਉੱਤੇ ਤਲਖ ਟਿੱਪਣੀ ਕੀਤੀ ਹੈ।ਅਦਾਲਤ ਦਾ ਕਹਿਣਾ ਹੈ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਬਾਅਦ ਵੀ ਜਾਤੀਵਾਦ ਦੀਆਂ ਘਟਨਾਵਾਂ ਰੁਕ ਨਹੀਂ ਰਹੀਆਂ ਹਨ ਤੇ ਹਾਲਾਤ ਉਹੀ ਹਨ।ਅਦਾਲਤ ਨੇ ਕਿਹਾ ਕਿ ਇਹ ਸਹੀ ਸਮਾਂ ਹੈ, ਜਦੋਂ ਨਾਗਰਿਕ ਸਮਾਜ ਜਾਤੀ ਦੇ