India International

ਆਸਟਰੇਲੀਆ ਸਰਕਾਰ ਨੇ ਭਾਰਤੀਆਂ ਲਈ ਸ਼ੁਰੂ ਕੀਤਾ ‘ਵਰਕ ਐਂਡ ਹੋਲੀਡੇ ਵੀਜ਼ਾ’

ਯੂਰਪੀ ਦੇਸ਼ਾਂ ਦੇ ਵਸਨੀਕਾਂ ਵਾਂਗ ਹੁਣ ਭਾਰਤੀਆਂ ਨੂੰ ਵੀ ਛੁੱਟੀਆਂ ਦੌਰਾਨ ਆਸਟ੍ਰੇਲੀਆ ‘ਚ ਕੰਮ ਕਰਨ ਦਾ ਵੀਜ਼ਾ ਮਿਲੇਗਾ। ਆਸਟ੍ਰੇਲੀਅਨ ਗ੍ਰਹਿ ਮੰਤਰਾਲੇ ਨੇ ਵੀਜ਼ਾ ਨਿਯਮਾਂ ਵਿੱਚ ਮਹੱਤਵਪੂਰਨ ਤਬਦੀਲੀਆਂ ਦਾ ਐਲਾਨ ਕੀਤਾ ਹੈ, ਜਿਸ ਤਹਿਤ ਭਾਰਤ ਨੂੰ ਸਬਕਲਾਸ 462 (ਕੰਮ ਅਤੇ ਛੁੱਟੀ) ਵੀਜ਼ਾ ਪ੍ਰੋਗਰਾਮ ਵਿੱਚ ਸ਼ਾਮਲ ਕੀਤਾ ਗਿਆ ਹੈ। ਤਬਦੀਲੀ ਦਾ ਉਦੇਸ਼ ਆਸਟ੍ਰੇਲੀਆ ਵਿੱਚ ਨੌਜਵਾਨ ਭਾਰਤੀਆਂ ਲਈ

Read More
India

ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈ ਕੇ ਮੁੜ ਦਿੱਤਾ ਵਿਵਾਦਿਤ ਬਿਆਨ, ‘ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ ‘ਚ ਖੇਡ ਰਿਹਾ ਹੈ’

ਚੰਡੀਗੜ੍ਹ : ਰਵਨੀਤ ਬਿੱਟੂ ਨੇ ਇੱਕ ਵਾਰ ਫਿਰ ਤੋਂ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਬਾਰੇ ਵਿਵਾਦਤ ਬਿਆਨ ਦਿੱਤਾ ਹੈ। ਬਿੱਟੂ ਨੇ ਕਿਹਾ ਕਿ  ‘ਰਾਹੁਲ ਗਾਂਧੀ ਸੰਸਦ ਮੈਂਬਰ ਹਨ ਅਤੇ ਅੱਜ ਉਹ ਦੇਸ਼ ‘ਚ ਵਿਰੋਧੀ ਧਿਰ ਦੇ ਨੇਤਾ ਹਨ, ਪਰ ਪੱਪੂ ਪੱਪੂ ਹੀ ਰਿਹਾ। ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ

Read More
India

ਜੰਮੂ-ਕਸ਼ਮੀਰ ਵਿਧਾਨ ਸਭਾ ਦੀਆਂ 24 ਸੀਟਾਂ ‘ਤੇ ਵੋਟਿੰਗ ਸ਼ੁਰੂ

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਤਹਿਤ ਅੱਜ ਸਵੇਰੇ 7 ਵਜੇ 7 ਜ਼ਿਲਿਆਂ ਦੀਆਂ 24 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਵਿੱਚ 23.27 ਲੱਖ ਵੋਟਰ ਸ਼ਾਮਲ ਹੋਣਗੇ। ਵੱਖ-ਵੱਖ ਰਾਜਾਂ ਵਿੱਚ ਰਹਿ ਰਹੇ 35 ਹਜ਼ਾਰ ਤੋਂ ਵੱਧ ਵਿਸਥਾਪਿਤ ਕਸ਼ਮੀਰੀ ਪੰਡਿਤ ਵੀ ਵੋਟ ਪਾ ਸਕਣਗੇ। ਦਿੱਲੀ ਵਿੱਚ ਉਨ੍ਹਾਂ ਲਈ 24 ਵਿਸ਼ੇਸ਼ ਬੂਥ

Read More
India Punjab

ਕਾਂਗਰਸ ਨੇ ਚਰਨਜੀਤ ਚੰਨੀ ਨੂੰ ਦਿੱਤੀ ਵੱਡੀ ਜ਼ਿਮੇਵਾਰੀ, ਜੰਮੂ-ਕਸ਼ਮੀਰ ਚੋਣਾਂ ‘ਚ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ

ਜਲੰਧਰ ਲੋਕ ਸਭਾ ਸੀਟ ਤੋਂ ਸਾਂਸਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਕੱਲ੍ਹ ਯਾਨੀ ਮੰਗਲਵਾਰ ਦੇਰ ਸ਼ਾਮ, ਕਾਂਗਰਸ ਨੇ ਸੰਸਦ ਮੈਂਬਰ ਚੰਨੀ ਅਤੇ ਹਿਮਾਚਲ ਦੇ ਸਾਬਕਾ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 ਲਈ ਸੀਨੀਅਰ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ। ਤੁਹਾਨੂੰ ਦੱਸ

Read More