India Punjab

ਕਿਸਾਨ ਅੰਦੋਲਨ ਅੱਜ ਕਰੇਗਾ 9 ਮਹੀਨੇ ਪੂਰੇ, ਸਿੰਘੂ ਬਾਰਡਰ ਉੱਤੇ ਆਲ ਇੰਡੀਆ ਕਨਵੈਨਸ਼ਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੱਲ੍ਹ 26 ਅਗਸਤ 2021 ਨੂੰ ਖੇਤੀ ਕਾਨੂੰਨਾਂ ਦੇ ਖਿਲਾਫ ਵਿੰਢਿਆ ਇਤਿਹਾਸਕ ਕਿਸਾਨ ਅੰਦੋਲਨ 9 ਮਹੀਨਿਆਂ ਦਾ ਲੰਬਾ ਸਮਾਂ ਪਾਰ ਕਰ ਰਿਹਾ ਹੈ। ਇਹ ਦਰਸਾਉਂਦਾ ਹੈ ਕਿ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਦੇ ਨਾਲ ਜਿਸ ਵਿੱਚ ਲੱਖਾਂ ਕਿਸਾਨ ਅਤੇ ਉਨ੍ਹਾਂ ਦੇ ਸਮਰਥਕ ਦਿੱਲੀ ਦੀਆਂ ਸਰਹੱਦਾਂ ਤੇ ਸ਼ਾਮਲ ਹੋਏ, ਇਹ ਇਕ ਬੇਮਿਸਾਲ ਅੰਦੋਲਨ ਹੋ

Read More
India Punjab

ਹਰਿਆਣਾ ਪੁਲਿਸ ਦੀ ਨਵੀਂ ਚਾਲ ਤੋਂ ਚੜੂਨੀ ਨੇ ਕੀਤਾ ਸਾਵਧਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਹਰਿਆਣਾ ਦੇ ਅੰਦਰ ਹਾਲੇ ਤੱਕ 136 ਮੁਕੱਦਮੇ ਦਰਜ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 37 ਹਜ਼ਾਰ 650 ਲੋਕ ਸ਼ਾਮਿਲ ਹਨ, ਜਿਨ੍ਹਾਂ ‘ਤੇ ਮੁਕੱਦਮੇ ਦਰਜ ਹੋ ਚੁੱਕੇ ਹਨ। ਹੁਣ ਹਰਿਆਣਾ ਦੀ ਪੁਲਿਸ ਨੇ ਕਿਸਾਨਾਂ ਨੂੰ ਨੋਟਿਸ ਭੇਜਣੇ ਸ਼ੁਰੂ

Read More
India

DSGMC Elections Result : ਵੇਖੋ ! ਕਿਸਨੂੰ ਕਿੰਨੀ ਪਈ ਵੋਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਚੋਣਾਂ ਦੇ ਨਤੀਜੇ ਐਲਾਨੇ ਗਏ ਹਨ। DSGMC ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਜਿੱਤ ਹਾਸਿਲ ਕਰ ਲਈ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ 27 ਸੀਟਾਂ, ਹਰਵਿੰਦਰ ਸਿੰਘ ਸਰਨਾ ਨੇ 15, ਮਨਜੀਤ ਸਿੰਘ ਜੀਕੇ ਨੇ 3 ਅਤੇ ਪੰਥਕ ਅਕਾਲੀ ਲਹਿਰ ਨੇ 1 ਸੀਟ

Read More
India Punjab

ਸੁਖਬੀਰ ਬਾਦਲ ਨੇ ਸਿਰਸਾ ਨੂੰ ਦਿੱਤਾ ‘ਹੌਂਸਲਾ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਨਜਿੰਦਰ ਸਿੰਘ ਸਿਰਸਾ ਅਤੇ ਸੁਖਬੀਰ ਬਾਦਲ ਨੇ ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਸਿਰਸਾ ਨੇ ਕਿਹਾ ਕਿ ਸਿੱਖ ਕੌਮ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਫਤਵਾ ਦਿੱਤਾ ਹੈ। ਦਿੱਲੀ ਦੇ ਲੋਕਾਂ ਦੀ ਬਹੁਤ ਵੱਡੀ ਜਿੱਤ ਹੈ। ਸੁਖਬੀਰ ਬਾਦਲ ਨੇ ਵੀ ਦਿੱਲੀ ਦੀ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ

Read More
India Khalas Tv Special Punjab

87 ਸਾਲ ਦੀ ਇਸ ਬੀਬੀ ਨੇ ਸੋਚਣ ਲਾ ਦਿੱਤੀ ਨਵੀਂ ਪੀੜ੍ਹੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਦੀ ਦੂਜੀ ਲਹਿਰਾ ਵਿੱਚ ਆਪਣੇ ਪਤੀ ਨੂੰ ਗਵਾਉਣ ਵਾਲੀ 87 ਸਾਲ ਦੀ ਊਸ਼ਾ ਗੁਪਤਾ ਨੇ ਜੋ ਕੰਮ ਕੀਤਾ ਹੈ, ਉਹ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸ੍ਰੋਤ ਹੈ। ਉਸ਼ਾ ਕੋਰੋਨਾ ਨਾਲ ਪੀੜਤ ਪਰਿਵਾਰਾਂ ਲਈ ਘਰ ਦੀ ਚਟਣੀ ਤੇ ਅਚਾਰ ਬਣਾਉਂਦੀ ਹੈ ਤਾਂ ਕਿ ਇਨ੍ਹਾਂ ਦੀ ਮਦਦ ਕੀਤੀ ਜਾ ਸਕੇ। ਦੂਜਿਆਂ

Read More
India

ਕੇਂਦਰ ਸਰਕਾਰ ਨੇ ਗੰਨੇ ਦੇ ਮੁੱਲ ਵਿੱਚ 5 ਰੁਪਏ ਪ੍ਰਤੀ ਕੁਇੰਟਲ ਕੀਤਾ ਵਾਧਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੇਂਦਰੀ ਮੰਤਰੀ ਮੰਡਲ ਨੇ 10 ਪ੍ਰਤੀਸ਼ਤ ਰਿਕਵਰੀ ਦੇ ਆਧਾਰ ‘ਤੇ ਗੰਨੇ’ ਦੇ ਮੁੱਲ ਵਿੱਚ 5 ਰੁਪਏ ਦਾ ਵਾਧਾ ਕਰਦਿਆਂ ਪ੍ਰਤੀ ਕਵਿੰਟਲ ਕੀਮਤ 290 ਰੁਪਏ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਗੰਨੇ ‘ਤੇ

Read More
India

ਸੰਗਤ ਨੇ ਨਹੀਂ ਚੁਣਿਆ ਮਨਜਿੰਦਰ ਸਿੰਘ ਸਿਰਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦਾ ਅੱਜ ਨਤੀਜਾ ਆ ਗਿਆ ਹੈ। DSGMC ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਜਿੱਤ ਹਾਸਿਲ ਕਰ ਲਈ ਹੈ। ਮਨਜਿੰਦਰ ਸਿੰਘ ਸਿਰਸਾ ਆਪਣੀ ਸੀਟ ਪੰਜਾਬੀ ਬਾਗ ਤੋਂ 350 ਵੋਟਾਂ ਨਾਲ ਹਾਰ ਗਏ ਹਨ ਅਤੇ ਉਨ੍ਹਾਂ ਦੇ ਵਿਰੋਧੀ ਹਰਵਿੰਦਰ ਸਿੰਘ ਸਰਨਾ ਜਿੱਤ ਗਏ ਹਨ।

Read More
India Punjab

ਖੇਤੀ ਕਾਨੂੰਨ ਲਿਆਉਣ ਵਾਲੀ ਸਿਰਫ਼ ਭਾਜਪਾ ਸਾਡੀ ਦੁਸ਼ਮਣ : ਰਾਜੇਵਾਲ

‘ਦ ਖ਼ਾਲਸ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਦੇ ਮੂਹਰਲੀ ਕਤਾਰ ਦੇ ਆਗੂ ਰਾਜੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਮੰਗਲਵਾਰ ਨੂੰ ਦਿੱਤੇ ਇੱਕ ਅਹਿਮ ਬਿਆਨ ਵਿਚ ਕਿਹਾ ਹੈ ਕਿ ਖੇਤੀ ਕਾਨੂੰਨ ਲਿਆਉਣ ਵਾਲੀ ਸਿਰਫ਼ ਭਾਜਪਾ ਜਨਤਾ ਪਾਰਟੀ ਕਿਸਾਨਾਂ ਦੀ ਦੁਸ਼ਮਣ ਹੈ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਯੁਕਤ

Read More
India International

ਜ਼ਰਮਨੀ ਵਿੱਚ ਪੀਜ਼ਾ ਡਿਲੀਵਰ ਕਰਦਾ ਹੈ ਅਫਗਾਨ ਦਾ ਇਹ ਸਾਬਕਾ ਮੰਤਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਫਗਾਨਿਸਤਾਨ ਵਿੱਚ ਤਾਲਿਬਾਨ ਦਾ ਕਬਜ਼ਾ ਹੋਣ ਤੋਂ ਬਾਅਦ ਜੋ ਹਾਲਾਤ ਬਣੇ ਹਨ, ਉਹ ਬਹੁਤ ਹੀ ਚਿੰਤਾ ਜਨਕ ਹਨ। ਪਰ ਇਹ ਹਾਲਾਤ ਬਣਨ ਦੀ ਕਹਾਈ ਬਹੁਤ ਲੰਬੀ ਹੈ। ਇਹ ਕੋਈ ਅਚਾਨਕ ਵਾਪਰੀ ਘਟਨਾ ਨਹੀਂ। ਇਹ ਵਖਰੀ ਗੱਲ ਹੈ ਕਿ ਰਾਸ਼ਟਰਪਤੀ ਅਸ਼ਰਫ ਗਨੀ ਤਾਲਿਬਾਨ ਦੇ ਕਾਬੁਲ ਪਹੁੰਚਣ ਤੋਂ ਬਹੁਤ ਥੋੜ੍ਹਾ ਸਮਾਂ ਪਹਿਲਾਂ

Read More
India International

ਕਾਬੁਲ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਦੇ ਸਰੂਪ ਨਾਲ ਪਰਤੇ ਤਿੰਨੋਂ ਅਫਗਾਨ ਸਿੱਖ ਕੋਰੋਨਾ ਪਾਜ਼ੇਟਿਵ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਫਗਾਨਿਸਤਾਨ ਤੋਂ ਮੰਗਲਵਾਰ ਨੂੰ ਭਾਰਤ ਆਏ 78 ਲੋਕਾਂ ਵਿੱਚੋਂ 16 ਦੀ ਕੋਰੋਨਾ ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ 16 ਵਿੱਚ ਉਹ ਤਿੰਨ ਅਫਗਾਨ ਨਾਗਰਿਕ ਵੀ ਕੋਰੋਨਾ ਪਾਜ਼ੇਟਿਵ ਹਨ, ਜੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਦਿੱਲੀ ਆਏ ਹਨ। ਇਨ੍ਹਾਂ ਦਾ ਵੱਖਰੇ ਤੌਰ ‘ਤੇ ਰਹਿਣ ਦਾ ਪ੍ਰਬੰਧ ਕੀਤਾ

Read More