India International Punjab

ਅਫ਼ਗਾਨਿਸਤਾਨ ਤੋਂ ਆਏ ਪਾਵਨ ਸਰੂਪ ਹਰਦੀਪ ਪੁਰੀ ਤੇ ਮੁਰਲੀਧਰਨ ਨੇ ਕੀਤੇ ਪ੍ਰਾਪਤ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਵਿਦੇਸ਼ੀ ਰਾਜ ਮੰਤਰੀ ਵੀ.ਮੁਰਲੀਧਰਨ ਨੇ ਅਫ਼ਗਾਨਿਸਤਾਨ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਏ ਪਾਵਨ ਸਰੂਪ ਪ੍ਰਾਪਤ ਕੀਤੇ। ਹਰਦੀਪ ਪੁਰੀ ਨੇ ਟਵਿੱਟਰ ‘ਤੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਕਾਬੁਲ ਤੋਂ ਦਿੱਲੀ ਆਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਪ੍ਰਾਪਤ ਕਰਨ ਅਤੇ ਉਨ੍ਹਾਂ ਨੂੰ ਮੱਥਾ ਟੇਕਣ ਦੀ

Read More
India Punjab

ਸਿੱਖ ਸੰਗਤ ਲਈ ਕਰਤਾਰਪੁਰ ਲਾਂਘੇ ਨੂੰ ਲੈ ਕੇ ਆਈ ਖੁਸ਼ਖਬਰੀ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਕੋਰੀਡੋਰ ਨੂੰ ਖੋਲ੍ਹਣ ਲਈ ਰਾਹ ਪੱਧਰਾ ਕਰ ਦਿੱਤਾ ਹੈ।ਇਸ ਤੋਂ ਬਾਅਦ ਆਪਣਾ ਬਿਆਨ ਜਾਰੀ ਕਰਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਪੀਲ ਕੀਤੀ ਹੈ ਕਿ ਭਾਰਤ ਸਰਕਾਰ ਨੂੰ ਵੀ ਪਾਕਿਸਤਾਨ ਦੀ ਸਰਕਾਰ ਵਾਂਗ ਵੱਡਾ ਦਿਲ ਦਿਖਾ ਕੇ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ।

Read More
India International

ਅਫ਼ਗਾਨਿਸਤਾਨ ‘ਚ ਬੱਚਿਆਂ ਦਾ ਭਵਿੱਖ ਕਿਉਂ ਨਹੀਂ ਹੈ ਸੁਰੱਖਿਅਤ, ਸੁਣੋ ਅਫ਼ਗਾਨ ਸਾਂਸਦ ਦਾ ਦਰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਗਾਨ ਸਿੱਖ ਸੰਸਦ ਅਨਾਰਕਲੀ ਕੌਰ ਨੇ ਕਿਹਾ ਕਿ ਸਾਨੂੰ ਨਹੀਂ ਪਤਾ ਸੀ ਕਿ ਅਗਲੇ ਮਹੀਨੇ ਕਿਸ ਤਰ੍ਹਾਂ ਦੇ ਹਾਲਾਤ ਹੋਣਗੇ, ਅਸੀਂ ਕਿੱਥੇ ਹੋਵਾਂਗੇ। ਅਸੀਂ ਇੱਕ ਹੀ ਕੱਪੜਿਆਂ ਵਿੱਚ ਅਫਗਾਨਿਸਤਾਨ ਛੱਡ ਕੇ ਇੱਧਰ ਆ ਗਏ। ਇੱਥੇ ਅਸੀਂ ਸੁਰੱਖਿਅਤ ਹਾਂ ਪਰ ਸਾਡੀ ਸੋਚ, ਸਾਡਾ ਦਿਮਾਗ ਅਫ਼ਗਾਨਿਸਤਾਨ ਵਿੱਚ ਫਸੇ ਲੋਕਾਂ ਦੇ ਨਾਲ

Read More
India Punjab

ਵੇਖੋ ! ਕੱਲ੍ਹ ਕੈਪਟਨ ਕੀ ਚੁਣਨਗੇ…ਪੰਜਾਬ ਬੰਦ ਜਾਂ ਕਿਸਾਨਾਂ ਦੀ ਮੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰਾਂ ਦੀ ਖੇਤੀਬਾੜੀ ਮਾਹਿਰਾਂ ਦੇ ਨਾਲ ਮੀਟਿੰਗ ਖਤਮ ਹੋ ਗਈ ਹੈ। ਕੱਲ੍ਹ ਕਿਸਾਨ ਲੀਡਰਾਂ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਚੰਡੀਗੜ੍ਹ ਵਿੱਚ ਦੁਪਹਿਰ ਤਿੰਨ ਵਜੇ ਮੀਟਿੰਗ ਹੋਵੇਗੀ। ਕਿਸਾਨ ਲੀਡਰਾਂ ਨੇ ਕਿਹਾ ਕਿ ਕੱਲ੍ਹ ਜੋ ਉਨ੍ਹਾਂ ਨੇ ਪੰਜਾਬ ਬੰਦ ਕਰਨ ਦਾ ਸੱਦਾ ਦਿੱਤਾ ਸੀ, ਉਹ

Read More
India Punjab

ਸੂਬਾ ਸਰਕਾਰਾਂ ਨੂੰ SC ਦਾ ਸਵਾਲ, ਕਿਸਾਨਾਂ ਦੇ ਧਰਨਿਆਂ ਕਾਰਨ ਸੜਕਾਂ ਕਿਊਂ ਬੰਦ?

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਿਸਾਨ ਧਰਨਿਆਂ ਕਾਰਨ ਦਿੱਲੀ-ਉੱਤਰ ਪ੍ਰਦੇਸ਼ ਦੀਆਂ ਸੜਕਾਂ ਬੰਦ ਹੋਣ ਦੇ ਖਿਲਾਫ ਇਕ ਪਟੀਸ਼ਨ ਉੱਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਸੂਬਾ ਸਰਕਾਰਾਂ ਨੂੰ ਸਿੱਧਾ ਸਵਾਲ ਕੀਤਾ ਹੈ।ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸੜਕਾਂ ਹੁਣ ਤੱਕ ਕਿਊਂ ਬੰਦ ਹਨ।ਸੜਕਾਂ ਉੱਤੇ ਇਸ ਤਰ੍ਹਾਂ ਟ੍ਰੈਫਿਕ ਨਹੀਂ ਰੋਕਿਆ ਜਾ ਸਕਦਾ। ਸਰਕਾਰ ਨੂੰ ਕੋਈ ਹੱਲ ਕੱਢਣਾ

Read More
India Punjab

ਪੁਲਿਸ ਨੇ ਮੋਟਰਸਾਇਕਲ ਚੋਰ ਫੜ੍ਹਕੇ ਕੀਤਾ ਟਵੀਟ, ਲੋਕਾਂ ਨੇ ਕਿਹਾ…ਆਏ-ਹਾਏ!

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੁਲਿਸ ਦੇ ਨਾਕਿਆਂ ਉੱਤੇ ਕਈ ਰੂਪ ਸਾਹਮਣੇ ਆਉਂਦੇ ਹਨ। ਕਹਿੰਦੇ ਨੇ ਲੰਘ ਜਾਵੇ ਤਾਂ ਹਾਥੀ ਲੰਘ ਜਾਵੇ, ਫਸ ਜਾਵੇ ਤਾਂ ਇਹ ਪੂਛ ਨਹੀਂ ਲੰਘਣ ਦਿੰਦੇ। ਇਸੇ ਕਾਰਨ ਪੁਲਿਸ ਵਾਲਿਆਂ ਦੀਆਂ ਮਸਖਰੀਆਂ ਤੇ ਕਈ ਵਾਰ ਹਾਸੋਹੀਣੀਆਂ ਗੱਲਾਂ ਵੀ ਚਰਚਾ ਦਾ ਵਿਸ਼ਾ ਬਣਦੀਆਂ ਹਨ। ਇਸੇ ਕੜੀ ਵਿੱਚ ਫਰੀਦਾਬਾਦ ਦੀ ਪੁਲਿਸ ਆਪਣੇ ਇਕ

Read More
India Punjab

ਮਨੁੱਖੀ ਅਧਿਕਾਰ ਛਿੱਕੇ ‘ਤੇ : ਹਾਰਡਕੋਰ ਕੈਦੀਆਂ ਵਿਚਾਲੇ 16 ਸਾਲ ਦੇ ਬੱਚੇ ਨੇ ਕੱਟੇ 45 ਦਿਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੁਲਿਸ ਦਾ ਇਕ ਬਹੁਤ ਵੱਡਾ ਕਾਰਨਾਮਾ ਸਾਹਮਣੇ ਆਇਆ ਹੈ। 16 ਸਾਲ ਦੇ ਇਕ ਬੱਚੇ 19 ਸਾਲ ਦਾ ਦੱਸ ਕੇ ਬੁੜੈਲ ਜੇਲ੍ਹ ਵਿੱਚ ਵੱਖ ਸਜਾਵਾਂ ਭੁਗਤ ਰਹੇ ਕੈਦੀਆਂ ਵਿਚਾਲੇ 45 ਦਿਨ ਰੱਖਿਆ ਗਿਆ।ਪੁਲਿਸ ਦੇ ਰਿਕਾਰਡ ਅਨੁਸਾਰ ਇਸ ਲੜਕੇ ਦੀ ਉਮਰ 19 ਸਾਲ ਹੈ, ਜਦੋਂ ਕਿ ਇਸਦੇ ਖਿਲਾਫ ਹੇਠਲੀ ਅਦਾਲਤ ਵਿੱਚ ਵਕੀਲ

Read More
India International Punjab Religion

ਸਿੱਖਾਂ ਤੋਂ ਬਾਅਦ ਅਫ਼ਗਾਨਿਸਤਾਨ ਦੇ ਇਨ੍ਹਾਂ ਗੁਰਦੁਆਰਿਆਂ ਦੀ ਕੌਣ ਕਰੇਗਾ ਸੰਭਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਹਾਲਾਤ ਤਣਾਅਪੂਰਨ ਬਣੇ ਹੋਏ ਹਨ। ਅਫ਼ਗਾਨਿਸਤਾਨ ਦੇ ਲੋਕ ਦੂਜੇ ਮੁਲਕਾਂ ਵੱਲ ਰੁਖ਼ ਕਰ ਰਹੇ ਹਨ। ਸਿੱਖਾਂ ਵੱਲੋਂ ਵੀ ਦੂਜੇ ਮੁਲਕਾਂ ਵੱਲ ਰੁਖ਼ ਕੀਤਾ ਜਾ ਰਿਹਾ ਹੈ। ਅਫ਼ਗਾਨਿਸਤਾਨ ਵਿੱਚ ਜਿੱਥੇ ਸਿੱਖ ਦੂਜੇ ਮੁਲਕਾਂ ਵੱਲ ਨੂੰ ਰੁਖ਼ ਕਰ ਰਹੇ ਹਨ, ਉੱਥੇ ਚਿੰਤਾ ਦੀ ਗੱਲ

Read More
India International Punjab

ਸ਼੍ਰੋਮਣੀ ਕਮੇਟੀ ਨੇ ਅਫ਼ਗਾਨਿਸਤਾਨ ਤੋਂ ਆ ਰਹੇ ਲੋਕਾਂ ਲਈ ਸਰ੍ਹਾਵਾਂ ਖੋਲ੍ਹੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਫ਼ਗਾਨਿਸਤਾਨ ਤਂ ਆਉਣ ਵਾਲੇ ਲੋਕਾਂ ਲਈ, ਖ਼ਾਸ ਤੌਰ ‘ਤੇ ਸਿੱਖਾਂ ਲਈ ਕਈ ਅਹਿਮ ਐਲਾਨ ਕੀਤੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਅਫ਼ਗਾਨਿਸਤਾਨ ਤੋਂ ਆਉਣ ਵਾਲੇ ਲੋਕਾਂ ਨੂੰ ਰੁਜ਼ਗਾਰ ਦੇ ਕੇ ਆਪਣੇ ਫ਼ਰਜ਼ ਪੂਰੇ ਕਰਾਂਗੇ। ਅਸੀਂ ਪੂਰੇ ਪ੍ਰਬੰਧ

Read More